ਵਕ਼ਤ ਨੇ ਫਸਾਇਆ ਪਰ #ਪਰੇਸ਼ਾਨ ਨਹੀਂ ਹਾਂ, ਹਾਲਾਤਾਂ ਤੋਂ ਹਾਰ ਜਾਵਾਂ, ਮੈਂ ਉਹ #ਇਨਸਾਨ ਨਹੀਂ |?
Copy
68
ਕਿਸੇ ਦੇ?ਚੇਲੇ ਬਣਕੇ ਮਸ਼ਹੂਰ ਨੀ ਹੋਏ ਪੁੱਤ??ਯਾਰ ✌️ਬਦਨਾਮ ਵੀ ਆ ਤਾਂ ਆਵਦੇ ਨਾਮ ਕਰਕੇ
Copy
553
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
Copy
69
ਕਹਿਣ ਵਾਲਿਆਂ ਦਾ ਕੀ ਜਾਂਦਾ ਹੈ ਕਮਾਲ ਤਾਂ ਸਹਿਣ ਵਾਲੇ ਕਰ ਜਾਂਦੇ ਨੇ
Copy
346
ਰੱਬ ਦੀ ਰਜਾ ਦੇ ਵਿਚ ਰਹਿਣਾ ਸਿੱਖਿਆ, ਕੀਤਾ ਕਿਸੇ ਗੱਲ ਦਾ ਗ਼ਰੂਰ ਕੋਈ ਨਾ☺️?
Copy
179
ਸਿਆਸਤ? ਤਾ ਉਹ ਲੋਕ ਕਰਦੇ ਨੇ ਜਿਨ੍ਹਾ ਨੇ ਜੰਗ? ਜਿੱਤਣੀ ਹੋਵੇ,,, ਸਾਡੀ ਕੋਸ਼ਿਸ਼ ਤਾ ਹਰ ਵਾਰ ਦਿਲ❤️ ਜਿੱਤਣ ਦੀ ਹੁੰਦੀ |
Copy
97
ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ ਜਿੰਨੀ . . . ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ
Copy
30
ਜੇਕਰ ਲੋਕ ਤੁਹਾਡੇ ਤੋਂ ਖੁਸ਼ ਨਹੀਂ ਤਾਂ ਪਰਵਾਹ ਨਾ ਕਰੋ ਤੁਸੀਂ ਇੱਥੇ ਕਿਸੇ ਕੰਜਰ ਦਾ ਮਨੋਰੰਜਨ ਕਰਨ ਨਹੀਂ ਆਏ....
Copy
209
ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ... ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..
Copy
2K
ਤੇਰੇ ਪਿੱਛੇ ਹੋਇਆ ਫਿਰਦਾ ਸੁਦਾਈ ਨੀ, ਹੋ ਮੈਨੂੰ ਭੁੱਲ ਗਈ ਏ ਸੋਹਣੀਏ ਪੜਾਈ ਨੀ
Copy
25
ਜਿਨ੍ਹਾਂ ਨੂੰ ਅਸੀਂ ਬੁਰੇ ਲਗਦੇ ਆ ਕਿਰਪਾ ਕਰਕੇ ਉਹ ਸਾਡੀ Range ਤੋਂ ਬਾਹਰ ਰਹਿਣ
Copy
621
ਪਾਣੀ ? ਵਾਂਗ ਚੱਲਦਾ ਰਹਿ , ⏱️ ਵਕਤ ਆਇਆ ਤਾਂ ਪੁੱਲਾਂ ਦੇ ਉਤੋ ਦੀ ਵੀ ਹੋਵਾਗੇ!
