ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ
Copy
426
ਪੁਰਾਣੇ ਖਿਡਾਰੀ ਆ ਸ਼ਾਹ ਜੀ..|| ਗੇਮ ਖੇਡਣੀ ਵੀ ਜਾਣਦੇ ਆ ਤੇ?ਪਾਉਣੀ ਵੀ ?
Copy
173
ਗੁਰੂ ਘਰ ਜਾਇਆ ਕਰ ਸਵੇਰ ਸ਼ਾਮ ਨੀ
Copy
122
ਖਮੋਸ਼ੀਆਂ ਜਿਸ ਨੂੰ ਚੰਗੀਆਂ ਲੱਗ ਜਾਣ ਉਹ ਫਿਰ ਬੋਲਿਆ ਨੀ ਕਰਦੇ ??
Copy
248
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ।
Copy
347
ਦਿਲ ਜੀਦਾ ਟੁੱਟਦਾ ਓਹਨੂੰ ਹੀ ਪਤਾ ਲਗਦਾ ਤੇ ਜਦੋਂ ਟੁੱਟਦਾ ਆਉਦੋਂ ਹੀ ਪਤਾ ਲਗਦਾ .
Copy
4
ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ
Copy
149
ਯਾਦਾਂ ਵੀ ਕਮਾਲ ਦੀਆਂ ਹੁੰਦੀਆਂ ਨੇ ਕਦੇ ਹਸਾ ? ਦੰਦੀਆਂ ਨੇ ਕਦੇ ਰਵਾ ? ਦੰਦੀਆਂ ਨੇ!!
Copy
199
ਤੂੰ ਭੁੱਲ ਕੇ ਵੀ ਨੀ ਭੁੱਲ ਸਕਦੀ ਸਾਡਾ ਪਿਆਰ ਕੁੜੇ, ਜਿਨਾ ਚਾਹੇਗੀ ਭੁੱਲਣਾ ਉਨ੍ਹਾਂ ਕਰੇਗੀ ਯਾਦ ਕੁੜੇ।?
Copy
88
ਨਾ ਪੈਸਾ ਨਾ ਸੋਹਣੀ ਸ਼ਕਲ ਆ ਪਰਧਾਨ, ਪਰ ਫਿਰ ਵੀ ਹਰ ਕੋਈ ਕਹਿੰਦਾ ਬਾਈ ਤੇਰੇ ਵਰਗਾ ਨੀ ਦੇਖਿਆ ਕੋਈ
Copy
645
ਅਸੀਂ ਸਮੇ ⏱️ ਵਰਗੇ ਆ ਮਿੱਤਰਾ ਤੇ ਸਮਾ ⌚ ਕਿਸੇ ਦੀ ਗੁਲਾਮੀ ਨੀ ਕਰਦਾ |
Copy
221
ਤੇਰੇ ਲਈ ਤੇਰੇ ਨਾਲ ਹੀ ਲੜ ਰਹੇ ਹਾਂ ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |
Copy
57
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, ? ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।
Copy
738
ਤੁਸੀਂ ਜਾ ਸਕਦੇ ਹੋ ਜਨਾਬ ? ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ ?
Copy
252
ਜੇ ਤੇਰੇ ਬਿੰਨਾ .....ਸਰਦਾ ਹੁੰਦਾ ......ਕਾਤੋ ਮੀਨਤਾ .....ਤੇਰੀਆ ਕਰਦੇ.....???
Copy
875
ਭੁੱਲ ਤਾਂ ਜਾਵਾਂ ਤੈਨੂੰ, ਪਰ ਸਾਡੇ ਕੋਲ ਰਹੇਗਾ ਕੀ ?
Copy
109
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!??
Copy
65
ਰੁਕ ਕੇ ਤਾਂ ਚੱਲ ਸਕਦੇ ਹਾਂ , ਪਰ ਝੁਕ ਕੇ ਨਹੀਂ !??
Copy
146
ਹਾਂ ਬਹੁਤ ਬੁਰੇ ਆਂ ਅਸੀ ਪਰ ਦੋ ਚਿਹਰੇ ਨੀ ਰੱਖਦੇ | ??
Copy
386
ਭਾਵੇਂ ਸ਼ਕਲੋੰ ਨਹੀ ਸੋਹਣੇ,?ਰੱਬ ਸੋਹਣਾ ਜ਼ਮੀਰ ਦਿੱਤਾ, ਜੇਬਾ ਨੋਟਾਂ ਨਾਲ ਨਹੀ ਭਰੀਆਂ, ਪਰ ਦਿਲ ਅਮੀਰ ਦਿੱਤਾ ❣️
Copy
168
ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ!! ਉੱਝ ਗਲੇਲਾਂ ਨਾਲ ਕਦੇ ਬਾਜ? ਨੀ ਮਰਦੇ?? .
Copy
151
ਤੇਰੀ ਸਾਦਗੀ ਨੇ ਮਨ ਮੋਹ ਲਿਆ, ਮੈਨੂੰ 'ਮੇਰੇ' ਤੋਂ ਹੀ ਖੋਹ ਲਿਆ।??
Copy
133
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ , ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ.....
Copy
421
❤️ਬਾਪੂ ਜਿੰਨਾ ਕਰਾ ਸਤਿਕਾਰ ਵੱਡੇ ਬਾਈ ਦਾ ਇੱਕ ਵਾਰੀ ਮਿਲ ਕੇ ਕੋਈ ਜਾਨ ਨੀ ਬਣਾਈ ਦਾ❤️
Copy
247
ਸਬ ਤੋਹ ਜਿਆਦਾ ਗੁਸਾ ਆਪਣੇ ਆਪ ਤੇ ਉਦੋ ਆਓਂਦਾ ਹੈ - ਜਦ ਪਿਆਰ ਵੀ ਮੈ ਕਰਾ , ਇੰਤਜ਼ਾਰ ਵੀ ਮੈ ਕਰਾ , ਜਤਾਵਾ ਵੀ ਮੈ , ਤੇ ਰੋਵਾ ਵੀ ਮੈ
Copy
254
ਜਿਨ੍ਹਾਂ ਦੇ ਦੀਦਾਰ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |
Copy
36
ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ
Copy
334
ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!!
Copy
129
ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, ਕਈਆ ਨੂੰ ਫਿਕਰ ਵੀ ਹੁੰਦੀ ਆ.??
Copy
77
ਤੂੰ ਸਮਝ ਨਾ ਸਕੀ ਦਿਲ ਸਾਫ ਸੀ ਫੱਕਰਾਂ ਦੇ, ਬਸ ਥੋੜਾ ਵਕਤ ਲੱਗੂ, ਤੈਨੂੰ ਤੇਰੇ ਜਹੇ ਹੋ ਕੇ ਟਕਰਾਂਗੇ ?
Copy
215