ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ..?
Copy
72
ਮੇਰੇ ਦਿਲ ਸੰਭਲ ਹਨੇਰਾ ਏ , ਇਥੇ ਕੋਣ ਏ ਜੋ ਤੇਰਾ ਏ , ਇਸ ਜੱਗ ਦਾ ਕੀ ਇੱਥੇ, ਹਰ ਸ਼ਖ਼ਸ ਇਕ ਲੁਟੇਰਾ ਏ ,
Copy
47
ਦੂਹਰੇ ਤੀਹਰੇ ਕਿਰਦਾਰ ਹੋਏ ਪਏ ਨੇ.. ਲੋਕੀ ਸਮਝੋਂ ਬਾਹਰ ਹੋਏ ਪਏ ਨੇ..??
Copy
115
ਪੂਚ-ਪੂਚ ਕਰੀ ਨਾ ਕਦੇ ਕਿਸੇ ਬੰਦੇ ਦੀ,, ਭਾਵੇਂ ਆਕੜ ਚ ਰਹਿ ਕੇ ਬਦਨਾਮੀ ਖੱਟ ਲੀ. ???
Copy
137
ਲੱਖਾਂ ਕੀਤੀਆਂ ਦੁਆਵਾਂ ਤੈਨੂੰ ਪਾਉਣ ਲਈ, ਵੇ ਅੱਲਾ ਸਾਡੀ ਇੱਕ ਨਾ ਸੁਣੀ..?
Copy
91
ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ
Copy
57
ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ
Copy
39
ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ❤️ ਦੀ ਵਾਗ ਰਾਜਿਆ ? ਦੇ ਰੱਖਿਆ ਕਰੂ |
Copy
77
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ
Copy
455
ਬੀਬਾ ਸਾਡੀ ਰੀਸ ਤੂੰ ਕਿੱਥੋ ਕਰਲੇਗੀ... ਅਸੀ ਤਾ ਬੋਤਲ ਪੀ ਕਿ ਘਰੇ ਪਤਾ ਨੀ ਲੱਗਣ ਦਿੰਦੇ ...ਤੇ ਤੂੰ ਗੋਲਗੱਪੇ ਖਾ ਕੇ ਰੋਲਾ ਪਾ ਦਿੰਨੀ ਅਾ
Copy
489
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
Copy
835
ਮੈਂ ਤਾਂ ਅੱਜ ਵੀ ਉਹਦੇ ਝੂਠੇ ਵਾਦਿਆ ਨੂੰ ਯਾਦ ਕਰਕੇ ਹੱਸ ਪੈਂਦਾ ਹਾਂ , ਤੇ ਲੋਕ ਪੁੱਛਦੇ ਨੇ ਕਿ ਤੈਨੂੰ ਏਨੀ ਖੁਸ਼ੀ ਕਿੱਥੋਂ ਨਸੀਬ ਹੁੰਦੀ ਹੈ.
Copy
80
ਓਹਨਾਂ ਪਰਿੰਦਿਆ ? ਨੂੰ ਕੈਦ ਕਰਨਾ ਸਾਡੀ ਫਿਤਰਤ ਵਿਚ ਨਹੀਂ, ਜੋ ਸਾਡੇ ਨਾਲ ਰਹਿ ਕੇ ਦੂਜਿਆਂ ? ਨਾਲ ਉੱਡਣ ਦੇ ਸ਼ੋਕੀਨ ਹੋਣ |
Copy
175
ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੈ ਤਾਂ ਉਹ ਹਲੇ ਬਹੁਤ ਛੋਟੇ ਨੇ |
Copy
298
ਦਿਲੋਂ ਤਾਂ ਨਹੀਂ ਕਦੇ ਤੈਨੂੰ ਭੁੱਲਦੇ ਜੇ ਧੜਕਣ ਹੀ ਰੁੱਕ ਗਈ ਤਾਂ ਮਾਫ ਕਰੀਂ
Copy
241