ਫੈਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ VALUE ਪਤਾ ਆ ਵੈਲੀਆਂ ਨੂੰ ਯਾਰ ਦੀ..
Copy
8
ਦਿਲਾ ਗਮ ਹੀ ਹਿਸੇ ਆਉਣੇ ਨੇ, ਕੁਝ ਅੱਜ ਆਉਣੇ ਤੇ ਕੁਝ ਕੱਲ੍ਹ ...?
Copy
123
ਮਾੜੇ ਭਾਵੇ ਲੱਖ ਮਿੱਠੀਏ , ਪਰ ਮਾੜੀ ਨਹੀਓ ਅੱਖ ਮਿੱਠੀਏ
Copy
89
ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ, ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ ❤️
Copy
143
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ
Copy
373
ਜੋ ਦੱਸਣੀ ਪਵੇ ♠️ਉਹ ਪਹਿਚਾਣ ਨਹੀ ਹੁੰਦੀ??
Copy
408
ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ!! ਉੱਝ ਗਲੇਲਾਂ ਨਾਲ ਕਦੇ ਬਾਜ? ਨੀ ਮਰਦੇ?? .
Copy
151
ਜੇ ਤੇਰੇ ਬਿੰਨਾ .....ਸਰਦਾ ਹੁੰਦਾ ......ਕਾਤੋ ਮੀਨਤਾ .....ਤੇਰੀਆ ਕਰਦੇ.....???
Copy
875
ਅਸਮਾਨਾ ਚ ਉੱਡਦੇ ਬਾਜ਼ ਪੱਥਰਾਂ ਨਾਲ ਨਹੀ ਡਿੱਗਦੇ ਹੁੰਦੇ ਸੱਜਣਾਂ ?
Copy
113
ਮੈਂ ਤਾਂ ਅੱਜ ਵੀ ਕੈਦ ਆਂ, ਤੇਰੀ ਯਾਦਾਂ ਦੀ ਜੇਲ ਚ ?
Copy
141
ਲੈੇ ਜਾਣਗੇ ਟਰਾਲੀਆਂ 'ਚ ਲੱਦ ਕੇ ਤੂੰ ਜਿਹੜੇ ਹੱਕ ਨੱਪੀ ਬੈਠੀਂ ਐਂ |
Copy
150
?ਅਸੀਂ ਆਪਣੀ ਰਿਆਸਤ ਦੇ ਰਾਜੇ ਹਾਂ? ਹੋਰਾਂ ਦੀ ਪਹੁੰਚ ਸਾਡੇ ਲਈ ਮਾਇਨੇ ਨਹੀਂ ਰੱਖਦੀ✅
Copy
229
ਰੋਜ ਬੱਸ ਇਕ ਹੀ ਖਿਆਲ, ਕਾਸ਼ ਉਹ ਅੱਜ ਵੀ ਹੁੰਦੇ ਨਾਲ..❤️
Copy
77
ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ
Copy
139
ਹੱਸਣ ਖੇਡਣ ਆਏ ਆ ਜਿੰਦੇ ਕੋਈ ਮੁਕਾਬਲਾ ਕਰਨ ਥੋੜ੍ਹੀ
Copy
744
ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ, ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ
Copy
70
ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ, ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ ❤️
Copy
104
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ॥
Copy
328
ਕਿੰਨੇ ਜੋਗਾ ਮੈਂ, ਉਹ ?ਪਹਿਚਾਣਦੇ ਨੀ ਹਾਲੇ ??ਬੇਬੇ ਤੇਰੇ ਪੁੱਤ ਨੂੰ ਉਹ,? ਜਾਣਦੇ ਨੀ ਹਾਲੇ...
Copy
153
ਕੀ ਹੋਇਆ ਜੇ ਜੁਦਾ ਤੂੰ ਏਂ, ਮੇਰੇ ਦਿਲ ਦੀ ਸਦਾ ਤੂੰ ਏਂ,
Copy
36
ਚੰਗਾ ਮਾੜਾ ਟੈਮ ਆਉਣਾ ਰੱਬ ਦੇ ਹੱਥ ਹੁੰਦਾ ਪਰ ਇੱਕ ਗੱਲ ਪੱਕੀ ਆ ਰੋਹਬ ਇਹੀ ਰਹਿਣਾ
Copy
367
ਦਿਨ - ਰਾਤ ਅਸੀਂ ਫ਼ਰਿਆਦ ਕਰਦੇ ਹਾਂ, ਉਹ ਮਿਲਦੇ ਨਹੀ ,ਜਿਸਨੂੰ ਅਸੀਂ ਪਿਆਰ ਕਰਦੇ ਹਾ
Copy
173
ਖੂਬਸੂਰਤੀ ਦਾ ਤਾਂ ਹਰ ਕੋਈ ਆਸ਼ਕ ਹੁੰਦਾ, ਕਿਸੇ ਨੂੰ ਖੂਬਸੂਰਤ ਬਣਾ ਕੇ ਇਸ਼ਕ ਕੀਤਾ ਜਾਵੇ ਤਾਂ ਗੱਲ ਈ ਹੋਰ ਐ..
Copy
60
ਸ਼ਕਲਾਂ ਤੋ ਰੀਠੇ ਆ , #ਦੀਲ ਤੋ ਬਦਾਂਮ ਆ, ਲੋਕਾਂ ਵਿੱਚ ਘੁੰਮਦੇ ਆ , #ਸਮਝੀ ਨਾ ਆਂਮ #ਆ ?
Copy
178
ਥਾਂ ਥਾਂ ਤੇ ?ਪੰਗੇ ਨਈਉ ਲੈਂਦਾ ਬੱਲੀਏ? ਜਿਹਨਾਂ ਪਿਛੇ ?ਅੜਦਾ ਉਹ ਬੰਦੇ ਖਾਸ ਨੇ?
Copy
129
ਸ਼ਿਕਾਇਤ ਤਾਂ ਖੁਦ ਨਾਲ ਆ, ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ |?
Copy
85
ਅੱਜ ਕੱਲ੍ਹ ਖੁਸ਼ ਰਹਿਣ ਲਈ ਢੀਠ ਹੋਣਾ ਬਹੁਤ ਜਰੂਰੀ ਏ।
Copy
448
ਅਸੀ ਤਾਂ ਤੇਰੇ ਪਿਆਰ ਚ ਸ਼ਹੀਦ ਹੋਣ ਨੂੰ ਫਿਰਦੇ ਸੀ … ਪਰ ..ਤੂੰ ਤਾਂ ਕਮਲੀਏ ਜਿਊਂਦੇ ਜੀ ਹੀ ਮਾਰਤਾ |
Copy
108
ਦਿਨੇ ਮਾਸ਼ੂਕ ਲੜ ਦੀ …. ਰਾਤ ਨੂ ਸਾਲਾ ਮਛਰ ਲੜ ਦਾ
Copy
34