ਕਿਸੇ ਦੀ ਪਸੰਦ ਬਣਨ ਲਈ, ਅਸੀਂ ਕਿਰਦਾਰ ਨੀ ਬਦਲੇ, ਅਸੀਂ ਕੱਲ ਵੀ ਓਹੀ ਸੀ ,ਤੇ ਅੱਜ ਵੀ ਓਹੀ ਆਂ ?
Copy
530
ਜਿਥੇ ਕਦਰ ਨਾ ਹੋਵੇ ,ਓਥੇ ਰਹਿਣਾ ਫਜ਼ੂਲ ਹੈ ,ਚਾਹੇ ਕਿਸੇ ਦਾ ਘਰ ਹੋਵੇ ,ਚਾਹੇ ਕਿਸੇ ਦਾ ਦਿਲ ਹੋਵੇ।
Copy
167
ਜਿੰਦਗੀ ਦੀਆਂ ਗੱਲਾਂ ਨੇ, ਜਿੰਦਗੀ ਨਾਲ ਮੁੱਕ ਜਾਣੀਆਂ, ਤੈਨੂੰ ਵੀ ਸਭ ਕੁਝ ਭੁੱਲ ਜਾਣਾ ਜਦ ਨਬਜ਼ਾ ਨੇ ਰੁੱਕ ਜਾਣੀਆਂ | ❤️
Copy
228
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ !
Copy
166
ਸ਼ਕਲਾਂ ਤੋ ਰੀਠੇ ਆ , #ਦੀਲ ਤੋ ਬਦਾਂਮ ਆ, ਲੋਕਾਂ ਵਿੱਚ ਘੁੰਮਦੇ ਆ , #ਸਮਝੀ ਨਾ ਆਂਮ #ਆ ?
Copy
178
ਮਰਦੀ ਸੀ ਜਿਹੜੀ ਕਦੇ ਮਿੱਤਰਾ ਦੀ ਟੌਹਰ ਤੇ ਮਰ ਗਈ ਉਹ ਪਾਸਪੋਰਟ ਵਾਲੀ ਮੋਹਰ ਤੇ
Copy
157
??ਜਿੱਥੇ ਅੜਦੀ ਗਰਾਰੀ ਪੂਰੀ ਮਿੱਤਰਾਂ ਅੜਾਈ ਆ?ਐਥੋ ਪਤਾ ਲੱਗਦਾ ਆ JATT ਦੀ ਚੜਾਈ ਆ?
Copy
35
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕ ਮਾੰਗੈ ॥ ~ Your actions seem so sweet to me. Nanak begs for the treasure of the Name of the Lord.
Copy
235
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ , ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ.....
Copy
421
ਕਾਹਤੋਂ ਛੱਡ ਦਿੱਤਾ ਸੀ....? ਦਿਲ਼ੋਂ ਕੱਢ ਦਿੱਤਾ ਸੀ....? ਬੂਟਾ ਸਾਡੇ ਪਿਆਰ ਵਾਲਾ, ਜ਼ੜੋਂ ਵੱਡ ਦਿੱਤਾ ਸੀ....?
Copy
32
ਜਿੰਦਗੀ ਜਿਉਣ ਦੇ ਢੰਗ ਬਦਲੇ ? ਸੁਭਾਅ ਤੇ ਅਸੂਲ ਅੱਜ ਵੀ ਉਹੀ ਰੱਖੇ ਹੋਏ ਨੇ??
Copy
190
ਕੱਲੇ ਕੱਲੇ ਤਾਰੇ ਉੱਤੇ ਅੰਬਰ ਮੈਂ ਸਾਰੇ ਉੱਤੇ ਬੱਸ ਮੇਰਾ ਚੱਲੇ ਤੇਰਾ ਨਾਂ ਲਿਖਵਾ ਦਿਆਂ ......
