ਘੜੀ ਠੀਕ ਕਰਨ ਵਾਲੇ ਤੇ ਬਹੁਤ ਨੇ , ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ
Copy
479
ਪਿਉ ਪੁੱਤ ਦੀਆਂ ਰਲਦੀਆਂ ਕਈ ਹੈਬਿਟਾਂ, ਉੱਤੋਂ ਪੱਗ ਦਾ ਸਟਾਇਲ ਸੇਮ ਸੇਮ ਜੱਟੀਏ..!!??
Copy
44
ਭੇਤੀ ਤਾਂ ਕਈਆ ਦੇ ਆ ..ਬਸ ਲੰਕਾ ਢਾਉਣ ਦੇ ਸ਼ੋਕੀਨ ਨੀ ।। ?
Copy
447
ਜਿਉਣਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ, ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ
Copy
680
ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ
Copy
104
ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ ??
Copy
135
ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ, ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।।?
Copy
127
ਆ ਜਵਾਕ ਜਿਹੇ ਪੁਰਾਣੇ ਖੁੰਢਾ ਨਾਲ ਖਹਿਦੇ ਨੇ, ਆਪਣੇ ਆਪ ਨੂੰ ਉਸਤਾਦ ਤੇ ਸਾਨੂੰ ਚੇਲੇ ਕਹਿੰਦੇ ਨੇ ??
Copy
155
ਅੰਸੀਂ ਲੰਡਰ ਈ ਚੰਗੇ ਆਂ, ਸ਼ਰੀਫਾਂ ਵਾਲੇ ਡਰਾਮੇ ਨੀ ਹੁੰਦੇ.... ਸ਼ੌਂਕ ਨਾਲ ਗੇੜੀ ਮਾਰਨ ਵਾਲੇ ਸਾਰੇ ਰਾਝੇਂ ਨੀ ਹੁੰਦੇ.......
Copy
1000
ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |
Copy
48
ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |
Copy
50
ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ, ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ
Copy
28
ਕਈ ਸਾਨੂੰ ਵਰਤ ਕੇ ਬਈਮਾਨ ਦੱਸਦੇ ਨੇ... ਪਿੱਠ ਤੇ ਨਿੰਦਦੇ ਤੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ...?
Copy
313
ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ |
Copy
162
?✌ ਦੋ ਚੀਜ਼ਾਂ ਨੂੰ ?ਯਾਦ ਕਰਕੇ ? ਬੰਦਾ ਸਾਰੀ ਜ਼ਿੰਦਗੀ ?ਮੁਸਕਰਾਉਦਾ ਰਹਿੰਦਾ ! ?ਪਹਿਲਾ ?ਪਿਆਰ, ਤੇ ✌ਦੂਜਾ ScHooL ਵਾਲੇ ?ਯਾਰ
Copy
1000
ਤਲਾਸ਼ ਸਕੂਨ ਦੀ ਸੀ , ਮੈਨੂੰ ਤੂੰ ਲੱਭ ਗਿਆ ??
Copy
325
ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ, ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ..❤️
Copy
107
ਏਨੀਆਂ ਸ਼ਰਾਰਤਾਂ ਨਾ ਕਰਿਆ ਕਰ, ਕੁੱਟ ਬਹੁਤ ਪਊਗੀ
Copy
45
ਵੇ ਟੌਮ ਐਂਡ ਜੈਰੀ ਦਾ ਤੇਰਾ ਮੇਰਾ ਐ ਰਿਸ਼ਤਾ ਗੱਲ ਗੱਲ ਤੇ ਲੜ ਦੇ ਆਂ ਉਣੱਜ ਪਿਆਰ ਵੀ ਬਥੇਰਾ.
Copy
16
ਤੇਰੀ ਅੱਖੀਆ ਚ' ਲੱਗ ਦੀ ਸ਼ੈਤਾਨੀ ਕੁੜੀਏ, ਕਿਸੇ ਹੋਰ ਦੀ ਤੂੰ ਲੱਗ ਦੀ ਦਿਵਾਨੀ ਕੁੜੀਏ
Copy
66
ਛੱਡ ਦਿੱਤਾ ਏ ਕਿਸੇ ਹੋਰ ਦੇ ਖਿਆਲਾਂ 'ਚ ਰਹਿਣਾ, ਅਸੀਂ ਹੁਣ ਲੋਕਾਂ ਨਾਲ ਨਹੀਂ, ਖੁਦ ਨਾਲ ਇਸ਼ਕ ਕਰਦੇ ਆਂ.. ??
Copy
83
ਚੱਕਦੂ ਭੁਲੇਖੇ ਸਾਰੇ ਵਹਿਮ ਦੂਰ ਕਰਦੂੰ.! ਨੈਲੇ ਤੇ ਕੀ ਦੈਲਾ ਮੈਂ ਤਾ ਬਾਜੀ ਪੁਠੀ ਕਰਦੂੰ.??
Copy
15
ਸੱਜਣਾ ਏ ਨਾ ਸੋਚੀ ਕਿ ਤੂੰ ਸਾਡੇ ਬਾਰੇ ਸਭ ਜਾਣਦਾ, ਤੂੰ ਸਾਨੂੰ ਬਸ ਉਨਾ ਜਾਣਦਾ ਜਿੰਨਾ ਅਸੀ ਚਾਹੁੰਦੇ ਆ ਕਿ ਤੂੰ ਜਾਣੇ...??
Copy
437
ਇਸ਼ਕ ਕਦੇ ਝੂਠਾ ਨਹੀ ਹੁੰਦਾ...ਝੂਠੇ ਤਾਂ ਕਸਮਾਂ ਤੇ ਵਾਦੇ ਹੁੰਦੇ ਨੇ...!!
Copy
117
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
Copy
388
ਤੂੰ ਮੰਨ ਜਾਂ ਨਾ ਮੰਨ ਪਰ ਤੈਨੂੰ ਮੇਰੀ ਯਾਦ ਤਾਂ ਜਰੂਰ ਆਉਂਦੀ ਹੋਊਗੀ
Copy
61
ਮੈਨੂੰ ਹੱਦ ਵਿੱਚ ਰਹਿਣਾ ਪਸੰਦ ਹੈ, ਪਰ ਕੋਈ ਲੋਕ ਇਸਨੂੰ ਗ਼ਰੂਰ ਸਮਝਦੇ ਨੇ, ❤️
Copy
370
ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ
Copy
1000
ਨਾ ਅਮੀਰਾਂ ਦੀ ਗੱਲ ਹੈ , ਨਾ ਗਰੀਬਾਂ ਦੀ ਗੱਲ ਹੈ , ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ।
Copy
496
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
Copy
1K