ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
Copy
75
ਮਾਰਦਾ ਗਲੀ ਚ ਗੇਹੜੇ ਮੁੰਡਾ ਜੱਟਾਂ ਦਾ ਫਿਰਦਾ ਕੁੜੀ ਨੂੰ ਇਮਪ੍ਰੈੱਸ ਕਰਦਾ ਇਸ ਗੱਲ ਦਾ ਮੈਂ ਫਿਰਾਂ ਪਤਾ ਕਰਦੀ ਲੱਭ ਲਿਆ ਇਹਨੇ ਕਿਥੋਂ ਪਤਾ ਘਰ ਦਾ.
Copy
6
ਜੋ ਲੋਗ ਦਿਲ ਦੇ ਚੰਗੇ ਹੁੰਦੇ ਨੇ .. ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ ॥
Copy
100
ਜਾਂ ਤਾਂ ਜੁਬਾਨ ਨਾ ਦੇਈਏ ਜਾਂ ਫਿਰ ਜਵਾਬ ਨਾ ਦੇਈਏ
Copy
334
ਸੱਪ ਦੱਬਣ ਦਾ ਹੁਨਰ ਸਿੱਖੋ ਜਨਾਬ, ਸੱਪਾਂ ਦੇ ਹੋਣ ਨਾਲ ਜੰਗਲ ਨਹੀਂ ਛੱਡਿਆ ਕਰਦੇ✌️
Copy
197
JEEPA ਦਾ ਏ ਰੌਲ਼ਾ ਜੱਟ ਕਾਰਾ ਨੂੰ ਨੀ ਪੁੱਛਦੇ ਸ਼ਹਿਰ ਦੇ ਜਵਾਕ ਬੀਬਾ ਫੈਨ ਸਾਡੀ ਮੁੱਛ ਦੇ…
Copy
219
ਵਗਦੇ ਨੇ ਪਾਣੀ ਮਿੱਠੇ... ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ
Copy
987
ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ??
Copy
175
ਸਾਡੇ ਆਉਣ ਦੀ ?ਉਡੀਕ ਕਰ ਬੱਲਿਆ ਤੇਰੇ ਰਹਿੰਦੇ ਵੀ ?ਭੁਲੇਖੇ ਦੂਰ ਕਰ ਦਿਆਗੇ☠️
Copy
198
16 ਵਾ ਵੀ ਟੱਪਿਆਂ 17 ਵਾ ਵੀ ਟੱਪਿਆਂ 18 ਵੇ ਚ ਮੁੰਡਾ ਬਦਨਾਮ ਹੋ ਗਿਆ .
Copy
6
ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ
Copy
571
❤️ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ, ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ?
Copy
124
ਮਿਹਨਤ ਕੁਝ ਇਸ ਤਰ੍ਹਾਂ ਕਰੋ ਕਿ ਜੋ ਰੁਹਾਨੂੰ ਪਥੱਰ ਸਮਝ ਕੇ ਛੱਡ ਗਏ ਨੇ ਉਹ ਜਦ ਦੁਬਾਰਾ ਟੱਕਰਨ ਤਾਂ ਤੁਸੀਂ ਹੀਰੇ ਵਾਂਗ਼ ਚਮਕ ਰਹੇ ਹੋਵੋ
Copy
274
ਬੰਦਾ ਖੁਦ ਦੀ ਨਜ਼ਰ ਵਿਚ ਸਹੀ ਹੋਣਾ ਚਾਹੀਦਾ ਦੁਨੀਆ ਤਾ ਰੱਬ ਤੋਂ ਵੀ ਦੁਖੀ ਐ
Copy
528
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ?
Copy
569
ਨੀਂਦ ਖੋਹ ਲੈਂਦੀ ਹੈ ਮੁਹੱਬਤ ਲੱਗੀ ਵੀ ਤੇ ਟੁੱਟੀ ਵੀ |
Copy
85
ਕਿਸੇ ਦੇ ਕਰੀਬ ਹੋਣਾ ਪਰ ਨਸੀਬ ਚ' ਨਾ ਹੋਣਾ ਇੱਕ ਅਲੱਗ ਹੀ ਦੁੱਖ ਦਿੰਦਾ ਹੈ..?
Copy
186
ਉਹ ਗੱਲਾਂ ਕਰਦੇ ਨੇ ਉਹ ਗੱਲਾਂ ਹੀ ਕਰ ਸਕਦੇ ਨੇ , ਤੁਸੀਂ ਆਪਣਾ ਕੰਮ ਕਰੋ ਤੁਸੀ ਕੰਮਾਂ ਵਾਲੇ ਹੋ
Copy
153
ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
Copy
185
ਅਸੀਂ ਅੱਜ ਦੇ ਰਾਜੇ ਹਾਂ ♠ ਸਾਡਾ ਪਤਾ ਨਹੀਂ ਕੱਲ ਦਾ ♥??
Copy
49
ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ...
Copy
823
ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ, ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ ?❤️
Copy
105
ਜਮੀਨ ਤੇ ਰਹਿ ਕੇ ਅਸਮਾਨ ਨੂੰ ਛੂਹਣ ਦੀ ਫਿਤਰਤ ਆ ਮੇਰੀ ਪਰ ਕਿਸੇ ਨੂੰ ਗਿਰਾ ਕੇ ਉਪਰ ਉੱਠਣ ਦਾ ਸ਼ੋਂਕ ਨਹੀਂ
Copy
832
ਤੇਰੇ ਦਰ ਤੇ ਆ ਕੇ, ੲਿਸ ਦਿਲ ਨੂੰ ਸਕੂਨ ਮਿਲ ਜਾਦਾਂ ? ਜੋ ਮਿਲਦਾ ਨਾ ਦੁਨੀਅਾਂ ਘੰਮਿਅਾਂ ੳੁੁਹ ਸਭ ਮਿਲ ਜਾਦਾਂ ?
Copy
465
ਫੱਕਰ ਬੰਦੇ ਆਂ ਸੱਜਣਾਂ, ਨਾਂ ਡਿੱਗੇ ਦਾ ਗਮ ਨਾਂ ਚੜਾਈ ਦੀ ਹਵਾਂ ?
Copy
152
ਪਿਆਰ ਤੇ ਸਿਆਸਤ ਓਹੀ ਜਿੱਤਦਾ , ਜਿਹੜਾ ਰੱਜ ਕੇ ਝੂਠ ਬੋਲਦਾ ...
Copy
117
ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ , ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ
Copy
48
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ ??
Copy
35
ਸਭ ਤੋਂ ਮਹਿੰਗੀ ਹੁੰਦੀ ਏ ਮਾਸੂਮੀਅਤ.. ਸੋਹਣੇ ਤਾ ਉਂਝ ਲੋਕ ਬਥੇਰੇ ਹੁੰਦੇ ਨੇ.. ਜਿਹਨਾਂ ਨੂੰ ਤੱਕੀਏ ਤੇ ਤੱਕਦੇ ਰਹਿ ਜਾਈਏ.. ਦੁਨੀਆਂ ਤੇ ਕੁਝ ਖਾਸ ਹੀ ਚਿਹਰੇ ਹੁੰਦੇ ਨੇ..
Copy
65
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
Copy
236