Copy
124
Zindabaad ਰਹਿਣ ਬਿੱਲੋ ਯਾਰੀਆਂ, ਜਿੰਹਨਾਂ ਕਰਕੇ ਜਿਉਂਦਾ ਜੱਟ ਨੀਂ
Copy
167
ਖੇਡ ਕੇ ਚਲਾਕੀਆਂ ਨੀ ਜਿੱਤੇ ਕਦੇ ਦਿਲ , ਹੋ ਕੇ ਜਜ਼ਬਾਤੀ ਭਾਂਵੇ ਹਾਰ ਜਾਈਦਾ
Copy
272
ਔਕਾਤ ਚ ਰੱਖੀ ਮਾਲਕਾਂ ਹਵਾਂ ਚ ਤਾਂ ਕਈ ਨੇ
Copy
719
ਦਿਲ ਪਹਿਲਾ ਜਿਹਾ ਨਹੀ ਰਿਹਾ ਇਹ ਕਠੋਰ ਹੋ ਗਿਆ ਵੇਖੇ ਦੁੱਨੀਆ ਦੇ ਰੰਗ ਥੋੜਾ ਹੋਰ ਹੋ ਗਿਆ
Copy
561
ਹਮਸਫ਼ਰ ਬਹੁਤ ਨੇ ਪਰ ਕੋਈ ਵੀ ਜਚਦਾ ਨਹੀਂ , ਤੇਰੇ ਸਿਵਾ ਕੋਈ ਚੇਹਰਾ ਦਿਲ ਵਿਚ ਵਸਦਾ ਨਹੀ |
Copy
68
ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ....!!!!
Copy
986
ਜੇ ਤੇਰੇ ___ਯਾਰ ? ਤੇਰੀ #__ਸ਼ਾਨ ? ਨੇ ਤਾਂ.. ਮੇਰੀਆਂ ਸਹੇਲੀਆਂ ? ਮੇਰੀ __ਜਾਨ ? ਨੇ..
Copy
860
ਰਾਤੀ ਉੱਠ ਉੱਠ ਗੱਲਾ ਕਰਾ ਤਾਂਰਿਆ ਦੇ ਨਾਲ ਕਿੱਤਾ ਤਬਾਹ ਮੈਨੂੰ ਲਾਰਿਆ ਦੇ ਨਾਲ
Copy
138
ਝੜ ਗਏ ਪੱਤੇ ? ਕਦੇ ਤਾਂ ਖਿਲਣਗੇ, ਜਿਹੜੇ ਵਿਛੜ ਗਏ ਨੇ ਕਦੇ ਤਾਂ ਮਿਲਣਗੇ | ?
Copy
60
ਡੂੰਘੀਆਂ ਸੱਟਾਂ ਵੱਜੀਆਂ ਉਤੋਂ ਉਮਰ ਨਿਆਣੀ ਸੀ, ਹੁਣ ਨਹੀਂ ਹਸਦੇ ? ਚਿਹਰੇ ਇਹ ਤਸਵੀਰ ਪੁਰਾਣੀ ਸੀ !
Copy
308
"ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।"✍
Copy
3K
ਦਿਲ ਤਾ ਪਾਗਲ ਹੈ ਦੋ ਘੜ੍ਹੀਆਂ ਰੋ ਕੇ ਚੁਪ ਕਰ ਜਾਊ,ਜਿਥੇ ਸਾਰੀ ਦੁਨਿਆ ਛੱਡੀ ਤੇਰੇ ਬਿਨ ਵੀ ਸਰ ਜਾਊ,,,!!
Copy
111
ਕਿਸੇ ਨੂੰ ਸੁੱਟਣ ਦੀ ਜਿੱਦ ਨੀ। ਖੁਦ ਨੂੰ ਬਣਾਉਣ ਦਾ ਜਨੂੰਨ ਆ ।❤️?
Copy
313
ਦਿਲ ਦੇ ਜ਼ਖਮ ਹੰਝੂਆਂ ਚ ਧੋ ਲੈਦੇਂ ਹਾ, ਜਦ ਯਾਦ ਤੇਰੇ ਆਵੇ ,ਅਸੀਂ ਰੋ ਲੇਂਦੇ ਆ
Copy
127
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️?
Copy
370
ਮੈਨੂੰ ਮੇਰੇ ਮਾਲਕਾ..ਓਕਾਤ ਵਿਚ ਰੱਖੀਂ.. ?
Copy
1K
ਸਾਨੂੰ ?ਸਮਝਣ ਲਈ?ਦਿਲ ਵਰਤੀ, ਦਿਮਾਗ਼ ਤਾ ਵਹਿਮ 'ਚ ਹੀ ਰੱਖੂ??.
Copy
182
ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ, ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ ❤️
Copy
143