ਜਿਨ੍ਹਾਂ ਸੋਚ ਨਾ ਸਕੇ ਤੂੰ, ਏਨਾ ਪਿਆਰ ਕਰਦੇ ਹਾਂ, ਤੇਰੀ ਗੱਲ ਹੋਰ ਹੈ ਸੱਜਣਾ, ਅਸੀਂ ਤਾਂ ਤੇਰੇ ਪੈਰਾਂ ਵਰਗੇ ਆਂ |
Copy
44
ਤੇਰੇ ਲਈ ਤੇਰੇ ਨਾਲ ਹੀ ਲੜ ਰਹੇ ਹਾਂ ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |
Copy
57
ਵਫ਼ਾਦਾਰੀ ਦਾ ਸਬੂਤ ਤਾਂ ਪਿੱਠ ਪਿੱਛੇ ਹੁੰਦਾ, ਓੁਝ ਮੂੰਹ ਤੇ ਤਾਂ ਹਰ ਕੋਈ ਸੱਚਾ ਬਣਦਾ""??
Copy
167
ਸੂਰਮਾ ਪੰਜਾਬ ਨੂੰ ਬੀਲੋੰਗ ਕਰਦਾ ਨਾ ਕੰਮ Wrong ਕਰਦਾ...
Copy
30
ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
Copy
180
ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ ?
Copy
263
ਭੁੱਲਿਆ ਨੀਂ ਪੰਗੇ ਭਾਮੇਂ ਫੱਕਰ ਹੋਇਆ, ਆ ਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ.... ??
Copy
170
ਐਸ਼ ਦੀ ਜ਼ਿੰਦਗੀ ਜਿਉਂਦੇ ਆ darling ਅਸੀਂ ਕਿਸੇ ਦਾ ਖੌਫ਼ ਨਹੀਂ ਰੱਖਦੇ?
Copy
164
ਮਾੜੇ ਭਾਵੇ ਲੱਖ ਮਿੱਠੀਏ , ਪਰ ਮਾੜੀ ਨਹੀਓ ਅੱਖ ਮਿੱਠੀਏ
Copy
89
ਜ਼ਿੰਦਗੀ ਬਹੁਤ ਸੋਹਣੀ ਹੈ...ਸਾਰੇ ਏਹੀ ਕਹਿੰਦੇ ਨੇਂ, ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆ
Copy
231
ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ, ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ |❤️
Copy
204
ਖੂਨ ਚ ਉਬਾਲ ਅੱਜ ਬੀ ਖਾਨਦਾਨੀ ਆ , ਦੁਨੀਆਂ ਸਾਡੇ ਸ਼ੋਂਕ ਦੀ ਨਹੀਂ Attitude ਦੀ ਦੀਵਾਨੀ ਹੈ
Copy
695
Zindabaad ਰਹਿਣ ਬਿੱਲੋ ਯਾਰੀਆਂ, ਜਿੰਹਨਾਂ ਕਰਕੇ ਜਿਉਂਦਾ ਜੱਟ ਨੀਂ
Copy
167
ਮਿਹਨਤਾਂ ਕੀਤੀਆਂ ਮਿੰਨਤਾਂ ਨੀ , ਤਾਂਹੀ ਕਿਸੀ ਗੱਲ ਦੀ ਚਿੰਤਾਂ ਨੀ।✔️?
Copy
101
ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|
Copy
101
ਵੇ ਜਾਲਮਾ ਰੇਤੇ ਚ ਰੋਲ ਤੀ ਜਵਾਨੀ ।।
Copy
74
ਲੋਕੀ ਵੇਖ ਕੇ ਪਤਾ ਨੀ ਕਾਤੋਂ ਸੜਦੇ ਮੁੰਡਾ ਤਾਂ ਬਸ ਸ਼ੋਂਕ ਪੁਰਦਾ.
Copy
41
ਦਿਲੋਂ ਨਈਂਓ ?ਮਾੜੇ ?ਭਾਵੇਂ ????ਲੋਕ ਕਹਿੰਦੇ ਆ...ਜਾਣਦੇ ਆ ?ਮੁੱਲ ਜਿਹੜੇ ਨਾਲ ?ਰਹਿੰਦੇ ਆ...
