ਗੱਲ 91 ਜਾਂ 92 ਦੀ ਹੋਣੀ ਆ, ਤੇਰੇ ਬਾਰੇ ਆਂ ਜਦੋਂ ਦੇ ਅਸੀਂ ਸੋਚਦੇ....!!!!!
Copy
43
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ।।
Copy
81
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.
Copy
1000
ਸਜਾ ਸੁਨਾ ਹੀ ਚੁਕੇ ਹੋ ਤੋ ਹਾਲ ਮਤ ਪੂਛਨਾਂ, ਅਗਰ ਹਮ ਬੇਕਸੂਰ ਨਿਕਲੇ ਤੋ ਤੁਮਹੇ ਤਕਲੀਫ ਹੋਗੀ ।❤️❤️
Copy
114
ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ।
Copy
673
ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |?
Copy
252
ਮੈ ਸੁਣਿਆ ਵੈਰੀ ਲਲਕਾਰ ਦੇ ਨੇ..ਨਵੀਂ ਪਨੀਰੀ ਹੋਣੀ ਆਂ ? ਪੁਰਾਣੇ ਤਾ ਸਭ ਜਾਣਦੇ ਨੇ...
Copy
395
ਤੇਰੇ ਤੋ ਬਗੈਰ ਕੋਈ ਸੁਪਣਾ ਸਜਾਇਆ ਨਾ, ਸੱਚ ਜਾਣੀ ਤੇਰੇ ਬਿਨਾ ਕਿਸੇ ਨੂੰ ਮੈ ਚਾਹਿਆ ਨਾ.
Copy
118
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ , ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ |
Copy
192
ਲਾਏ ਨੀ ਦਿਮਾਗ ਜਿੱਥੇ ਸਾਂਝ ਦਿਲ ਦੀ?❤️
Copy
316
ਤੂੰ ਆਮ ਜੀ ਲੜਕੀ ਏਂ ਤੈਨੂੰ ਖਾਸ ਬਣਾਦੂੰਗਾ, ਜਿੱਦਣ ਵੀ ਦਿਲ ਕੀਤਾ ਇਤਿਹਾਸ ਬਣਾਦੂੰਗਾ
Copy
57
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
Copy
435
ਇਕੱਲੇ ਤੁਰਨ ਦੀ ਆਦਤ?♂ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ? ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ?
Copy
420
?ਤੁਹਾਡੀ ਸੋਚ ਸੋਹਣੀ ਹੋਣੀ ਚਾਹੀਦੀ ਆ ਫੇਰ ਤੁਸੀਂ ਸਭ ਨੂੰ ਸੋਹਣੇ ਲੱਗੋਗੇ?
Copy
125
ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ
Copy
124
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..❤️
Copy
168
'ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ... ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
Copy
1K
ਗੱਲਾਂ ਕਰਨੇ ਨੂੰ ਦੁਨੀਆਂ ਸ਼ੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ ਤਾਂ ਫੇਰ ਹੁੰਦੀ ਆ
Copy
351
ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ, ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ..❤️
Copy
107
ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ ??
Copy
135
ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ...?
Copy
225
ਜਰੂਰੀ ਨਹੀ ਹਰ ਰਿਸ਼ਤੇ ਨੂੰ ਓਹਦੀ ਮੰਜਿਲ ਮਿਲਜੇ, ਕੁਝ ਰਿਸ਼ਤੇ ਅਧੂਰੇ ਵੀ ਬਹੁਤ ਖੁਬਸੂਰਤ ਹੁੰਦੇ ਨੇ...?
Copy
182
ਵਕ਼ਤ ਦਿੱਸਦਾ ਤਾਂ ਨਹੀਂ ਪਰ ਦਿਖਾ ਬਹੁਤ ਕੁਝ ਜਾਂਦਾ ਹੈ
Copy
582
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, ? ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।
Copy
738
ਫੂਕ ਮਾਰ ਕੇ ਹਰ ਇਕ ਫਿਕਰ ਉਡਾਈ ਜਾ ਮੌਤ ਨਹੀਂ ਜਦ ਤੱਕ ਆਂਉਦੀ ਜਸ਼ਨ ਮਨਾਈ ਜਾ ਸਾਹਾਂ ਵਾਲੀ ਮਾਲਾ ਜਿਸ ਨੇ ਬਖਸ਼ੀ ਏ ਹਰ ਮਣਕੇ ਨਾਲ ਓਹਦਾ ਨਾਮ ਧਿਆਈ ਜਾ
Copy
289
ਦਿਲਦਾਰਾਂ ਦੀ ਕਮੀ ਤਾਂ ❤️ ਸਾਨੂੰ ਵੀ ਨੀ ਪਰ....ਜਜਬਾਤਾਂ ਨਾਲ ? ਖੇਡੀਏ ਇਹੋ ਜਿਹਾ ਜਮੀਰ ?? ਨੀ.....
Copy
473
ਤੂੰ ਚਾਹਤ ਨਾ ਖ਼ਤਮ ਕਰੀ ਆਪਾਂ ਇੱਕ ਦਿਨ ਮਿਲਾਂਗੇ ਜਰੂਰ !!
Copy
79
ਕੀ ਵਫ਼ਾ ਮਿਲਣੀ ਓਹਨਾ ਤੋਂ .... ਜੋ ਖੁਦ ਬੇਵਫ਼ਾ ਨੇ
Copy
52
ਕੁਝ ਅੱਖਾਂ.... ਹੱਥਾਂ ਨਾਲੋਂ ਜਿਆਦਾ ਛੂਹ ਜਾਂਦੀਆਂ ਨੇ .
Copy
161
ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ |?
Copy
80