ਕੰਮ ਏਦਾਂ ਦਾ ਕਰੋ ਕਿ ਲੋਕ ਕਹਿਣ ਤੂੰ ਰਹਿਣਦੇ! ਮੈਂ ਆਪੇ ਕਰਲੂ 😂😂
Copy
70
ਦੱਸ ਦੀ ਡਿਮਾਂਡਾ ਭੋਰਾ ਸੰਗ ਨਾ ਕਰੀ ਹੋ ਨਖਰੇ ਵੇਖਾ ਜੱਟ ਤੰਗ ਨਾ ਕਰੀ .
Copy
11
ਮੈਨੂੰ ਕਿਸੇ ਦੇ ਬਦਲਣ🖤 ਦਾ ਕੋਈ ਦੁੱਖ ਨੀ 💯ਮੈਂ ਤਾਂ ਆਪਣੇ ਏਤਬਾਰ ਤੋਂ ਸ਼ਰਮਿੰਦਾ 🔐ਆ
Copy
280
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |💔
Copy
217
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
Copy
398
ਵਾਹਿਗੁਰੂ ਜੀ ਸਭ ਦੇ ਸਿਰ ਤੇ ਮੇਹਰ ਭਰਿਅਾ ਹੱਥ ਰੱਖਣਾ !! 🙏🙏
Copy
251
ਸਿਰਫ ਜਿਉਣ ਦੇ ਅਸੂਲ ਬਦਲੇ ਨੇ,🤨ਜਨੂਨ ਅੱਜ ਵੀ ਓਹੀ ਐ,💪ਬੱਸ ਤਸੀਰ ਠੰਡੀ ਰੱਖੀ ਐ,🙏ਖੂਨ ਅੱਜ ਵੀ ਓਹੀ ਐ
Copy
732
ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ..ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ..♠️♠️
Copy
337
ਤੇਰੀ ਮੇਰੀ.. ਮੇਰੀ ਤੇਰੀ ਗੱਲ ਨਾ ਬਣੇ ਲੋਕੀ ਫਿਰਦੇ ਨੇ ਜੋੜੀਆਂ ਬਣਾ ਕੇ...♥♥
Copy
271
ਜਿੰਦਗੀ ਦੀਆਂ ਗੱਲਾਂ ਨੇ, ਜਿੰਦਗੀ ਨਾਲ ਮੁੱਕ ਜਾਣੀਆਂ, ਤੈਨੂੰ ਵੀ ਸਭ ਕੁਝ ਭੁੱਲ ਜਾਣਾ ਜਦ ਨਬਜ਼ਾ ਨੇ ਰੁੱਕ ਜਾਣੀਆਂ | ❤️
Copy
228
ਪਿਉ ਪੁੱਤ ਦੀਆਂ ਰਲਦੀਆਂ ਕਈ ਹੈਬਿਟਾਂ, ਉੱਤੋਂ ਪੱਗ ਦਾ ਸਟਾਇਲ ਸੇਮ ਸੇਮ ਜੱਟੀਏ..!!🔥🔥
Copy
44
ਨੀ ਤੂੰ ਤਾਂ ਕਮਲੀਏ Hmm-Hmm ਕਰਦੀ ਰਹਿ ਗਈ, ਅੱਜ ਇੱਕ ਕੁੜੀ Call ਕਰਕੇ I Love U ਵੀ ਕਹਿ ਗਈ..!
Copy
117
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
Copy
95
ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ |
Copy
186
ਕੁਝ ਰਾਸਤਿਆ ਤੇ ਪੈਰ ਨਹੀ...ਦਿਲ ਥੱਕ ਜਾਂਦਾ ਹੈ...!
Copy
591
ਸ਼ੌਕੀਨੀ ਵਿਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ ਰੋਹਬ ਜਿੰਦਗੀ ਚ ਰੱਖੀ ਦਾ ਡਰੀਮਾ ਵਿੱਚ ਨਹੀ
Copy
292
ਸਮਝ ਨਹੀਂ ਆਉਂਦੀ ਵਫਾ ਕਰੀਏ ਤਾ ਕਿਸ ਨਾਲ ਕਰੀਏ ਮਿੱਟੀ ਤੌ ਬਣੇ ਲੋਕ ਕਾਗਜ ਦੇ ਟੁੱਕੜਿਆਂ ਲਈ ਵਿਕ ਜਾਂਦੇ ਨੇ ..!
Copy
259
ਲੋਕੀ ਵੇਖ ਕੇ ਪਤਾ ਨੀ ਕਾਤੋਂ ਸੜਦੇ ਮੁੰਡਾ ਤਾਂ ਬਸ ਸ਼ੋਂਕ ਪੁਰਦਾ.
Copy
41
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥
Copy
247
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, 🙏 ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।
Copy
738
ਵਜ੍ਹਾ ਨਫਰਤ ਲਈ ਲੱਭੀ ਦੀ ਦਿਲਾਂ, ਮਹੁੱਬਤ ਤੇ ਹੁੰਦੀ ਹੀ ਬੇਵਜ੍ਹਾ 🖤
Copy
72
ਐਨੀ ਗਰਮੀ ਆ ਕਿ..ਕਦੇ ਕਦੇ ਤਾਂ ਮੱਛਰ ਵੀ ਕੰਨ ਕੋਲ ਆ ਕੇ ਕਹਿੰਦਾ..ਠੰਡਾ ਪਾਣੀ ਹੀ ਪਿਲਾ ਦੇ ਬਾੲੀ ਬਣ ਕੇ..
Copy
51
ਸਮਾਂ⌚ ਵੀ ਪਰਖ ਰਿਹਾ ਸਾਨੂੰ ਤੇ ਕੁਝ ਯਾਰ ਵੀ, ਦਾਤੇ ਨੇ ਜੇ ਮੇਹਰ 🙏🏻🙏🏻ਰੱਖੀ ਹਰ ਪਾਸੇ ਫਤਿਹ ਹੋਵੇਗੀ
Copy
196
ਮੈਂ ਹਾਲੇ ਤੱਕ ਏਨਾਂ ਪਾਣੀ ਵੀ ਨੀਂ ਪੀਤਾ, ਜਿੰਨੇ ਕ ਮੈਂ ਤੇਰੇ ਪਿੱਛੇ ਹੰਝੂ ਪੀ ਗਿਆ
Copy
29
ਨਸ਼ਾ💉 ਤੇ ਪਿਆਰ😍 ਮੈਂ ਸਦਾ ਆਪਣੀ ਮਰਜੀ ਨਾਲ ਕਰਿਆ😇 ਤਾਂ ਹੀ ਤਾਂ ਰਾਹ ਜਾਂਦੇ😶 ਹੁਸਨ ਤੇ ਕਦੇ ਮਰਿਆ ਨਹੀਂ😈
Copy
154
ਰਾਤੀ ਉੱਠ ਉੱਠ ਗੱਲਾ ਕਰਾ ਤਾਂਰਿਆ ਦੇ ਨਾਲ ਕਿੱਤਾ ਤਬਾਹ ਮੈਨੂੰ ਲਾਰਿਆ ਦੇ ਨਾਲ
Copy
138
ਕੌਣ ਭੁਲਾ ਸਕਦਾ ਹੈ ਕਿਸੇ ਨੂੰ , ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ !
Copy
302
ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ
Copy
99
ਤੂੰ ਚਾਹਤ ਨਾ ਖ਼ਤਮ ਕਰੀ ਆਪਾਂ ਇੱਕ ਦਿਨ ਮਿਲਾਂਗੇ ਜਰੂਰ !!
Copy
79