ਕਦੇ ਕਦੇ ਜ਼ਿੰਦਗੀ ਧੋਖਾ ਦੇ ਜਾਂਦੀ ਹੈ ਕਦੇ ਧੋਖਾ ਈ ਜ਼ਿੰਦਗੀ ਦੇ ਜਾਂਦਾ ਏ
Copy
337
ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.
Copy
812
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ ?
Copy
219
ਤੇਰੀ ਮੇਰੀ.. ਮੇਰੀ ਤੇਰੀ ਗੱਲ ਨਾ ਬਣੇ ਲੋਕੀ ਫਿਰਦੇ ਨੇ ਜੋੜੀਆਂ ਬਣਾ ਕੇ...♥♥
Copy
271
ਅੱਖਾਂ ਤੇਰੀਆਂ ਨੀ ਮਾਰੀ ਜਾਣ ਠੱਗੀਆਂ ਹਿਰਨੀ ਤੋਂ ਵੱਡੀਆਂ ਰੋਕੀ ਜਾਣ ਗੱਡੀਆਂ
Copy
27
ਨਾ ਰੱਬ ਤੋਂ ਮੰਗੀ ਹੀਰ ਕਦੇ, ਨਾ ਮੰਗੇ ਤੱਖਤ ਹਜਾਰੇ ਮੈਂ।। ਜਾਂ ਮੰਗਿਆ ਮੈਂ ਸਰਬੱਤ ਦਾ ਭਲ੍ਹਾ ਯਾ ਮੰਗੇ ਯਾਰ ਪਿਆਰੇ ਮੈਂ।❤️
Copy
101
ਹਾਲੇ ਤਾਂ ਅਸੀਂ ਬਦਲੇ ਆਂ ਬਦਲੇ ਤਾਂ ਹਾਲੇ ਬਾਕੀ ਨੇ...
Copy
446
ਤੇਰੇ ਪਿੱਛੇ ਮਿਲਣਾ ਗਿਲਣਾ ਬੋਲਣਾ ਵਿਚਰਨਾ ਸਭ ਛੱਡਿਆ ਸੀ ਤੇ ਤੂੰ ਮੈਨੂੰ ਹੀ ਛੱਡ ਤੁਰਿਆ
Copy
149
ਗੂੜੇ ਨੇ ਇਹਸਾਨ ਇਸ਼ਕ ਦੇ, ਹੰਝੂਆਂ ਨਾਲ ਵੀ ਧੋ ਨਹੀ ਸਕਿਆ, ਉਹਨੇ ਪਿਆਰ ਹੀ ਇੰਨਾ ਕੀਤਾ, ਮੈਂ ਕਿਸੇ ਹੋਰ ਦਾ ਹੋ ਨਹੀ ਸਕਿਆ...❤️
Copy
178
ਕੰਮ ਕਾਰ ਤੋ ਵੇਹਲੇ ਆ babbu mann ਦੇ ਚੇਲੇ ਆ
Copy
161
ਕਾਹਤੋਂ ਛੱਡ ਦਿੱਤਾ ਸੀ....? ਦਿਲ਼ੋਂ ਕੱਢ ਦਿੱਤਾ ਸੀ....? ਬੂਟਾ ਸਾਡੇ ਪਿਆਰ ਵਾਲਾ, ਜ਼ੜੋਂ ਵੱਡ ਦਿੱਤਾ ਸੀ....?
Copy
32
ਮਾੜੇ ਵਕ਼ਤ ਵਿਚ ਛੱਡਗੇ ਸਾਨੂੰ ਜਿਹੜੇ ਮੁਖ ਮੋੜ ਕੇ ਅਸੀ ਵੀ ਉਹਨਾਂ ਦਲੇਰਾਂ ਨੂੰ ਦੂਰੋਂ ਹੱਥ ਜੋੜ ਤੇ
Copy
704
ਜੋ ਲੋਗ ਦਿਲ ਦੇ ਚੰਗੇ ਹੁੰਦੇ ਨੇ .. ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ ॥
Copy
100
ਆਕੜ ਵਿੱਚ ਨਹੀਂ ਜੱਟੀ ਅਣਖ ਵਿੱਚ ਰਹਿੰਦੀ ਆ ਗੱਲ ਪਿੱਠ ਪਿੱਛੇ ਨਹੀਂ ਸਿੱਧਾ ਮੂੰਹ ਤੇ ਕਰਦੀ ਆ
Copy
794
ਵੈਰ ਮਿੱਤਰਾਂ ? ਨਾਲ ਫਿਰਦੇ ਆ ਪਾਉਣ ਨੂੰ ਹਲੇ ਵੈਲੀਆ ਚ ਬਹਿਣ ਜੋਗੇ ਹੋਏ ਨੀ਼ ?
