ਲੋਕੀ ਕਹਿੰਦੇ ਦਾਲ ਨੀ ਗਲਦੀ ਮੈਂ ਪੱਥਰ ਗਾਲਦੇ ਦੇਖੇ ਨੇ ਜਿਨ੍ਹਾਂ ਨੇ ਕਦਰ ਨਹੀਂ ਕੀਤੀ ਰੱਬ ਦੀ ਬੁਲਿਆਂ ਹੱਥ ਮਲਦੇ ਦੇਖੇ ਨੇ
Copy
343
ਨਾ ਆਪਣਿਆਂ ਨੇ ਮਾਰਿਆ ਨਾ ਯਾਰਾਂ ਨੇ ਲੁੱਟਿਆ | ਸਾਨੂੰ ਤੇ ਦਿਲ ਦੇ ਝੂਠੇ ਸਹਾਰਿਆ ਨੇ ਲੁੱਟਿਆ |
Copy
57
'ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ... ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
Copy
1K
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,? ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ .....?
Copy
1K
#ਸਬਰ ਰੱਖ ਸੱਜਣਾ, ਸੂਈਆਂ ?️ ਫੇਰ ਘੂਮਣਗੀਆ ।।
Copy
835
ਐਨੀ ਪੀਤੀ ਮੈਂ ਸ਼ਰਾਬ ਕਿ ਹੋਰ ਪਿਆਸ ਨਾ ਰਹੀ , ਉਹਦੇ ਜਾਣ ਪਿੱਛੋ,ਜ਼ਿੰਦਗੀ ਤੋ ਆਸ ਨਾ ਰਹੀ
Copy
63
ਭਰਾ ਬਣਨ ਵਾਸਤੇ ਦਲੇਰੀ ਚਾਹੀਦੀ ਹੈ,, ਕਮਜ਼ੋਰ ਬੰਦਾ ਤਾ ਸ਼ਰੀਕ ਬਣਦਾ..?
Copy
117
ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ?
Copy
514
ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |?
Copy
252
ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ |
Copy
56
ਅੱਖਾਂ ਵਿੱਚ ਹੰਜੂ ਵੀ ਨਹੀ ਤੇ ਦਿਲੋ ਅਸੀ ਖੁਸ਼ ਵੀ ਨਹੀ... ਕਾਹਦਾ ਹੱਕ ਜਮਾਈਏ ਵੇ ਸੱਜਣਾ ਅਸੀ ਹੁਣ ਤੇਰੇ ਕੁਛ ਵੀ ਨਹੀ
Copy
89
ਅਖੀਆਂ ਦੇ ਕੋਲ ਸਦਾ ਰਹੀ ਸੱਜਣਾ ਅਸੀਂ ਲਖ ਵਾਰੀ ਤਕ ਕੇ ਵੀ ਨਹੀ ਰਜਨਾ , ਮੁਖ ਨਾ ਮੋੜੀ ਸਾਡਾ ਜ਼ੋਰ ਕੋਈ ਨਾ ਸਾਨੂ ਛੱਡ ਕੇ ਨਾ ਜਾਈ ਸਾਡਾ ਹੋਰ ਕੋਈ ਨਾ
Copy
376
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ??
Copy
51
ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ...
Copy
152
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ। ?
Copy
171
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ...??ਬੋਲਣਾ ਵੀ ਆਉਦਾ ਤੇ ਰੋਲਣਾ ਵੀ?
Copy
291
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ
Copy
455
ਜੇ ਤੇਰੇ ___ਯਾਰ ? ਤੇਰੀ #__ਸ਼ਾਨ ? ਨੇ ਤਾਂ.. ਮੇਰੀਆਂ ਸਹੇਲੀਆਂ ? ਮੇਰੀ __ਜਾਨ ? ਨੇ..
Copy
860
ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ
Copy
343
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ ?ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ ❤️
Copy
102
ਅਗਲੇ ਜਨਮ ਤੈਨੂੰ ਲਿਖਵਾਕੇ ਆਵਾਂਗਾ ਰੱਬ ਕੋਲੋਂ, ਆਹ ਜਨਮ ਤਾਂ ਤੇਰੀ ਖੈਰ ਮੰਗਦਿਆਂ ਨੇ ਕੱਢ ਦੇਣਾ ।
Copy
99
ਸਾਨੂੰ ਪਰਖਣਾ ਤਾਂ ਮਾੜੇ ਸਮੇਂ ਵਿੱਚ ਯਾਦ ਕਰੀ.. ਫਿਲਹਾਲ ਸਾਡੇ ਵਾਰੇ ਦੁਨੀਆ ਕੀ ਕਹਿੰਦੀ ਆ! ਉਹ ਸੁਣ ?
Copy
139
ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ..... ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ....!
Copy
353
ਫੱਕਰ ਬੰਦੇ ਆਂ ਸੱਜਣਾਂ, ਨਾਂ ਡਿੱਗੇ ਦਾ ਗਮ ਨਾਂ ਚੜਾਈ ਦੀ ਹਵਾਂ ?
Copy
152
ਰੱਬਾ☝ਲੱਖਾ ਲੋਕ ਭਾਵੇ ਆਪਣਾ ਬਣਾ ਕੇ ਲੁਟ ਲੈਣ, ਪਰ ਚਿਹਰੇ ਤੇ ਮੁਸਕਾਨ ਤੇ ਦਿਲ❤ਦਰਿਆ ਰੱਖੀ....?
Copy
349
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..?
Copy
367
ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ...
Copy
823
ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ , ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ
Copy
48
ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, ਕਈਆ ਨੂੰ ਫਿਕਰ ਵੀ ਹੁੰਦੀ ਆ.??
Copy
77