ਵਾਹਿਗੁਰੂ ਜੀ ਸਭ ਦੇ ਸਿਰ ਤੇ ਮੇਹਰ ਭਰਿਅਾ ਹੱਥ ਰੱਖਣਾ !! ??
Copy
251
♡ਜੇ ਕੁਝ ਸਿੱਖਣਾ ਤਾ ਅੱਖਾ? ਨੂੰ ਪੜਣਾ? ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ? ਨਿਕਲਦੇ ਨੇ..♡||
Copy
235
ਕੀ ਸਮਝਾਈਏ ਸੱਜਣਾ ਇਹਨਾਂ ਨੈਣ ਕਮਲਿਆਂ ਨੂੰ ਕਹਿੰਦੇ ਤੈਨੂੰ ਦੇਖੇ ਬਿਨਾਂ ਗੁਜ਼ਾਰਾ ਨਹੀਂ ਹੁੰਦੀ..
Copy
16
ਹਮਾਰੀ ਹਸਤੀ ਕੋ ਤੁਮ ਕਿਆ ਪਹਿਚਾਨੋਗੇ ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ ?
Copy
384
ਮੇਰਾ ਵਕਤ ਬਦਲਿਆ,, ਰੁਤਬਾ ਨਹੀਂ,, ਤੇਰੀ ਕਿਸਮਤ ਬਦਲੀ ਆ,, ਔਕਾਤ ਨਹੀਂ,,?
Copy
658
ਪਤਾ ਨੀਂ ਕਿਹੜਾ Virus ਹੈ ਤੇਰੀਆਂ ਯਾਦਾਂ ਵਿੱਚ, ਤੇਰੇ ਬਾਰੇ ਸੋਚਦਾ ਤਾਂ Hang ਹੋ ਜਾਈਦਾ
Copy
79
ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
Copy
185
ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ
Copy
32
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ||
Copy
81
ਦਿਲਦਾਰਾਂ ਦੀ ਕਮੀ ਤਾਂ ❤️ ਸਾਨੂੰ ਵੀ ਨੀ ਪਰ....ਜਜਬਾਤਾਂ ਨਾਲ ? ਖੇਡੀਏ ਇਹੋ ਜਿਹਾ ਜਮੀਰ ?? ਨੀ.....
Copy
473
ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ, ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ
Copy
70
ਉਹ ਨੂੰ ਮੇਰੀ ਸਾਦਗੀ ਪਸੰਦ ਆ ਤੇ ਮੈਨੂੰ ਉਹਦਾ ਰੀਝ ਲਾਕੇ ਤੱਕਣਾ |
Copy
118
ਕੋਸ਼ਿਸ਼ ਕਰੋ ਕਿ ਮਨ ਨੀਵਾਂ ਹੀ ਰਹੇ ਜੇ ਹੰਕਾਰ ਆ ਗਿਆ ਤੇ ਸਭ ਤੋਂ ਦੂਰ ਹੋ ਜਾਵੋਗੇ
Copy
358
ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ ?? ਤਕਲੀਫ ਨਹੀਂ ਹੁੰਦੀ |
Copy
168
ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ
Copy
221
ਮਿਹਨਤ ਕੁਝ ਇਸ ਤਰ੍ਹਾਂ ਕਰੋ ਕਿ ਜੋ ਰੁਹਾਨੂੰ ਪਥੱਰ ਸਮਝ ਕੇ ਛੱਡ ਗਏ ਨੇ ਉਹ ਜਦ ਦੁਬਾਰਾ ਟੱਕਰਨ ਤਾਂ ਤੁਸੀਂ ਹੀਰੇ ਵਾਂਗ਼ ਚਮਕ ਰਹੇ ਹੋਵੋ
Copy
274
ਪਿਆਰ ਤੇ ਸਿਆਸਤ ਓਹੀ ਜਿੱਤਦਾ , ਜਿਹੜਾ ਰੱਜ ਕੇ ਝੂਠ ਬੋਲਦਾ ...
Copy
117
ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ
Copy
100
ਮੰਨਿਆਂ ਕਿ ਬੁਲਬਲੇ ਹਾਂ, ਪਰ ਜਿੰਨਾ ਚਿਰ ਹਾਂ ਪਾਣੀ ਦੀ ,ਹਿੱਕ ਤੇ ਨੱਚਾਂਗੇ….?
Copy
154
ਹੱਸਣ ਖੇਡਣ ਆਏ ਆ ਜਿੰਦੇ ਕੋਈ ਮੁਕਾਬਲਾ ਕਰਨ #ਥੋੜ੍ਹੀ??
Copy
198
ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
Copy
139
ਦੇਖ ਅੱਖਾ ਵਿੱਚ ਝਲਕੇ ਗਰੂਰ ਨੀ...ਇਹ ਤਾ ਮਾਲਕ ਦੇ ਨਾਮ ਦਾ ਸਰੂਰ ਨੀ...❤❤❤
Copy
152
ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ...
Copy
823
ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ , ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ |
Copy
69
ਇਕ ਨੀਯਤ ਸਾਫ ਰਾਖੀ ਆ ਦੂਜੀ ਮਾਲਕ ਤੇ ਆਸ ਰੱਖੀ ਆ ਪਹੁੰਚਣ ਨੂੰ ਟਾਇਮ ਲੱਗੂ ਕਿਉਂਕਿ ਅਸੀਂ ਮੰਜਿਲ ਵੀ ਖਾਸ ਰੱਖੀ ਆ
Copy
600
ਦਿਲ ❤️ਕੀਤਾ ਤਾਂ ਬੁਲਾ ਲਵੀਂ, ਮੈਂ ਕਿਹੜਾ ਵਕਤ ⌛ਆਂ ਜਿਹਨੇ ਮੁੜਕੇ ਨੀ ਆਉਣਾ..
Copy
263
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, ? ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।
Copy
738
ਨਾ ਮੈ ghaint.. ਨਾ ਮੈਂ Fashiona ਦੀ ਪੱਟੀ ਦੁਧ ਮਖਣ ਨਾਲ ਪਾਲੀ ਹੋਯੀ… ਮੈਂ ਆ ਆਪਣੇ ਮਾਪਿਆਂ ਦੀ sau ਜੱਟੀ
Copy
425
ਅੱਜ ਮਾੜਾ ਟਾਇਮ ਏ ਕੱਲ ਚੰਗਾ ਵੀ ਆਊਗਾ ਮੰਨਿਆ ਕੋਈ ਸਾਥ ਦੇਣ ਵਾਲਾ ਨਹੀਂ , ਪਰ ਰੱਬ ਕੋਈ ਨਾ ਕੋਈ ਰਾਸਤਾ ਜਰੂਰ ਦਿਖਾਊਗਾ |
Copy
307
ਸ਼ਕਲਾਂ ਤੋ ਰੀਠੇ ਆ , #ਦੀਲ ਤੋ ਬਦਾਂਮ ਆ, ਲੋਕਾਂ ਵਿੱਚ ਘੁੰਮਦੇ ਆ , #ਸਮਝੀ ਨਾ ਆਂਮ #ਆ ?
Copy
178