ਸੁਖ Wele ਫੋਟੋ, ਦੁੱਖ Wele Status, ਹਰ Wele Online
Copy
443
ਅਜਬ ਇਹ ਦੁਨੀਆਂ ਅਜਬ ਦਸਤੂਰ ਨੇ , ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ |
Copy
198
ਦੁੱਖ ਵੀ ਸਹਿ ਲੈਣੇ ਚਾਹੀਦੇ ਨੇ ਕਦੇ ਕਿਸੇ ਦੇ ਲਈ , ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ |
Copy
66
ਚਾਹਤਾਂ ਤੇਰੀਆਂ ਮੈਂ ਲੈਕੇ ਕਿੱਦਰ ਨੂੰ ਜਾਵਾਂ ? ਮਜ਼ੀਲਾਂ ਖੋਹ ਗਈਆਂ ਤੇ ਖੋਹ ਗਈਆਂ ਨੇ ਰਾਵਾਂ ??
Copy
22
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
Copy
193
ਚੰਗੇ ? ਯਾਰ ਤੇ ਉੱਚੇ ਵਿਚਾਰ ☝ ਰੱਖੀਏ, ਗੱਲ ਮੂੰਹ ਤੇ ਕਰੀਏ ਦਿਲ ❤ ਚ ਨਾ ਖਾਰ ✔ ਰੱਖੀਏ
Copy
261
ਹੁਣ ਬੰਦਾ ਲੱਤਾਂ ਖਿੱਚਣ ਵਾਲਿਆਂ ਨੂੰ ਕਿਦਾਂ ਸਮਝਾਵੇ, ਕਿ ਬਾਂਹ ਉਪਰ ਵਾਲੇ ਨੇ ਫੜੀ ਹੋਈ ਆ ??
Copy
202
ੴ ੴ ਮਨ ਨੀਵਾਂ ਮੱਤ ਉੱਚੀ ੴ ੴ
Copy
5K
ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ, ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ..❤️
Copy
107
ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ ??
Copy
72
ਜਿਹੜਾ ਜੱਟ ਦੇ ਆ ਸੀਨੇ ਵਿਚ ਨੀ , ਉਹ #ਜਿਗਰਾ ਏ ਸ਼ੇਰ ਦਾ ..
Copy
27
ਦਿਲ ਉਥੇ ਹੀ ਦੇਈਏ, ਜਿੱਥੇ ਅਗਲਾ ਕਦਰ ਕਰਨੀ ਜਾਣੇ...
Copy
468
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
Copy
142
ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ , ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ
Copy
144
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ।
Copy
347
??ਮਿੱਠਾ ਜੱਟ, ਕੌੜੇ ਘੁੱਟ ਨਾਂ ਮੈਂ ਪੀਵਾਂ ਬੱਲੀਏ, ਮਤ ਉੱਚੀ ਮੇਰਾ ਮਨ ਜਮਾਂ ਨੀਵਾਂ ਬੱਲੀਏ?
Copy
50
ਕੋਈ ਨਹੀਂ ਹੈਂ ਤੇਰਾ ਦਿਲ ਕਹਿੰਦਾ ਰਹਿੰਦਾ ਮੇਰਾ ?
Copy
75
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
Copy
240
ਜਦ ਮੇਲ ਰੂਹਾਂ ਦਾ ਹੁੰਦਾ ਏ ਰਿਸ਼ਤੇ ਪਾਕ ਪਵਿੱਤਰ ਜੁੜਦੇ ਨੇ, ਗੱਲ ਆਪ ਮੁਹਾਰੇ ਤੁਰ ਪੈਂਦੀ ਜਦ ਯਾਰ ਸੱਜਣ ਨੂੰ ਮਿਲਦੇ ਨੇ॥
Copy
94
ਦੂਹਰੇ ਤੀਹਰੇ ਕਿਰਦਾਰ ਹੋਏ ਪਏ ਨੇ.. ਲੋਕੀ ਸਮਝੋਂ ਬਾਹਰ ਹੋਏ ਪਏ ਨੇ..??
Copy
115
ਹਰ ਗੱਲ ਦਾ ਜਵਾਬ ਦੇਵਾਂਗੇ ਕਿਤੇ ਚੱਲੇ ਥੋੜ੍ਹੀ ਆ ਯਾਰੀਆਂ ਚ ਨਫ਼ੇ ਭਾਲੀਏ ਦੱਲੇ ਥੋੜ੍ਹੀ ਆ ❤️?
Copy
118
ਕਿੱਥੇ ਤੂੰ ਯਾਦ ਕਰੇਂਗੀ ਯਾਰ ਮਲੰਗਾਂ ਨੂੰ
Copy
66
ਦੂਜੀਆਂ ਦੇ ਗੁਨਾਹ ਤਾਂ ਹਰ ਕੋਈ ਦੇਖ ਲੈਂਦਾ, ਬਸ ਆਪਣੇ ਗੁਨਾਹ ਦੇਖਣ ਲਈ ਕਿਸੇ ਕੋਲ ਸ਼ੀਸ਼ਾ ਨਹੀਂ,,?
Copy
117
ਇੱਕ ਮੁੱਦਤ ਬਾਦ ਹਾਸਾ ਆਇਆ ? ਤੇ ਆਇਆ ਆਪਣੇ ਹਾਲਾਤਾਂ ਤੇ ?
Copy
230
ਚੰਗਿਆ ਚੋ ਨਾ ਲੱਭ ਮੈਨੂੰ ♠ ♠ ਲੌਕ ਬੁਰਾ ਦੱਸ ਦੇ ਆ ਅੱਜ ਕੱਲ ♠
Copy
292
ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ
Copy
503
ਜਮਾਨਾ ਹਮਸੇ ਜਲਤਾ ਹੈ, ਜਮਾਨੇ ਸੇ ਹਮ ਨਹੀ??
Copy
152
ਸਾਰਾ ਜੱਗ ਜਿੱਤ ਲੈਣਾ ਏ ਮੈਂ ਵੇਖ ਲਈ, ਫਿਰ ਕਦਮਾਂ ‘ਚ ਰੱਖੂ ਬੇਬੇ ਬਾਪੂ ਦੇ,??
Copy
71
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..
Copy
3K