ਫੋਕੀ #Tor ਤੋ ਪਰੇ ,? ਚੰਗੇ ਆਪਣੇ ਘਰੇ .. ਸਦਾ ਮਸਤੀ ਚ #ਰਹੀਏ ਚਾਹੇ ਖੋਟੇ ਜਾ ਖਰੇ ?
Copy
226
ਚੱਲਦੇ ਰਹਿਣਗੇ ਕਾਫਲੇ, ਮੇਰੇ ਬਗੈਰ ਵੀ ਏਥੇ। ਇੱਕ ਤਾਰਾ ਟੁੱਟਣ ਨਾਲ, ਆਸਮਾਨ ਸੁੰਨਾ ਨਹੀਂ ਹੁੰਦਾ।?
Copy
238
ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ ? ਕਦੀ ਤੇ ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ..?❤️?
Copy
156
ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ
Copy
104
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ, ਜਦੋਂ ਤਕ ਆਪਣੇ ਤੇ ਨਾ ਬੀਤਣ..!!
Copy
67
ਜੇਕਰ ਛੱਲੇ ਮੁੰਦੀਆਂ ਮੋੜਨ ਵਿੱਚ ਖੁਸ਼ੀ ਮਿਲਦੀ ਏ ਨਾ ? ਤਾ ਸਾਡੇ ਤੇ ਯਕੀਨ ਰੱਖੀ ਅਸੀਂ ਆਪ ਮੋੜਨ ਆਵਾਂਗੇ ।।
Copy
52
ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
Copy
143
ਮਾਲਕਾ ਅਮੀਰ ਰੱਖੀ ਭਾਵੇਂ ਗਰੀਬ ਰੱਖੀ ਜੋ ਕਦੇ ਨਾ ਮਰੇ ਇਹੋ ਜਿਹਾ ਜ਼ਮੀਰ ਰੱਖੀ
Copy
240
ਛੱਡ ਦਿੱਤਾ ਏ ਕਿਸੇ ਹੋਰ ਦੇ ਖਿਆਲਾਂ 'ਚ ਰਹਿਣਾ, ਅਸੀਂ ਹੁਣ ਲੋਕਾਂ ਨਾਲ ਨਹੀਂ, ਖੁਦ ਨਾਲ ਇਸ਼ਕ ਕਰਦੇ ਆਂ.. ??
Copy
83
ਉਸ ਯਾਰ ਦਾ ਕੀ ਵਿਸਾਹ ਕਰਨਾ , ਜਿਹੜਾ ਦੁਸ਼ਮਣ ਦਾ ਵੀ ਯਾਰ ਹੋਵੇ ?
Copy
125
ਜੇ ਮੰਗਣਾ ਸਹਾਰਾ ਮੰਗ ਉਸ ਕਰਤਾਰ ਦਾ ਜਿਹੜਾ ਔਖੇ ਵੇਲੇ ਕਦੇ ਪਲਟੀ ਨੀ ਮਾਰਦਾ
Copy
190
ਨਾ ਰੱਬ ਤੋਂ ਮੰਗੀ ਹੀਰ ਕਦੇ, ਨਾ ਮੰਗੇ ਤੱਖਤ ਹਜਾਰੇ ਮੈਂ।। ਜਾਂ ਮੰਗਿਆ ਮੈਂ ਸਰਬੱਤ ਦਾ ਭਲ੍ਹਾ ਯਾ ਮੰਗੇ ਯਾਰ ਪਿਆਰੇ ਮੈਂ।❤️
Copy
101
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ
Copy
777
ਗੱਲ ਦਿਲ ਦੀ ਦੱਸ ਸੱਜਣਾ ਝੂਠੇ ਲਾਰਿਆਂ ਚ’ ਕੀ ਰੱਖਿਆ,ਆਜਾ ਦਿਲ ਵਿੱਚ ਵਸ ਸੱਜਣਾ ਵੇ ਚੁਬਾਰਿਆਂ ਚ’ ਕੀ ਰੱਖਿਆ..
Copy
42
ਥੁੱਕ ਕੇ ਤਾ ਕਦੇ ਮੈ ਚਟਿਆ ਨੀ ਜੋ ਕੱਢ ਤਾ ਦਿਲੋਂ ਮੁੜ ਓਹਨੂੰ ਕਦੇ ਤੱਕਿਆ ਨੀ
Copy
155
ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.
Copy
209
ਜਿਨਾ ਨਾਲ ਸਾਰੀਆਂ ਖੁਸ਼ੀਆਂ ਸੋਚੀਆਂ ਹੁੰਦੀਆ , ਉਹ ਸਾਰੀਆਂ ਖੁਸ਼ੀਆਂ ਖੋਹ ਕੇ ਲੈ ਜਾਂਦੇ ਨੇ..
Copy
139
ਤੈਨੂੰ ਪਾਉਣ ਦੀ ਉਮੀਦ ਤਾਂ ਮੁੱਕ ਸਕਦੀ ਆ ਸੱਜਣਾ ਪਰ ਚਾਹਤ ਨਹੀਂ
Copy
170
ਸਮੇਂ ਤੇ ਹਾਲਾਤਾਂ ਨਾਲ ਲੜਿਆ ਆ ਕੱਲਾ ਘਰੇ ਬਹਿਕੇ ਘਰੇ ਬਹਿਕੇ ਮਾਰੀਆਂ ਨਈ ਗੱਲਾਂ .
Copy
4
ਜ਼ਿੰਦਗੀ ਦੇ ਰਾਹਾਂ ਚ ਹਰ ਕਦਮ ਤੇ ਤਨਹਾਈ ਹੈ , ਕੋਈ ਮੇਰੇ ਨਾਲ ਨਹੀਂ , ਬੱਸ ਤੇਰੀ ਬੇਵਫਾਈ ਹੈ |
Copy
104
ਫੈਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ VALUE ਪਤਾ ਆ ਵੈਲੀਆਂ ਨੂੰ ਯਾਰ ਦੀ..
Copy
8
ਮੁਸੀਬਤ ਤਾਂ ਮਰਦਾ ਤਾ ਪੈਂਦੀ ਰਹਿੰਦੀ ਏ ..ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..?☑️
Copy
215
ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ , ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ
Copy
387
ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ
Copy
418
ਮਾਸੂਮ ਲੋਕ ਬੇਵਕੂਫ ਨਹੀਂ ਹੁੰਦੇ ਸਭ ਦਾ ਦਿਲ ਚੰਗਾ ਹੈ ਇਹ ਸੋਚਦੇ ਨੇ
Copy
291
ਦਿਲ ❤️ਮਿਲਿਆ ਨੂੰ ਕੋਣ ਪੁੱਛੇ, ਜਿੱਥੇ ਨਾ ਮਿਲਦੀ ਜਾਤ ਹੀਰੇ |
Copy
50
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ
Copy
411
ਤੇਰੇ ਮੇਰੇ ਪਿਆਰ ਦਾ ਗਵਾਹ ਬਣ ਮਿਲਦਾ ਅੱਜ ਕੱਲ ਕੋਠੇ ਉੱਤੇ ਕੱਲਾ ਚੰਨ ਮਿਲਦਾ
Copy
116
ਬਦਲਾ ਤਾਂ ਦੁਸ਼ਮਣ ਲੈਂਦੇ ਆ ਸੋਹਣਿਆ, ਅਸੀ ਤਾ ਮਾਫ ਕਰਕੇ ਦਿਲ ❤️ ਵਿਚੋਂ ਹੀ ਕੱਢ ਦਈਦਾ।।?
Copy
425
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..?
Copy
236