ਖ਼ੁਦਾ ਉਸਦੀ ਜਿੰਦਗੀ ਆਬਾਦ ਰੱਖੋ, ਸਾਨੂੰ ਪਿਆਰ ਤੋਂ ਆਜ਼ਾਦ ਰੱਖੋ |
Copy
47
ਚੀਤੇ ਕੁੱਤਿਆਂ ਦੀ ਦੌੜ ਚ ਨੀ ਭੱਜਦੇ ..... ਰੌਲਾ ਥੋਡੇ ਨਾਲ ਮੇਰਾ ਕੋਈ ਵਿਚਾਰ ਨੀ.... 🦅🔥
Copy
161
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ..!!💔
Copy
149
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,, 🔥🔥
Copy
236
ਜੇ ਤੇਰੇ ਬਿੰਨਾ .....ਸਰਦਾ ਹੁੰਦਾ ......ਕਾਤੋ ਮੀਨਤਾ .....ਤੇਰੀਆ ਕਰਦੇ.....💞💞💞
Copy
875
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
Copy
236
ਜਿੱਥੇ ਦਿਲ ਨਹੀ ਮਿਲਦਾ ਉੱਥੇ ਹੱਥ ਛੱਡ ਅੱਖ ਵੀ ਨਹੀ ਮਿਲਾਈ ਦੀ।🙏
Copy
247
ਮਾੜੇ ਵਕ਼ਤ ਵਿਚ ਛੱਡਗੇ ਸਾਨੂੰ ਜਿਹੜੇ ਮੁਖ ਮੋੜ ਕੇ ਅਸੀ ਵੀ ਉਹਨਾਂ ਦਲੇਰਾਂ ਨੂੰ ਦੂਰੋਂ ਹੱਥ ਜੋੜ ਤੇ
Copy
704
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..
Copy
1K
ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ✌🏼 ਕਿਸੇ ਨੂੰ ਜ਼ਹਿਰ🧪ਲਗਦੇ ਆਂ ਤੇ ਕਿਸੇ ਨੂੰ ਸ਼ਹਿਦ
Copy
12K
16 ਵਾ ਵੀ ਟੱਪਿਆਂ 17 ਵਾ ਵੀ ਟੱਪਿਆਂ 18 ਵੇ ਚ ਮੁੰਡਾ ਬਦਨਾਮ ਹੋ ਗਿਆ .
Copy
6
ਜ਼ਮਾਨਾ ਏ ਸਾਨੂੰ ਰੁਲਾਉਣ ਲਈ , ਤਨਹਾਈ ਏ ਸਾਨੂੰ ਸਤਾਉਣ ਲਈ |
Copy
50
ਹੌਸਲੇ ਬੁਲੰਦ ਰੱਖੀ 😇 ਦਾਤਿਆਂ, ਚੰਗੇ ਮਾੜੇ ਦਿਨ ਤਾਂ ਆਉਂਦੇ ਰਹਿੰਦੇ ਨੇ..👌
Copy
172
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥
Copy
247
ਮੇਰੇ ਕਰਮਾ ਚ ਲਿੱਖਿਆ ਪਿਆਰ ਤੇਰਾਮੈ ਹੁਣ ਉਮਰਾ ਤੱਕ ਨਿਭਾਵਾਗੀ
Copy
67
ਪਤਾ ਨਹੀਂ ਯਾਰੋ ਮੇਰੀ ਵਾਲੀ ਕਿਹੜੇ ਘਰ ਰੋਟੀਆਂ ਪਕਾਉਂਦੀ ਹੋਣੀ Aa
Copy
64
ਤੂੰ ਕੇਂਦਰ ਬਿੰਦੂ ਬ੍ਰਹਿਮੰਡ ਦਾ, ਤੂੰ ਸਿਰਜੀ ਸਾਰੀ ਖੇਡ ਬਾਬਾ
Copy
358
ਜਿੱਥੇ ਜੁੜੇ ਆ ਕੋਈ ਦਿਖਾਵਾ ਨੀ.. ਜਿੱਥੋਂ ਟੁੱਟੇ ਆ ਕੋਈ ਪਛਤਾਵਾ ਨੀਂ....🙏🙏
Copy
358
ਸਮਾਂ⌚ ਵੀ ਪਰਖ ਰਿਹਾ ਸਾਨੂੰ ਤੇ ਕੁਝ ਯਾਰ ਵੀ, ਦਾਤੇ ਨੇ ਜੇ ਮੇਹਰ 🙏🏻🙏🏻ਰੱਖੀ ਹਰ ਪਾਸੇ ਫਤਿਹ ਹੋਵੇਗੀ
Copy
196
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
Copy
863
ਚੌੜ ਜਿਹੀ ਮੈ ਐਵੇ ਕਰਦਾ ਨਹੀ ਬਿਨਾਂ ਗੱਲ ਤੋ ਕਿਸੇ ਨਾਲ ਲੜਦਾ ਨਹੀ ਫੱਕਰਾਂ ਜਿਹਾ ਸੁਭਾਅ ਐ ਸਾਡਾ ਸੱਜਣਾ ਰੱਬ ਤੋ ਬਿਨਾਂ ਕਿਸੇ ਕੋਲੋ ਡਰਦਾ ਨਹੀ
Copy
587
ਖਾਮੋਸ਼ੀ ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ, ਸੁਣਿਆਂ ਹੈ ਇਬਾਦਤ ਵਿਚ ਬੋਲਿਆ ਨਹੀਂ ਕਰਦੇ
Copy
36
ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ, ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ
Copy
25
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
Copy
57
ਇੱਕ ਬਾਂਹ ਸੱਜੀ ਤੇ ਦੂਜੀ ਖੱਬੀ, ਭਰਾ ਮਿਲਦੇ ਨੇ ਰੱਬ ਸੱਬਬੀ।💪
Copy
461
ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
Copy
97
ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ..ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ..♠️♠️
Copy
337
ਮੈਨੂੰ ਮੁਹੱਬਤ ਹੈ ਤੇਰੇ ਨਾਲ ਖੁਸ਼ਬੂ ਦੀ ਤਰ੍ਹਾਂ...ਤੇ ਖੁਸ਼ਬੂ ਨੂੰ ਮਾਪਣ ਵਾਲਾ ਕੋਈ ਪੈਮਾਨਾ ਨਹੀ ਹੁੰਦਾ |
Copy
83
ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ ਕਿ ਉਹ ਐਨਾ ਸੇਕ ਕਿਵੇੰ ਜਰ ਗਿਆ ਸੀ? ਅੱਗ ਨੇ ਕਿਹਾ ਦੱਸਾੰ ਉਹ ਤਾੰ ਮੈਨੂੰ ਵੀ ਠੰਢਾ ਕਰ ਗਿਆ ਸੀ..
Copy
184
ਜੱਟੀ ਹਾਂ ਹੁਣ ….ਆਕੜ ਤਾਂ ਹੋਊਗੀ
Copy
533