ਪੈਸਾ ਦੇਖ ਕੇ ਯਾਰੀ ਲਾਉਣੀ, ਫਿਤਰਤ ਹੀ ਨਹੀਂ ਮਿੱਤਰਾਂ ਦੀ, ਇਕੱਲੇ ਰਹਿਣੇ ਪਸੰਦ ਕਰਦੇ ਆਂ, ਲੋੜ ਨੀ ਅਜਿਹੇ ਤਿੱਤਰਾਂ ਦੀ
Copy
178
ਕਿੱਦਾਂ ਦਸਿਆ ਜਾਵੇ ਅਪਣੇ ਹਾਲਾਤਾਂ ਨੂੰ... ਕਮਲੇ ਸੱਜਣ Dialogue ਦੱਸਦੇ ਨੇ, ਸਾਡੇ ਜਜ਼ਬਾਤਾਂ ਨੂੰ...?
Copy
255
ਸਫ਼ਾਰਿਸ਼ਾਂ?ਦੀ ਜ਼ਰੂਰਤ ਹੋਰਾਂ ਲੋਕਾਂ ? ਨੂੰ ਪੈਂਦੀ ਆ ਸਾਡੀ ਤਾਂ ਅੜੀ✊ਹੁੰਦੀ ਆ?
Copy
629
ਤੂੰ ਸਮਝ ਨਾ ਸਕੀ ਦਿਲ ਸਾਫ ਸੀ ਫੱਕਰਾਂ ਦੇ, ਬਸ ਥੋੜਾ ਵਕਤ ਲੱਗੂ, ਤੈਨੂੰ ਤੇਰੇ ਜਹੇ ਹੋ ਕੇ ਟਕਰਾਂਗੇ ?
Copy
215
ਮੈਂ ਸੋਚਿਆ ਕੇ Status ਪਾਵਾਂ ਉਹਦੇ ਨਾਂ ਦਾ, ਜਿਹੜੀ ਮੇਰੇ ਤੇ ਮਰਦੀ ਆ ,ਪਰ ਇਹ ਸੋਚ ਕੇ Cancel ਕਰਤਾ,ਕੇ ਸਾਰੀ ਮੰਡੀਰ ਤਾਂ ਮੇਰੇStatus Copy ਕਰਦੀ ਆ
Copy
262
ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
Copy
97
ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ...?
Copy
93
ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ....ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ
Copy
564
ਲਾ ਕੇ ਇਸ਼ਾਰਿਆਂ ਤੇ ਬੀਬਾ ਪੁੱਤ ਮਾਂ ਦਾ, ਹੁਣ ਕਿਹਨੀਂ ਏ ਸ਼ੁਦਾਈ ਕਿਸੇ ਥਾਂ ਦਾ
Copy
39
ਜਿਸਦੇ ਲਫਜਾ ਵਿੱਚ ਸਾਨੂੰ ਆਪਣਾ ਅਕਸ ਮਿਲਦਾ ਹੈ... ਬਹੁਤ ਨਸੀਬ ਨਾਲ ਇੰਦਾ ਦਾ ਸਾਨੂੰ ਸ਼ਕਸ਼ ਮਿਲਦਾ ਹੈ...
Copy
55
ਆਪਣਿਆਂ ਨਾਲ ਬਿਤਾਈਆਂ ਘੜੀਆਂ ਦੇ ਕਦੀ ਸੈੱਲ ਨਹੀਂ ਮੁੱਕਿਆ ਕਰਦੇ
Copy
222
ਜੋ ਮਿਲ ਗਿਆ ਉਸਦਾ ਸ਼ੁਕਰ ਕਰੀ ਜੋ ਨਹੀਂ ਮਿਲਿਆ ਉਸਦਾ ਸਬਰ ਕਰੀ ਪੈਸਾ ਸਭ ਏਥੇ ਰਹਿ ਜਾਣਾ ਜੇ ਕਰਨਾ ਤਾ ਆਪਣੇ ਗੁਨਾਹਾ ਦਾ ਫਿਕਰ ਕਰੀ
Copy
244
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
Copy
863
ਇੱਕ ਬਾਂਹ ਸੱਜੀ ਤੇ ਦੂਜੀ ਖੱਬੀ, ਭਰਾ ਮਿਲਦੇ ਨੇ ਰੱਬ ਸੱਬਬੀ।?
Copy
461
ਦਿਲ 'ਚੋਂ ਉੱਤਰੇ ਲੋਕ ਜੇ ਸਾਹਮਣੇ ਵੀ ਆ ਜਾਣ ਤਾਂ ਦਿਸਦੇ ਨਹੀਂ | ?
Copy
127
ਜਿੰਨਾ ਚਿਰ ਮੇਰੇ ਯਾਰ ਜਿਉਦੇ ਦੁਖ ਨੀ ਕਮਲੀਏ ਨੇੜੇ ਆਉਦੇ |
Copy
129
ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ
Copy
1000
ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ, ♥♥ ਉਹ ਹੱਸ ਕੇ ਕਹਿੰਦੀ....ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ
Copy
183
❤️ਪਿਆਰ ਤੇ ਵਪਾਰ♠️ਸਾਨੂੰ ਰਾਸ ਆਏ ਨਾ♠️?
Copy
302
ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!
Copy
2K
?ਗੱਭਰੂ ਦਾ ਨਾਮ ਬੋਲੇ ਚੰਗੀਆਂ ਦੇ ਵਿੱਚ ਜਾਕੇ ਮਾੜਿਆਂ ਨੂੰ ਪੁੱਛੀਂ ?
Copy
34
ਭੁੱਲ ਤਾਂ ਜਾਵਾਂ ਤੈਨੂੰ, ਪਰ ਸਾਡੇ ਕੋਲ ਰਹੇਗਾ ਕੀ ?
Copy
109
ਯਾ ਤਾਂ ਕਰਦੇ ਬਲਾਕ ਗੱਲ ਐਦਾਂ ਨਾ ਤੂੰ ਰੋਕ ਪਿਆਰ ਵਾਲਾ ਰੇਪਲੀ ਕਰ ਕੋਈ ਕੁੜੀਏ ਤੈਨੂੰ ਭੇਜੇ ਲਿਖ ਜਜ਼ਬਾਤ ਮੁੰਡੇ ਨੇ .
Copy
11
ਟਾਂਵੇ ਟਾਂਵੇ ਬੰਦਿਆਂ ਨਾ ਸਾਡੀ ਬਣਦੀ ਸੋਚੀ #ਕਿਰਦਾਰ ਕਿੰਨਾ #ਕੈਮ ਹੋਊਗਾ |
Copy
126
ਤੇਰੇ ਸ਼ਹਿਰ ਨੂੰ ਸੱਜ਼ਦਾ ਕਰ ਚੱਲੇ, ਜਿੱਤੀ ਹੋਈ ਬਾਜ਼ੀ ਹਰ ਚੱਲੇ, ਜਾਂ ਸਾਡੇ ਵਰਗਾ ਯਾਰ ਕਮਲੀਏ ਲੱਭਦੀ ਮਰਜ਼ੇਗੀ..
Copy
15
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ
Copy
115
ਟੁੱਟ ਜਾਦੇਂ ਨੇ ਗਰੀਬੀ 'ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ
Copy
299
ਆਹ ਅੱਜ ਕੱਲ ਦੀਆਂ ? ਕੁੜੀਆਂ 'ਚ ਓਨਾ ਖ਼ੂਨ ਨੀਂ ਹੁੰਦਾ ਜਿੰਨਾ Attitude ਹੁੰਦਾ..?
Copy
321
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ
Copy
630
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !! ??✌
Copy
215