Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ
Copy
6K
ਜੇ ਤੂੰ ਮੂੰਹ ਫੇਰ ਲਿਆ, ਤੇ ਆਉਣਾ ਅਸੀਂ ਵੀ ਨੀਂ, ਤੂੰ ਰੁੱਸਦਾ ਰਹਿ ਸੱਜਣਾ,ਪਰ ਮਨਾਉਣਾ ਅਸੀਂ ਵੀ ਨੀਂ..?
Copy
150
ਸਾਡੇ ਆਉਣ ਦੀ ?ਉਡੀਕ ਕਰ ਬੱਲਿਆ ਤੇਰੇ ਰਹਿੰਦੇ ਵੀ ?ਭੁਲੇਖੇ ਦੂਰ ਕਰ ਦਿਆਗੇ☠️
Copy
198
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ
Copy
630
Game ਵੱਡੀ ਪਾਮਾਗੇ? ਦਿਨ ਚੰਗੇ ਆ ਲੈਣ ਦੇ
Copy
306
ਸਾਡੀ ਆਪਣੀ ਪਹਿਚਾਣ ਆ ਬੱਲਿਆ? ਤੂੰ ਕੌਣ ਆ ? ਸਾਂਨੂੰ ਕੋਈ ਮਤਲਬ ਨੀ??
Copy
176
ਤੂ ਆਪਣੀ ਔਕਾਤ ਵਿਚ ਰਿਹ ਦਿਲਾਂ , ਓਹ ਕਿਥੇ ਤੂ ਕਿਥੇ
Copy
232
ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ, ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ !?
Copy
153
ਮੁੰਡਿਆ ਦੀ ਯਾਰੀ ਜਿਵੇ H.D.F.C da loan ਕੁੜੀਆਂ ਦੀ ਯਾਰੀ ਜਿਵੇ china ਦਾ ਫੋਨ।
Copy
83
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
Copy
479
ਆਹ ਅੱਜ ਕੱਲ ਦੀਆਂ ? ਕੁੜੀਆਂ 'ਚ ਓਨਾ ਖ਼ੂਨ ਨੀਂ ਹੁੰਦਾ ਜਿੰਨਾ Attitude ਹੁੰਦਾ..?
Copy
321
ਘਰ ?ਬੈਠਿਆਂ ਨੀ ਮਿਲ਼ਦੇ ?ਮੁਕਾਮ ਬੱਲਿਆ ਬੜੇ ?ਅੌਖੇ ਬਣਦੇ ਨੇ? ਨਾਮ ਬੱਲਿਆ...
Copy
201
ਸਫ਼ਾਰਿਸ਼ਾਂ?ਦੀ ਜ਼ਰੂਰਤ ਹੋਰਾਂ ਲੋਕਾਂ ? ਨੂੰ ਪੈਂਦੀ ਆ ਸਾਡੀ ਤਾਂ ਅੜੀ✊ਹੁੰਦੀ ਆ?
Copy
629
ਸਮਾਂ⌚ ਵੀ ਪਰਖ ਰਿਹਾ ਸਾਨੂੰ ਤੇ ਕੁਝ ਯਾਰ ਵੀ, ਦਾਤੇ ਨੇ ਜੇ ਮੇਹਰ ????ਰੱਖੀ ਹਰ ਪਾਸੇ ਫਤਿਹ ਹੋਵੇਗੀ
Copy
196
ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l
Copy
210
ਹਮਾਰਾ?♂️ਖੁਦ ਕਾ ਏਕ?ਰੁਤਬਾ ਹੈ ਜਨਾਬ, ਆਪ ਕੋਈ?ਵੀ ਹੋ ਹਮੇਂ ਫਰਕ?ਨਹੀਂ ਪੜਤਾ
Copy
205
ਰੱਬ ਕਹਿੰਦਾ ਮੈਂ ਤਾਂ ਮੰਨ ਜਾਣਾ ਸੀ ? ਉਹਨੇ ਤੈਂਨੂੰ ਕਦੇ ਮੰਗਿਆ ਹੀ ਨਹੀਂ ☹️ ?
Copy
447
ਮੰਜਿਲ ਤਾਂ ‘ਮੌਤ’ ਏ ? ਸਫ਼ਰ ਦਾ ਮਜ਼ਾ ਲਵੋਂ ✨
Copy
576
ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ |
Copy
164
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
Copy
557
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ?
Copy
332
ਜੇਕਰ ਲੋਕ ਤੁਹਾਡੇ ਤੋਂ ਖੁਸ਼ ਨਹੀਂ ਤਾਂ ਪਰਵਾਹ ਨਾ ਕਰੋ ਤੁਸੀਂ ਇੱਥੇ ਕਿਸੇ ਕੰਜਰ ਦਾ ਮਨੋਰੰਜਨ ਕਰਨ ਨਹੀਂ ਆਏ....
Copy
209
ਛੱਡ ਦਿਲਾ ਮੇਰਿਆ ਜੇ ਉਹਦਾ ਸਰ ਹੀ ਗਿਆ, ਕੀਹਨੇ ਤੈਨੂੰ ਪੁੱਛਣਾ ਜੇ ਤੂੰ ਮਰ ਵੀ ਗਿਆ..!!
Copy
208
ਤੁਮ ਬਾਹਰ ਸੇ ਮਿਲੇ, ਹਮ ਅੰਦਰ ਸੇ ਮਿਲੇ ? ਤੁਮ ਗੁਲਾਮੋਂ ਸੇ ਮਿਲੇ ,ਹਮ ਸਿਕੰਦਰ ਸੇ ਮਿਲੇ ?
Copy
200
ਭੁਲੇਖੇ ਤੇਰੇ ਨੇ ਤੇ ਜਵਾਬ ਸਾਡੇ ਹੋਣਗੇ, ਫਿਰ ਭਾਵੇਂ ਬਹਿ ਕੇ ਮੁਕਾਲੀ ਜਾ ਖਹਿ ਕੇ ?
Copy
189
ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
Copy
203
ਜ਼ਖਮ ਭਰ ਜਾਂਦੇ ਨੇ ਨਿਸ਼ਾਨ ਬਾਕੀ ਰਹਿ ਜਾਂਦੇ ਨੇ , ਦਿਲ ਟੁੱਟ ਜਾਂਦੇ ਨੇ , ਅਰਮਾਨ ਬਾਕੀ ਰਹਿ ਜਾਂਦੇ ਨੇ |
Copy
91
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥
Copy
33
ਅੱਜ ਅਸੀਂ ਵੀ ਇੱਕ ਨੇਕ ਕੰਮ ਕਰ ਆਏ , ਦਿਲ ਦੀ ਵਸੀਅਤ ਕਿਸੇ ਦੇ ਨਾਮ ਕਰ ਆਏ |
Copy
92