ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ, ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ??
Copy
245
ਯਾਰੀ ਨਾਲੋ ਵੱਧ ਚੀਜ ਪਿਆਰੀ ਕੋਈ ਨਾਂ, ਤੇ ਫੂਕਰੇ ਬੰਦੇ ਸਾਡੀ ਯਾਰੀ ਕੋਈ ਨਾਂ
Copy
464
ਸਾਨੂੰ ਬਾਦਸਾਹੀ ?ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ .ਅਸੀ ਲੋਕਾਂ ਤੇ ਨਹੀਂ ❤ ਦਿਲਾ ਤੇ ਰਾਜ ਕਰਨਾ?..?
Copy
23
ਤੂੰ ਮੰਨੇ ਜਾ ਨਾ ਮੰਨੇ ਤੇਰੇ ਮੁਖੜੇ ਤੇ ਦਿੱਸਦਾ ਤੈਨੂੰ ਪਿਆਰ ਹੋ ਗਿਆ ਐ .
Copy
22
ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||
Copy
841
ਫੋਟੋਆਂ ਹੀ Like ਕਰੀਂ ਜਾਵੀਂ, ਮੈਨੂੰ ਨਾਂ Like ਕਰੀਂ ਮਾਂ ਦੀਏ ਧੀਏ!
Copy
250
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ, ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।?
Copy
144
ਮੈਂ ਹਾਲੇ ਤੱਕ ਏਨਾਂ ਪਾਣੀ ਵੀ ਨੀਂ ਪੀਤਾ, ਜਿੰਨੇ ਕ ਮੈਂ ਤੇਰੇ ਪਿੱਛੇ ਹੰਝੂ ਪੀ ਗਿਆ
Copy
29
ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ
Copy
61
ਵੇ ਟੌਮ ਐਂਡ ਜੈਰੀ ਦਾ ਤੇਰਾ ਮੇਰਾ ਐ ਰਿਸ਼ਤਾ ਗੱਲ ਗੱਲ ਤੇ ਲੜ ਦੇ ਆਂ ਉਣੱਜ ਪਿਆਰ ਵੀ ਬਥੇਰਾ.
Copy
16
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ...ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!!
Copy
1K
ਚੌੜ ਜਿਹੀ ਮੈ ਐਵੇ ਕਰਦਾ ਨਹੀ ਬਿਨਾਂ ਗੱਲ ਤੋ ਕਿਸੇ ਨਾਲ ਲੜਦਾ ਨਹੀ ਫੱਕਰਾਂ ਜਿਹਾ ਸੁਭਾਅ ਐ ਸਾਡਾ ਸੱਜਣਾ ਰੱਬ ਤੋ ਬਿਨਾਂ ਕਿਸੇ ਕੋਲੋ ਡਰਦਾ ਨਹੀ
Copy
587
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
Copy
1K
ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ
Copy
57
ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ
Copy
314
ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
Copy
69
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
Copy
835
ਵਕਤ ਹੀ ਬਦਲਿਆ, ਪਰ ਤੌਰ ਤਰੀਕੇ ਅੱਜ ਵੀ ਉਹੀ ਨੇ ?
Copy
218
ਜੱਟ ਦਾ ਏ Attitude ਭਾਰੀ ਕੁੜੀਏ, ਸੱਚੀ ਤੇਰੀ ਮੇਰੀ ਨਿੱਭਣੀ ਨਾ ਯਾਰੀ ਕੁੜੀਏ
Copy
382
ਸ਼ੀਸ਼ੇ ਡੌਨ ਕਰਕੇ ਪਟੋਲੇ ਰਹਿੰਦਾ ਤੱਕਦਾ ਹੋ ਗਿਆ ਮਰੀਜ਼ ਮੁੰਡਾ ਬਿੱਲੀ ਤੇਰੀ ਅੱਖ ਦਾ.
Copy
10
ਜਿੰਨਾ ਚਿਰ ਮੇਰੇ ਯਾਰ ਜਿਉਦੇ ਦੁਖ ਨੀ ਕਮਲੀਏ ਨੇੜੇ ਆਉਦੇ |
Copy
129
ਤੇਰੇ ਨੂਰ ਨੇ ਇਸ਼ਕ ਦੇ ਰਾਹਾਂ ਨੂੰ ਰੋਸ਼ਨਾਇਆ..ਤੇਰੇ ਨੈਣਾਂ ਨੇ ਤਾਂ ਸਾਨੂੰ ਕਾਗਜ਼ ਕਲਮ ਫੜਾਇਆ ?❤️
Copy
96
ਨਾ ਪਿੰਡ ਦਿਲ ❤️ ਚੋਂ ਨਿਕਲਦਾ, ਭਾਵੇਂ ਪਿੰਡ ਚੋਂ ਨਿਕਲਿਆ ਮੈਂ |
Copy
40
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||?
Copy
131
ਲੱਖਾਂ ਕੀਤੀਆਂ ਦੁਆਵਾਂ ਤੈਨੂੰ ਪਾਉਣ ਲਈ, ਵੇ ਅੱਲਾ ਸਾਡੀ ਇੱਕ ਨਾ ਸੁਣੀ..?
Copy
91
ਜੁੱਤੀ ਚੱਟ ਚੱਟ ਵਾਕਬੀ ਨੀ ਪਾਈ ਦੀ ??ਲੰਡੂ ਬੰਦੇ ਨਾਲ ਬਹੁਤੀ ਸਾਂਝ ??ਨੀ ਵਧਾਈ ਦੀ????
Copy
336
ਜਿਹੜੀ ਯਾਦ ਸਹਾਰੇ ਜਿੰਨੇ ਆ ਓਹਨੂੰ ਯਾਦ ਵੀ ਆਉਂਦੀ ਨਾ |
Copy
9
ਮੈਨੂ ਬਹੁਤ ਯਾਦ ਆਉਂਦਾ ਹੈ ਉਹ ਗੁਜ਼ਰਿਆ ਜ਼ਮਾਨਾ ਤੇਰਾ ਦੇਖਣਾ, ਮੁਸਕਰਾਉਣਾ ਅਤੇ ਦੌੜ ਕੇ ਲਿਪਟ ਜਾਣਾ |
Copy
125
ਜੱਟ ਵੀ ਆ ਸੋਹਣਾ ਉੱਤੋਂ ਤੂੰ ਵੀ ਆਂ Cute ਨੀ..ਮੇਰੀ ਟੌਰ ਮੁੱਛ ਨਾਲ ਤੇਰੀ ਟੌਰ Suit ਨੀ |
Copy
49
ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
Copy
232