ਦਿਲਾ ਗਮ ਹੀ ਹਿਸੇ ਆਉਣੇ ਨੇ, ਕੁਝ ਅੱਜ ਆਉਣੇ ਤੇ ਕੁਝ ਕੱਲ੍ਹ ...?
Copy
123
ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ
Copy
541
ਤੇਰੀ ਨਰਾਜਗੀ ਵੀ ਜਾਇਜ ਹੈ ,ਮੈਂ ਵੀ ਖੁੱਦ ਤੋਂ ਖੁਸ਼ ਨਹੀਂ ਹਾਂ ਅੱਜਕਲ ?
Copy
273
ਸਮਾਂ⌚ ਵੀ ਪਰਖ ਰਿਹਾ ਸਾਨੂੰ ਤੇ ਕੁਝ ਯਾਰ ਵੀ, ਦਾਤੇ ਨੇ ਜੇ ਮੇਹਰ ????ਰੱਖੀ ਹਰ ਪਾਸੇ ਫਤਿਹ ਹੋਵੇਗੀ
Copy
196
ਜੱਟ ਵੀ ਆ ਸੋਹਣਾ ਉੱਤੋਂ ਤੂੰ ਵੀ ਆਂ Cute ਨੀ..ਮੇਰੀ ਟੌਰ ਮੁੱਛ ਨਾਲ ਤੇਰੀ ਟੌਰ Suit ਨੀ |
Copy
49
ਬਹੁਤ ਖੁਸ਼ ਰਹੀਦਾ ਆ ਹਮੇਸ਼ਾ,ਕਿਉ ਕੀ ਉਮੀਦ ਅਸੀ ਖੁਦ ਤੋ ਰੱਖੀਦੀ ਐ ਦੂਸਰਿਆ ਤੋ ਨਹੀ..??
Copy
247
ਵੇ ਤੈਨੂੰ ਪਤਾ ਹੈ ਨਹੀਂ ਤੂੰ ਕੇ ਤੂੰ ਕਿ ਆਏ ਮੇਰੇ ਲਈ ਮੈਂ ਤਾ ਰੱਬ ਵਾਂਗੂ ਨਾਮ ਤੇਰੇ ਲੈਣਾ
Copy
125
ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ, ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ.
Copy
147
i20 ਵਿਚ ਬੇਹ ਕੇ ਕਹਿੰਦੀ i20 ਵਾਲਾ ਯਾਰ ਆ ENDeAvouR ਵਿਚ ਬੇਹ ਕੇ ਕਹਿੰਦੀ i20 ਵੀ ਕੋਈ car ਆ
Copy
126
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..?
Copy
96
ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ...?
Copy
225
ਚੁੱਪ? ਰਹਿ ਕੇ ਦਾਨ ਕੀਤਾ ਰੂਹ ਨੂੰ ਰਜ਼ਾਉਂਦਾ ਏ? ਰੌਲਾ ਪਾ? ਅਹਿਸਾਨ ਕੀਤਾ ਫਿੱਟੇ ਮੂੰਹ ??ਕਹਾਉਂਦਾ ਏ..
Copy
631
ਜਿੱਥੇ ਜੁੜੇ ਆ ਕੋਈ ਦਿਖਾਵਾ ਨੀ.. ਜਿੱਥੋਂ ਟੁੱਟੇ ਆ ਕੋਈ ਪਛਤਾਵਾ ਨੀਂ....??
Copy
358
ਮੰਸ਼ਟੰਡੇਆ ਨਾਲ ਬਿਹਣੀ ਪਰ ਕਰਦਾ ਗਰੂਰ ਨੀ , ਤੇਰੀ ਜਿੱਥੇ Game ਪੈਣੀ ਦਿਨ ਉਹ ਵੀ ਦੂਰ ਨੀ
Copy
373
ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ
Copy
57
ਉਨ੍ਹਾ ਪਰਿੰਦੇਆ ਨੂੰ ਕੈਦ ਕਰਨਾ ਮੇਰੀ ਫ਼ਿਤਰਤ ਚ ਨਹੀਂ , ਜੋ ਸਾਡੇ ਨਾਲ ਰਹਿ ਕੇ ਗੈਰਾ ਨਾਲ ਉਡਣ ਦਾ ਸ਼ੌਕ ਰੱਖਦੇ ਰਹੇ ......✍??✍?
Copy
2K
ਜਦੋਂ ਰੋਟੀਆਂ ਆਪ ਪਕਾਉਣੀਆ ਪੈਣ , ਉਦੋਂ ਭੁੱਖ ਘੱਟ ਹੀ ਲੱਗਦੀ ਹੁੰਦੀ ਆ???
Copy
375
ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ, ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ ❤️
Copy
143
ਗੁਰੂ ਘਰ ਜਾਇਆ ਕਰ ਸਵੇਰ ਸ਼ਾਮ ਨੀ
Copy
122
ਗੂੜੇ ਨੇ ਇਹਸਾਨ ਇਸ਼ਕ ਦੇ, ਹੰਝੂਆਂ ਨਾਲ ਵੀ ਧੋ ਨਹੀ ਸਕਿਆ, ਉਹਨੇ ਪਿਆਰ ਹੀ ਇੰਨਾ ਕੀਤਾ, ਮੈਂ ਕਿਸੇ ਹੋਰ ਦਾ ਹੋ ਨਹੀ ਸਕਿਆ...❤️
Copy
178
ਤੇਰੇ ਮੇਰੇ ਪਿਆਰ ਦਾ ਗਵਾਹ ਬਣ ਮਿਲਦਾ ਅੱਜ ਕੱਲ ਕੋਠੇ ਉੱਤੇ ਕੱਲਾ ਚੰਨ ਮਿਲਦਾ
Copy
116
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ, ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।?
Copy
144
ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ , ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ |
Copy
177
ਇੱਜ਼ਤ ਮਿਲਦੀ ਜਮੀਰ ਨਾਲ, ਪਿਆਰ ਮਿਲੇ ਤਕਦੀਰ ਨਾਲ??
Copy
129
❤️ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ, ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ?
Copy
124
ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ |
Copy
192
ਤਕਦੀਰ ਤੇ ਫਕੀਰ ਦਾ ਕੋਈ ਪਤਾ ਨਹੀ...ਕਦੋ ਕੀ ਦੇ ਜਾਣ.....
Copy
621
ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ,,,?
Copy
94
Game ਵੱਡੀ ਪਾਮਾਗੇ? ਦਿਨ ਚੰਗੇ ਆ ਲੈਣ ਦੇ
Copy
306