Copy
30
ਗੱਲ ਦਿਲ ਦੀ ਦੱਸ ਸੱਜਣਾ ਝੂਠੇ ਲਾਰਿਆਂ ਚ’ ਕੀ ਰੱਖਿਆ,ਆਜਾ ਦਿਲ ਵਿੱਚ ਵਸ ਸੱਜਣਾ ਵੇ ਚੁਬਾਰਿਆਂ ਚ’ ਕੀ ਰੱਖਿਆ..
Copy
42
ਜ਼ਿੰਦਗੀ ਹਮੇਸ਼ਾ ਦੂਜਾ ਮੌਕਾ ਦਿੰਦੀ ਹੈ ਜਿਸਨੂੰ ਕੱਲ ਕਹਿੰਦੇ ਨੇ
Copy
266
ਕੱਚੀ ਉਮਰ ਨਾ ਦੇਖ ਦਿਲਾਂ ਪੱਕੇ ਬਹੁਤ ਇਰਾਦੇ ਨੇ, ਨਜ਼ਰਾ ਚੋਂ ਨਜ਼ਰਾਨੇ ਪੜੀਏ ਇੰਨੇ ਧੱਕੇ ਖਾਧੇ ਨੇ।♠️
Copy
535
?ਮਹਿਲ ਵਿੱਚ? ਰਹਿ ਕੇ? ਬਾਗ ਨੀ ਭੂਲੀਦੇ? ??ਕਾਕਾ ਥੋੜ੍ਹੀ? ਜੀ ਬਦਮਾਸ਼ੀ ⚔️ਕਰਕੇ ਕਦੇ ? ?ਉਸਤਾਦ ਨੀ ਭੂਲੀਦੇ
Copy
271
?ਰੀਸ ਘੁੱਗੀਆਂ-ਕਟਾਰਾਂ ਦੀ ਹੁੰਦੀ ਆ ਬਾਜਾਂ ਦੀ ਨੀ⛳️
Copy
179
ਮੈਨੂੰ ਲਭਣ ਦੀ ਕੋਸ਼ਿਸ ਹੁਣ ਨਾ ਕਰਿਆ ਕਰ ਕਮਲੀਏ, ਤੂੰ ਰਸਤਾ ਬਦਲਿਆ ਤਾਂ ਮੈਂ ਮੰਜਿਲ ਬਦਲ ਲਈ...
Copy
403
ਮਰਦੀ ਸੀ ਜਿਹੜੀ ਕਦੇ ਮਿੱਤਰਾ ਦੀ ਟੌਹਰ ਤੇ ਮਰ ਗਈ ਉਹ ਪਾਸਪੋਰਟ ਵਾਲੀ ਮੋਹਰ ਤੇ
Copy
157
ਚਿਹਰੇ ਉੱਤੇ ਰੱਖਕੇ ਹਾਸੇ ? ਜ਼ਿੰਦਗੀ ਜਿਉਣਾਂ ਸਿੱਖਗੇ ਆਂ?❤️.
Copy
574
Rude ਵੀ ਬੜੇ ਹਾਂ ਤੇ ਜਜਬਾਤੀ ਵੀ ਬੜੇ ਹਾਂ ਮੱਥੇ ਟੇਕੇ ਵੀ ਬਥੇਰੇ ਤੇ ਪਾਪੀ ਵੀ ਬੜੇ ਹਾਂ???...
Copy
276
ਜਿਹੜੇ ਗੱਲ ਗੱਲ ਤੇ ਪਿਅਾਰ ਕਰਨ ਦੀ ਗੱਲ ਕਰਦੇ ਨੇ ੳੁਹਨਾ ਦਾ ਪਿਅਾਰ ਸਿਰਫ਼ ਦਿਖਾਵਾ ਹੁੰਦਾ..
Copy
116
ਜੇ ਸਾਂਭਦਾ ਵਲੈਤ ? ਨਾ ਪੰਜਾਬ ਨੂੰ ਕਿੱਥੋਂ ਬਣਨੇ ਸੀ ਰੰਗਲੇ ਚੁਬਾਰੇ ? |
Copy
26
ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ
Copy
251
ਬਹੁਤ ਖੁਸ਼ ਰਹੀਦਾ ਆ ਹਮੇਸ਼ਾ,ਕਿਉ ਕੀ ਉਮੀਦ ਅਸੀ ਖੁਦ ਤੋ ਰੱਖੀਦੀ ਐ ਦੂਸਰਿਆ ਤੋ ਨਹੀ..??
Copy
247
ਜਿਹੜੇ ਸਾਡੀਆਂ ਔਕਾਤਾਂ ਰਹਿੰਦੇ ਮਿਣਦੇ? ਉਹਨਾਂ ਦੇ ਕਿਹੜਾ ✈️ਜਹਾਜ਼ ਖੜੇ ਆ?
Copy
480