ਉਹ ਗੱਲਾਂ ਕਰਦੇ ਨੇ ਉਹ ਗੱਲਾਂ ਹੀ ਕਰ ਸਕਦੇ ਨੇ , ਤੁਸੀਂ ਆਪਣਾ ਕੰਮ ਕਰੋ ਤੁਸੀ ਕੰਮਾਂ ਵਾਲੇ ਹੋ
Copy
153
ਅੱਜ ਮਾੜਾ ਟਾਇਮ ਏ ਕੱਲ ਚੰਗਾ ਵੀ ਆਊਗਾ ਮੰਨਿਆ ਕੋਈ ਸਾਥ ਦੇਣ ਵਾਲਾ ਨਹੀਂ , ਪਰ ਰੱਬ ਕੋਈ ਨਾ ਕੋਈ ਰਾਸਤਾ ਜਰੂਰ ਦਿਖਾਊਗਾ |
Copy
307
ਦੁਨੀਆਂ ਵੇਖ ਵੇਖ ਡਰਦੀ ਜੱਟ ਦੀ ਮੁੱਛ W ਵਰਗੀ
Copy
298
ਸਾਡੀ ਜ਼ਿੰਦਗੀ ਚ ਕਰਕੇ ਹਨੇਰਾ ਵੈਰਨੇ ਹੂਣ ਫਿਰਦੀ ਬਨੇਰਿਆਂ ਤੇ ਦੀਵੇ ਬਾਲਦੀ .. ਨੀ ਜਦੋ ਕੋਲ ਸੀ ਤੁੰ ਕਦਰਾਂ ਨਾ ਜਾਣੀਆਂ ਹੁਣ ਸੱਜਣਾ ਗਵਾਚਿਆਂ ਨੂੰ ਫਿਰੇਂ ਭਾਲਦੀ
Copy
100
ਰੱਬ ਦੀ ਰਜਾ ਦੇ ਵਿਚ ਰਹਿਣਾ ਸਿੱਖਿਆ, ਕੀਤਾ ਕਿਸੇ ਗੱਲ ਦਾ ਗ਼ਰੂਰ ਕੋਈ ਨਾ☺️?
Copy
179
ਤੇਰੇ ਅੱਗੇ ਬੋਲਦਾ ? ਈ ਨਈ ਬੋਲਦਾ ਈ ਨਈ ਪਿੰਡ ਰਾਉਲੇਆਂ ? ਚ ਪਹਿਲਾ ਨਾਮ ਆਉਂਦਾ।
Copy
25
ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ | ? ?
Copy
266
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ, ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ ?
Copy
249
?ਤਾਸ਼ ਚ' ਇੱਕਾ ☝ ਤੇ ਜਿੰਦਗੀ ? ਚ' ਸਿੱਕਾ ? ਜਦੋ ਚੱਲਦਾ ਤਾਂ ਦੁਨੀਆਂ ?ਸਲਾਮਾ ਕਰਦੀ ਆ ?
Copy
274
ਛੋਟੇ ਸਾਹਿਬਜਾਦੇਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤੇਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਸ਼ਹੀਦੀ ਨੂ ਕੋਟਿ ਕੋਟਿ ਪ੍ਰਣਾਮ
Copy
326
ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
Copy
402
ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ
Copy
575
ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ?
Copy
170
ਸੂਰਮਾ ਪੰਜਾਬ ਨੂੰ ਬੀਲੋੰਗ ਕਰਦਾ ਨਾ ਕੰਮ Wrong ਕਰਦਾ...
Copy
30
TREND ਨਾਲ ਤਾਂ ਦੁਨੀਆਂ ਚਲਦੀ ਹੋਊ… ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ…✌?✌?
Copy
368
ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |
Copy
48
ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ||
Copy
127
End ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ , ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ
Copy
620
ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ
Copy
362
ਆਪਣੇ ਤੂੰ ਆਪ ch ਕੀ ਬਣੀ ਫਿਰਦੀ, ਨੀ ਬੇਬੇ ਜੱਟ ਨੂ ਵੀ ਕਾਲਾ ਟਿੱਕਾ⚫ ਲਾਉਦੀ ਆ?
Copy
129
ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ ਨੀ ਡੱਕੀ ਦੇ ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ
Copy
844
ਬਹੁਤਿਅਾਂ ਪਿਅਾਰਾਂ ਵਾਲੇ ਜ਼ਹਿਰ ਦੇ ਗੲੇ, ਮੁੱਕਣੀ ਨਹੀਂ ਦੁੱਖਾਂ ਵਾਲੀ ਲਹਿਰ ਦੇ ਗੲੇ.
Copy
34
ਗਿਆ ਮਾੜਾ ਟਾਇਮ ⏱️ ਹੁਣ ਮੁੜਕੇ ਨੀ ਆਉਣ ਦਿੰਦੇ, ਖੁਲੀਆਂ ਅੱਖਾ ? ਨਾ ਦੇਖੇ ਸੁਪਨੇ ਨੀ ਸੋਣ ਦਿੰਦੇ |
Copy
59
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
Copy
398
ਦਿਲ ❤️ਕੀਤਾ ਤਾਂ ਬੁਲਾ ਲਵੀਂ, ਮੈਂ ਕਿਹੜਾ ਵਕਤ ⌛ਆਂ ਜਿਹਨੇ ਮੁੜਕੇ ਨੀ ਆਉਣਾ..
Copy
263
ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ
Copy
466
ਦੋ ਚਾਰ ਦਿਨ ਜੇ ? ਬਾਜ ਨਾ ਉੱਡਣ ਤਾ ਆਸਮਾਨ ਕਬੂਤਰਾ ਦਾ ਨਹੀ ਹੋ ਜਾਦਾ |
Copy
156
ਮਿੱਟੀ ਦੇ ਜੰਮਿਆ ਤੋਂ ਕੋਈ ਮਿੱਟੀ ਨਹੀਂ ਖੋਹ ਸਕਦਾ, ਏਨੀ ਛੇਤੀ ਮੁੜ ਜਾਈਏ, ਦਿੱਲੀਏ ਏਦਾ ਹੋ ਨਹੀਂ ਸਕਦਾ ।
Copy
274
ਤੈਨੂੰ ਵਿੱਚ ਖੁਆਬਾ ਦੇ ਨਿੱਤ ਗਲਵੱਕੜੀ ਪਾਉਨੀਂ ਆ, ਮੈਂ ਤੈਨੂੰ ਦੱਸ ਨਹੀਂ ਸਕਦੀ ਮੈਂ ਤੈਨੂੰ ਕਿੰਨਾ ਚਾਹੁੰਦੀ ਆ
Copy
114
ਮੇਰਾ ਦਿਲ ਮੈਥੋਂ ਐਨਾ ਬਾਹਰ ਨੀ ਹੋ ਸਕਦਾ ਮੇਰੀ ਇੱਜ਼ਤ ਤੋਂ ਵੱਡਾ ਤੇਰਾ ਪਿਆਰ ਨੀ ਹੋ ਸਕਦਾ |
Copy
3