Copy
193
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
Copy
553
ਘਮੰਡ ਨਾ ਕਰਨਾ ਜਿੰਦਗੀ ਵਿਚ | ਕਿਉਕਿ ਤਕਦੀਰ ਬਦਲਦੀ ਰਹਿੰਦੀ ਆ | ਸ਼ੀਸ਼ਾ ਉਹੀ ਰਹਿੰਦਾ ਆ ਬਸ ਤਸਵੀਰ ਬਦਲਦੀ ਰਹਿੰਦੀ ਆ
Copy
1000
ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ, ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ....!
Copy
375
ਨੀਤਾਂ ਰੱਖੀਏ ਸਾਫ ਬਾਕੀ ਰੱਬ ਕਰੁ ਮਾਫ
Copy
801
ਛੱਡ ਦਿਲਾ ਮੇਰਿਆ ਜੇ ਉਹਦਾ ਸਰ ਹੀ ਗਿਆ, ਕੀਹਨੇ ਤੈਨੂੰ ਪੁੱਛਣਾ ਜੇ ਤੂੰ ਮਰ ਵੀ ਗਿਆ..!!
Copy
208
ਵੱਡੀ ਮੰਜ਼ਿਲ ਦੇ ਮੁਸਾਫ਼ਿਰ, ਛੋਟੇ ਦਿਲ ਨਹੀਂ ਰੱਖਿਆ ਕਰਦੇ..!❤️
Copy
382
ਤੇਰੀ ਅੱਖੀਆਂ ਚ ਨੂਰ ਕਿੰਨਾ ਸਾਰਾ ਗੱਲਾਂ ਚ ਸੁਕੂਨ ਸੀ ਸਾਜਨਾ ਮੈਨੂੰ ਲਗੇਗਾ ਅਲਾਹ ਨੇ ਆਵਾਜ਼ ਮਾਰੀ ਬੁਲਾਇਆ ਮੈਨੂੰ ਤੂੰ ਸੀ ਸੱਜਣ
Copy
163
ਗਲੀ ਤੇਰੀ ਦਾ ਸਫ਼ਰ ਅੱਜ ਵੀ ਯਾਦ ਏ ਮੈਨੂੰ ਕੋਈ ਵਿਗਿਆਨੀ ਤਾਂ ਨਹੀਂ ਸੀ ਮੈਂ ਪਰ ਖੋਜ ਲਾਜਵਾਬ ਸੀ ਮੇਰੀ
Copy
30
End ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ , ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ
Copy
620
ਇਕ ਤੇਰੇ ਜਖ਼ਮ ਦਾ ਹੀ ਕੋਈ ਇਲਾਜ ਨੀ ਨਿਕਲਿਆ..... ਉਂਜ ਮੇਰੇ ਸ਼ਹਿਰ 'ਚ ਹਕੀਮ ਬੜੇ ਨੇ..!!??
Copy
123
ਦਿਲਦਾਰਾਂ ਦੀ ਕਮੀ ਤਾਂ ❤️ ਸਾਨੂੰ ਵੀ ਨੀ ਪਰ....ਜਜਬਾਤਾਂ ਨਾਲ ? ਖੇਡੀਏ ਇਹੋ ਜਿਹਾ ਜਮੀਰ ?? ਨੀ.
Copy
376
ਆਪਣੀ ਤਕ਼ਦੀਰ ਤਾਂ ਕੁਜ ਏਦਾਂ ਦੀ ਲਿਖੀ ਹੈ ਰੱਬ ਨੇ ਕਿ,ਕਿਸੇ ਨੇ ਵਕ਼ਤ ਗੁਜ਼ਾਰਨ ਲਈ ਸਾਡੇ ਨਾਲ ਪਿਆਰ ਕਰ ਲਿਆ, ਤੇ ਕਿਸੇ ਨੇ ਪਿਆਰ ਕਰ ਕੇ ਵਕ਼ਤ ਗੁਜ਼ਾਰ ਲਿਆ
Copy
228