ਅਣਜਾਣ ਬਣ ਜਾਨੇ ਆਂ ਉਹ ਗੱਲ ਵੱਖਰੀ, ਉਂਝ ਸੱਜਣਾ ਜਾਣਕਾਰੀ ਤਾਂ ਸਾਨੂੰ ਸਭ ਦੀ ਹੈ,,?
Copy
178
ਯਾਰ ਮੇਰੇ ਸਾਰੇ ਹੁਕਮ ਦੇ ♠ਜੱਕੇ ਨੇ ਭਾਂਵੇ ਥੋੜੇ ਵੈਲੀ ਪਰ ਯਾਰੀਆਂ ਦੇ ਪੱਕੇ ਨੇ..
Copy
145
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !!
Copy
393
ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ
Copy
92
ਖੇਡ ਕੇ ਚਲਾਕੀਆਂ ਨੀ ਜਿੱਤੇ ਕਦੇ ਦਿਲ , ਹੋ ਕੇ ਜਜ਼ਬਾਤੀ ਭਾਂਵੇ ਹਾਰ ਜਾਈਦਾ
Copy
272
ਦਿਲ ਜੀਦਾ ਟੁੱਟਦਾ ਓਹਨੂੰ ਹੀ ਪਤਾ ਲਗਦਾ ਤੇ ਜਦੋਂ ਟੁੱਟਦਾ ਆਉਦੋਂ ਹੀ ਪਤਾ ਲਗਦਾ .
Copy
4
ਜ਼ਿੰਦਗੀ ਦੇ ਦਿੱਤੇ ਤੈਨੂੰ ਸਾਰੇ ਹੱਕ ਵੇ ਗੈਰਾਂ ਵੱਲ ਤੱਕਿਆ ਨਾ ਅੱਖ ਚੱਕ ਵੇ
Copy
108
ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ, ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ
Copy
25
ਬੜੇ ਵੇਖੇ ਨੇ ਮੈ ਚੜੇ ਤੌ ਚੜੇ ਇਹ ਦੂਨਿਆਦਾਰੀ ਆ ਮਿਤਰਾ ਘੱਟ ਕੋਇ ਵੀ ਨਹੀ ਆ -?
Copy
243
ਐਨੀ ਗਰਮੀ ਆ ਕਿ..ਕਦੇ ਕਦੇ ਤਾਂ ਮੱਛਰ ਵੀ ਕੰਨ ਕੋਲ ਆ ਕੇ ਕਹਿੰਦਾ..ਠੰਡਾ ਪਾਣੀ ਹੀ ਪਿਲਾ ਦੇ ਬਾੲੀ ਬਣ ਕੇ..
Copy
51
ਆਪਣੇ ਕਿਰਦਾਰ ਪਰ ਡਾਲ ਪਰਦਾ, ਹਰ ਸਖਸ਼ ਕਹਿ ਰਹਾ ਹੈ ਜ਼ਮਾਨਾ ਖਰਾਬ ਹੈ ?
Copy
50
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ। ⛳️
Copy
182
ਜਦੋ ਮਾੜਾ ਹੁੰਦਾ ਟਾਈਮ⌚ ਉਦੋਂ ਫੋਨ? ਵੀ ਨੀ ਚੱਕਦੇ, ਕਰ ਲੈਂਦੇ SEEN IGNORE? ਕਰੀ ਰੱਖਦੇ ॥
Copy
52
ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ |
Copy
108
ਧੜਕਣਾ ❤️ ਚ ਵਸਦੇ ਨੇ ਕੁਜ਼ ਲੋਕ, ਜੁਬਾਨ ? ਤੇ ਨਾਮ ਲਿਓਣਾ ਜਰੂਰੀ ਨੀ ਹੁੰਦਾ |
Copy
51
ਓੁੱਝ ਦੇਖਣ ਨੂੰ #GenTle ਜਹੀ #LooK ਯਾਰ ਦੀ...ThoUghT #ReBeL ਰੱਖੇ ਨੇ #BaD #LinK ਬੱਲੀਏ...♠️?
Copy
255
??ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ ?ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ ?
Copy
266
ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
Copy
487
ਇੱਕ ਪੱਤਾ ਟੁੱਟਾ ਟਾਹਣੀ ਤੋਂ...ਜਿਵੇ ਮੈਂ ਵੱਖ ਹੋਈ ਹਾਣੀ ਤੋਂ....ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ...ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ...
Copy
1K
ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ ਕਿ ਉਹ ਐਨਾ ਸੇਕ ਕਿਵੇੰ ਜਰ ਗਿਆ ਸੀ? ਅੱਗ ਨੇ ਕਿਹਾ ਦੱਸਾੰ ਉਹ ਤਾੰ ਮੈਨੂੰ ਵੀ ਠੰਢਾ ਕਰ ਗਿਆ ਸੀ..
Copy
184
ਹੱਸਦੇ ਚਿਹਰੇ ਪਿੱਛੇ ਸੱਜਣਾ ਰਾਜ ? ਬੜੇ ਨੇ ਕਾਂਵਾਂ ? ਨੂੰ ਬੋਲਣ ਦੇ ਅੱਗੇ ਬਾਜ਼ ? ਖੜੇ ਨੇ..!!
Copy
347
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
Copy
863
❤️ ਸੁਣੀ ਜੱਟੀਏ ਨੀ it's all about You ❤️
Copy
858
ਸ਼ਕਲਾਂ ਦੇਖ ਕੇ ਅੰਦਾਜੇ ਨੀ ਲਾਈ ਦੇ ਪੁੱਤ ? ਖੜੇ ਪਾਣੀ ਹੀ ਅਕਸਰ ਗਹਿਰੇ ਹੁੰਦੇ ਨੇ |
Copy
297
ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |
Copy
139
ਜਿੱਤ ਪੱਕੀ ਹੋਵੇ ਤਾਂ ਡਰਪੋਕ ਵੀ ਲੜਦਾ #ਬਹਾਦੁਰ ਓੁਹ ਹੁੰਦੇ ਜੋ ਹਾਰ ਵੇਖਕੇ ਵੀ ਮੈਦਾਨ ਨਹੀ ਛੱਡਦੇ.. ☂️?
Copy
132
ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।
Copy
128
ਤੂ ਦਰੀਆਓੁ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ~ You are the River, All-knowing and All-seeing. I am just a fish-how can I find Your limit?
Copy
111
ਕਾਂਵਾ ਦੀਆ ਡਾਰਾਂ ਦੇ ਰੋਲੇ ਫਜੂਲ ਹੁੰਦੇ ਆ ਮੜਕ ਨਾਲ ਜਿੰਦਗੀ ਜੀਉਣ ਦੇ ਵੀ ਅਸੂਲ ਹੁੰਦੇ ਆ
Copy
185
ਮੈਂ ਕਿਵੇਂ ਕਹਿ ਦਵਾ ਮੇਰੀ ਹਰ ਅਰਦਾਸ ਖਾਲੀ ਗਈ ਏ ਮੈਂ ਜਦੋ ਵੀ ਰੋਈ ਹਾਂ ? ਮੇਰੇ ਵਾਹਿਗੁਰੂ ਨੂੰ ਇਸਦੀ ਖਬਰ ਹੋਈ ਹੈ?
Copy
1000