ਸ਼ਤਰੰਜ ਵਿੱਚ ਵਜ਼ੀਰ ਅਤੇ ਜ਼ਿੰਦਗੀ ਵਿਚ ਜ਼ਮੀਰ ਮਰ ਜਾਏ ਤਾਂ ਸਮਝੋ ਖੇਡ ਖਤਮ |✔️
Copy
171
"ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।"✍
Copy
3K
ਹਲਾਤਾਂ ਅਨੁਸਾਰ ਬਦਲਨਾ ਸਿਖ ਲਵੋ, ਸਾਰੀ ਉਮਰ ਜਿੰਦਗੀ ਇਕੋ ਜਿਹੀ ਨਹੀਂ ਹੁੰਦੀ ❤
Copy
317
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
Copy
236
ਅਸੀ ਤਾ ਲੱਤਾ ਬਾਹਾ ਤੋਡ਼ਨ ਜੋਗੇ ਆ ਆਹ ਦਿਲ ਦੁਲ ਨੀ ਟੁੱਟਦੇ ਸਾਡੇ ਤੋ
Copy
311
ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ ਦਿਲ ❤......... ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ
Copy
1K
'ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ, ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਾਹੁੰਦੇ ਹਾਂ' |
Copy
59
ਕਦੇ ਕਦੇ ਜ਼ਿੰਦਗੀ ਧੋਖਾ ਦੇ ਜਾਂਦੀ ਹੈ ਕਦੇ ਧੋਖਾ ਈ ਜ਼ਿੰਦਗੀ ਦੇ ਜਾਂਦਾ ਏ
Copy
337
ਜਬਾਨ ਤਾਂ ਇੱਕ ਹੀ ਹੁੰਦੀ ਆ ਮਿੱਤਰਾਂ, ਲੋਕ ਗੱਲਾਂ ਹੀ ਦੋਗਲੀਆ ਕਰ ਜਾਂਦੇ ਨੇ।।
Copy
383
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ , ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ...💔💔💔
Copy
1000
ਤੂੰ ਕਰ ਕੇ ਤਾਂ ਵੇਖ ਕਿਸੇ ਨਾਲ ਪਿਅਾਰ ਸੱਚਾ ..ਤੈਨੂੰ ਫੇਰ ਪਤਾ ਲੱਗੂ ਅਸੀ ਹਾਸੇ ਕਿੳੁ ਗਵਾ ਲੲੇ !!
Copy
199
ਜਾਂ ਤਾਂ ਜੁਬਾਨ ਨਾ ਦੇਈਏ ਜਾਂ ਫਿਰ ਜਵਾਬ ਨਾ ਦੇਈਏ
Copy
334
☝ ਭਾਵੇਂ ਹਲਕੇ ਸਰੀਰ ਪਰ ਜਿਉਂਦੇ 💪 ਆ ਜ਼ਮੀਰ,,,ਉਸ ਬਾਬੇ 🙏 ਦੇ ਆ ਫੈਨ ਜੀਹਦੇ ਹੱਥ ਵਿਚ ਤਕਦੀਰ...
Copy
296
ਗੈਰਾਂ ਚੋਂ ਮਿਲਜੇ ਤੂੰ ਜੇ, ਵੇ ਮੈਂ ਤੇਰੇ ਕੋਲ ਕਿਉਂ ਆਵਾਂ.🥀💔
Copy
60
ਹਰ ਗੱਲ ਸਾਂਝੀ ਕਰਨੀ ਪਰ ਸਹੀ ਵਕਤ ਦੀ ਉਡੀਕ ਹੈ. ਹਾਲੇ ਤੇਰੀ ਮਹਿਫਲ ਦੇ ਵਿੱਚ ਸਾਡੀ ਚੁੱਪ ਹੀ ਠੀਕ ਹੈ.!!
Copy
310
ਤੂੰ ਤਾਂ ਮੰਜ਼ਿਲ ਲੱਭ ਲਈ ਆ ਅਸੀਂ ਲੱਭਦੇ ਰਿਹ ਗੇ ਰਸਤਾ ਨੀਂ |
Copy
21
ਪਿਆਰ ਮਿਲਦਾ ਨਹੀਂ ਯਾਰੋ ,ਬਦ-ਨਸੀਬਾਂ ਨੂੰ ,ਧੋਖਾ ਮਿਲਦਾ ਏ ਯਾਰੋ ,ਹਰ ਪਲ ਗਰੀਬਾ ਨੂੰ
Copy
57
ਤੇਰੀ ਲੁੱਕ ਨੇ ਪਵਾੜੇ ਪਾਏ ਨੀਂ, ਜੱਟਾਂ ਦੇ ਸਾਊ ਪੁੱਤ ਪੜਨੋਂ ਹਟਾਏ ਨੀਂ
Copy
55
ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |
Copy
50
ਸੋਚ ਸਮਝ ਕੇ ਹੀ ਕਿਸੇ ਨਾਲ ਰੁੱਸਿਆ ਕਰੋ ਕਿਉਂਕਿ ਅੱਜਕਲ ਮਨਾਉਣ ਦਾ ਰਿਵਾਜ ਖਤਮ ਹੋ ਗਿਆ ਹੈ
Copy
353
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ😢
Copy
569
ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ
Copy
314
ਰਹਿਨ ਦਿਓ ਮੇਰੇ ਦਰਦ ਦਾ ਇਲਾਜ ਨਾ ਕਰੋ , ਹੁਣ ਆਖਰੀ ਵੇਲੇ ਇਹ ਅਹਿਸਾਨ ਨਾ ਕਰੋ |
Copy
51
ਤੂੰ ਆਮ ਜੀ ਲੜਕੀ ਏਂ ਤੈਨੂੰ ਖਾਸ ਬਣਾਦੂੰਗਾ, ਜਿੱਦਣ ਵੀ ਦਿਲ ਕੀਤਾ ਇਤਿਹਾਸ ਬਣਾਦੂੰਗਾ
Copy
57
ਜਾਨ ਜਾਂਦੀ ਸੀ ਜਿਸਦੇ ਜਾਣ ਨਾਲ, ਮੈਂ ਉਸਨੂੰ ਜ਼ਿੰਦਗੀ 'ਚੋਂ ਜਾਂਦੇ ਦੇਖਿਆ ਹੈ
Copy
94
ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ
Copy
139
ਕੁੜੀ 🙅 ਸੋਹਣਿਆ ਲੂਡੋ 🎲 ਦੀ Game ਵਰਗੀ , ਡੰਗ 🐍ਮਾਰਦੀ 99 🎯 ਤੇ ਜਾ ਕੇ..
Copy
586
ਜੀਹਦੇ ਹੇਠ ਘੋੜਾ ਮੋਢੇ ਤੇ ਦੋਨਾਲ਼ੀ ਨੀ , ਪੱਗ ਬੰਨ੍ਹਦਾ ਜੀਊਣੇ ਮੌੜ ਵਾਲ਼ੀ ਨੀ ।
Copy
18
ਨਾ ਮਾਨ ਕੀਤਾ ਕਦੇ, ਨਾ ਕਿਸੇ ਨੂੰ ਕਰਨ ਦੇਵਾਗੇ , ਨਾ ਸਿਰ ਚੜੇ ਆ ਨਾ ਕਿਸੇ ਨੂੰ ਚਾੜਨ ਦੇਵਾਗੇ 🔥🔥
Copy
199
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥
Copy
51