??ਜਿੱਥੇ ਅੜਦੀ ਗਰਾਰੀ ਪੂਰੀ ਮਿੱਤਰਾਂ ਅੜਾਈ ਆ?ਐਥੋ ਪਤਾ ਲੱਗਦਾ ਆ JATT ਦੀ ਚੜਾਈ ਆ?
Copy
35
ਜੇ ਸਾਂਭਦਾ ਵਲੈਤ ? ਨਾ ਪੰਜਾਬ ਨੂੰ ਕਿੱਥੋਂ ਬਣਨੇ ਸੀ ਰੰਗਲੇ ਚੁਬਾਰੇ ? |
Copy
26
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.! ??
Copy
323
ਜਜ਼ਬਾ ਰੱਖ ਸ਼ਿਕਾਰੀ ਦਾ, ਖੇਡੇ ਬਿਨ ਨੀ ਹਾਰੀ ਦਾ ?
Copy
198
ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ |?
Copy
204
ਦੋਸਤਾ...ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |
Copy
207
ਫੁਕਰੇ ਬਂਦੇ ਦੀ ਹਾਮੀ ਆਪਾ ਕਦੇ ਭਰੀ ਨੀ ਦੂਜ ਕਦੀ ? ਛਡੀ ਨੀ ਤੇ ਪਹਿਲ ਕਦੀ ਕਰੀ ਨੀ |
Copy
99
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ...ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!!
Copy
1K
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ
Copy
890
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ, ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ
Copy
97
ਦੁੱਖ ਵੀ ਸਹਿ ਲੈਣੇ ਚਾਹੀਦੇ ਨੇ ਕਦੇ ਕਿਸੇ ਦੇ ਲਈ , ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ |
Copy
66
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥
Copy
247
ਫੈਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ VALUE ਪਤਾ ਆ ਵੈਲੀਆਂ ਨੂੰ ਯਾਰ ਦੀ..
Copy
8
ਆਕੜਾ ਵਿੱਚ ਨਹੀ ਅਸੀ ਤਾ ਅਣਖਾ ਵਿੱਚ ਰਹਿੰਦੇ ਹਾ?ਗੱਲਾ ਪਿੱਠ ਪਿਛੇ ਨਹੀ ਸਿੱਧੀਆ ਮੂੰਹ ਤੇ ਕਹਿੰਨੇ ਹਾ ?
Copy
439
ਪਿੱਠ ਪਿੱਛੇ ਕੀਤਾ ਉਹ ਵਾਰ ਕਾਹਦਾ?ਵੈਰੀ ਨਾਲ ਜੱਫੀਆ ਪਾਵੇ ਫਿਰ ਉਹ ਯਾਰ ਕਾਹਦਾ??
Copy
209
ਹਾਂ ਬਹੁਤ ਬੁਰੇ ਆਂ ਅਸੀ ਪਰ ਦੋ ਚਿਹਰੇ ਨੀ ਰੱਖਦੇ | ??
Copy
386
'ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ... ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
Copy
1K
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
Copy
388
ਘਮੰਡ ਨਾ ਕਰਨਾ ਜਿੰਦਗੀ ਵਿਚ | ਕਿਉਕਿ ਤਕਦੀਰ ਬਦਲਦੀ ਰਹਿੰਦੀ ਆ | ਸ਼ੀਸ਼ਾ ਉਹੀ ਰਹਿੰਦਾ ਆ ਬਸ ਤਸਵੀਰ ਬਦਲਦੀ ਰਹਿੰਦੀ ਆ
Copy
1000
ਗ਼ਲਤਫਹਿਮੀਆਂ ਦੇ ਸਿਲਸਿਲੇ ਅੱਜ ਕਲ ਇੰਨੇ ਦਿਲਚਸਪ ਹਨ ਕਿ ਹਰ ਇੱਟ ਸੋਚਦੀ ਹੈ ਕਿ ਕੰਧ ਮੇਰੇ ਤੇ ਟਿਕੀ ਹੈ
Copy
236
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ...?? ਬੋਲਣਾ ਵੀ ਆਉਦਾ ਤੇ ਰੋਲਣਾ ਵੀ?
Copy
7K
❤️ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ, ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ?
Copy
124
ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ
Copy
418
ਗੱਲ ਤਾ ਸੱਜਣਾ ਦਿਲ ❤️ ਮਿਲੇ ਦੀ ਏ ..ਨਜ਼ਰਾਂ ? ਤਾ ਰੋਜ਼ ਹਜ਼ਾਰਾ ਨਾਲ ਮਿਲਦੀਆਂ ਨੇ |
Copy
76
ਸਾਰਾ ਜੱਗ ਜਿੱਤ ਲੈਣਾ ਏ ਮੈਂ ਵੇਖ ਲਈ, ਫਿਰ ਕਦਮਾਂ ‘ਚ ਰੱਖੂ ਬੇਬੇ ਬਾਪੂ ਦੇ,??
Copy
71
ਮੁਕਾਮ ਤੋ ਮੌਤ ਹੈ ਜਨਾਬ, ਜਰਾ ਠਾਠ ਸੇ ਚੱਲੇਗੇ
Copy
2K
Rude ਵੀ ਬੜੇ ਹਾਂ ਤੇ ਜਜਬਾਤੀ ਵੀ ਬੜੇ ਹਾਂ ਮੱਥੇ ਟੇਕੇ ਵੀ ਬਥੇਰੇ ਤੇ ਪਾਪੀ ਵੀ ਬੜੇ ਹਾਂ???...
Copy
276
ਤੁਸੀਂ ਜਾ ਸਕਦੇ ਹੋ ਜਨਾਬ ? ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ ?
Copy
252
ਵੱਡੀ ਮੰਜ਼ਿਲ ਦੇ ਮੁਸਾਫ਼ਿਰ, ਛੋਟੇ ਦਿਲ ਨਹੀਂ ਰੱਖਿਆ ਕਰਦੇ..!❤️
Copy
382
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!??
Copy
65