ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ, ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ??
Copy
253
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||?
Copy
131
ਖ਼ੁਦ ਮਿੱਟ ਜਾਂਦੇ ਆ ਹੋਰਾਂ ਨੂੰ ਮਿਟਾਉਣ ਵਾਲੇ, ਲਾਸ਼ ਕਿੱਥੇ ਰੋਂਦੀ ਆ ਰੋਂਦੇ ਆ ਜਲਾਉਣ ਵਾਲੇ ?
Copy
421
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ , ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
Copy
657
ਜਿਨ੍ਹਾਂ ਦੇ ਦੀਦਾਰ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |
Copy
36
ਮੈਂ ਹੋਰ ਵੀ ਸਿਤਮ ਸਹਿ ਸਕਦਾ ਸੀ , ਪਰ ਅਫਸੋਸ ਤੁਸੀਂ ਹੀ ਕਹਿ ਦਿੱਤਾ, ਮੈਨੂੰ ਭੁੱਲ ਜਾ |
Copy
41
? ਕਿਸਮਤ ਹਾਰ ਜਾਏ ਤਾਂ ਗੱਲ ਵੱਖਰੀ ਬੱਲਿਆ।। ਉਂਝ ਗਲੇਲਾ ਨਾਲ ਕਦੇ ਬਾਜ ਨੀ ਮਰਦੇ ?
Copy
132
Zindabaad ਰਹਿਣ ਬਿੱਲੋ ਯਾਰੀਆਂ, ਜਿੰਹਨਾਂ ਕਰਕੇ ਜਿਉਂਦਾ ਜੱਟ ਨੀਂ
Copy
167
ਕੁੱਝ ਅਧੂਰੇ ਸੁਪਨੇ ਪਤਾ ਨੀ ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ ?
Copy
88
ਕਿੱਥੇ ਤੂੰ ਯਾਦ ਕਰੇਂਗੀ ਯਾਰ ਮਲੰਗਾਂ ਨੂੰ
Copy
66
ਇਸ਼ਕ ਮੁਹੱਬਤ ਲਈ ਮਰਨ ਦੀਆਂ ਗੱਲਾਂ ਪੁਰਾਣੀਆਂ ਨੇ ਸੱਜਣਾ, ਹੁਣ ਜੇ ਤੈਨੂੰ ਕਦਰ ਨੀ ਤਾਂ ਸਾਨੂੰ ਵੀ ਪਰਵਾਹ ਨੀ ??
Copy
335
ਸਾਨੂੰ ਬਾਦਸਾਹੀ ?ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ .ਅਸੀ ਲੋਕਾਂ ਤੇ ਨਹੀਂ ❤ ਦਿਲਾ ਤੇ ਰਾਜ ਕਰਨਾ?..?
Copy
23
ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ❤️ ਦੀ ਵਾਗ ਰਾਜਿਆ ? ਦੇ ਰੱਖਿਆ ਕਰੂ |
Copy
77
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ .. ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..?☑️
Copy
148
ਚੱਲਦੇ ਰਹਿਣਗੇ ਕਾਫਲੇ, ਮੇਰੇ ਬਗੈਰ ਵੀ ਏਥੇ। ਇੱਕ ਤਾਰਾ ਟੁੱਟਣ ਨਾਲ, ਆਸਮਾਨ ਸੁੰਨਾ ਨਹੀਂ ਹੁੰਦਾ।?
Copy
238
ਜਿੰਦਗੀ ਜਿਉਣ ਦਾ ਸਵਾਦ ਲੈਨੇ ਆ ??
Copy
2K
ਮੈਨੂ ਬਹੁਤ ਯਾਦ ਆਉਂਦਾ ਹੈ ਉਹ ਗੁਜ਼ਰਿਆ ਜ਼ਮਾਨਾ ਤੇਰਾ ਦੇਖਣਾ, ਮੁਸਕਰਾਉਣਾ ਅਤੇ ਦੌੜ ਕੇ ਲਿਪਟ ਜਾਣਾ |
Copy
125
ਨੀਵਿਆਂ ਦੇ ਅੱਗੇ ਸਦਾ ਰਹੀਏ ਝੁਕ ਕੇ ਉੱਚਿਆਂ ਦੇ ਨਾਲ ਸਾਡੀ ਅੜੀ ਰਹਿੰਦੀ ਆ?
Copy
74
ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
Copy
69
ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ?
Copy
514
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ??
Copy
51
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ? ਤੇ... ?
Copy
992
ਜ਼ੋਰ ਜਵਾਨੀ ਧਨ ? ਪੱਲੇ ਫਰ ਜੱਟ?♂️ ਸਿੱਧਾ ਕਿਉ ਚੱਲੇ |
Copy
200
ਸਾਡੀ ? ਉਹਦੇ ਨਾਲ ਨਾਂ ❌ ਬਣੇ ਜਿਹੜਾ ਆਕੜਾਂ ਕਰੇ ❤️ ਦਿਲ ਖੋਲ ਰੱਖ ਦਈਏ ਜਿੱਥੇ ਕੋਈ ❤ਦਿਲ ਤੋਂ ਕਰੇ ‼️
Copy
435
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Copy
1000
ਕੁਝ ਸਾਨੂੰ ਆਕੜ ਮਾਰ ਗਈ, ਕੁਝ ਸੱਜਣ ਬੇ-ਪਰਵਾਹ ਨਿਕਲੇ | ❤️
Copy
42
ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ..?
Copy
136
✌️ਮਹਿਫਲ ਤੁਹਾਡੀ ਤੇ ਗੱਲਾਂ ਸਾਡੀਆਂ?ਏਹੀ ਤਾਂ ਸਵਾਦ ਐ♠️?
Copy
308
ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ
Copy
139
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
Copy
769