Copy
95
ਤੇਰੇ ਬਾਝੋਂ ਮੈਂ ਰੁਲ ਸਕਦਾ ਪਰ ਮੈਂ ਤੈਨੂੰ ਨੀ ਭੁੱਲ ਸਕਦਾ
Copy
470
ਨਾ ਪਿੰਡ ਦਿਲ ❤️ ਚੋਂ ਨਿਕਲਦਾ, ਭਾਵੇਂ ਪਿੰਡ ਚੋਂ ਨਿਕਲਿਆ ਮੈਂ |
Copy
40
ਬੰਦਾ ਖੁਦ ਦੀ ਨਜ਼ਰ ਵਿਚ ਸਹੀ ਹੋਣਾ ਚਾਹੀਦਾ ਦੁਨੀਆ ਤਾ ਰੱਬ ਤੋਂ ਵੀ ਦੁਖੀ ਐ
Copy
528
ਕਬੂਤਰੀਆਂ ?️ ਦੇ ਗੁਣ ਗਾਉਣ ਵਾਲੇਆਂ ਨੂੰ ਕੀ ਪਤਾ ? ਬਾਜ਼ ਕਿੱਥੇ ਰਹਿੰਦੇ ਨੇ ...
Copy
225
ਸਾਨੂੰ ਪਰਖਣਾ ਤਾਂ ਮਾੜੇ ਸਮੇਂ ?ਵਿਚ ਯਾਦ ਕਰੀ, ਫਿਲਹਾਲ ਦੁਨੀਆਂ ?ਸਾਡੇ ਬਾਰੇ ਕੀ ਕਹਿੰਦੀ ਆ?ਉਹ ਸੁਣ???
Copy
158
ਜੋ ਨਾਲ ਰਹਿ ਕੇ ਕੁੱਝ ਸੁਆਰ ਨਾ ਸਕੇ ਖਿਲਾਫ ਹੋਕੇ ਕੀ ਵਿਗਾੜ ਲੈਣਗੇ
Copy
686
ਟੁੱਟ ਜਾਦੇਂ ਨੇ ਗਰੀਬੀ 'ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ
Copy
299
ਹੋਣਾ Success ਕੋਈ ਵੱਡੀ ਗੱਲ ਨੀ ਹੋਵੇ ਨਾ ਰਕਾਨੇ ਬੰਦਾ ਮਾੜਾ ਨੀਤ ਦਾ
Copy
234
ਨਾ ਭੁੱਖ ਤੇ ਨਾ ਅੱਖ ਲਗੇ ਡਾਕਟਰ ਜੀ ਬੋਡੀ ਵੱਖੋ ਵੱਖ ਲੱਗੇ ਡਾਕਟਰ ਜੀ ਜੜੀ ਬਹੁਤੀ ਕੋਇ ਤਾਂ ਬਣਾ ਕੇ ਦੇ ਦਵੋ ਚਾਹੇ ਮੇਰਾ ਲੱਖ ਲਗੇ ਡਾਕਟਰ ਜੀ ..
Copy
5
ਤੇਰੀ ਮਰਜੀ, ਤੋੜੀ ਚਾਹੇ ਰੱਖ ਲਵੀਂ, ਇਸ਼ਕ ਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ..❤️❤️
Copy
101
ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
Copy
203
ਜੋ ਹਰ ਪਲ ਮੈਨੂੰ ਰੁਲਾਂਦੀ ਰਹੀ , ਪਰ ਲਾਸ਼ ਮੇਰੀ ਦੇਖ ਕੇ ਹੰਜੂ ਬਹਾਂਦੀ ਰਹੀ
Copy
30
ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ ਤੂੰ ਦੱਸ ਤੇਰੇ ਸੁਣਨ ਚ ਕੀ ਆਇਆ
Copy
573
ਤੇਰੇ ਮਿਠੜੇ ਸੁਭਾਅ ਨਾਲ ਮੇਰੀ ਪਹਿਚਾਨ ਹੁੰਦੀ ਆ, ਜੱਟਾ ਤੇਰੇ ਹਾਸਿਆਂ ਤੇ ਜਿੰਦ ਕੁਰਬਾਨ ਹੁੰਦੀ ਹਾਂ?
Copy
218
ਦੁਨੀਆਂ ਦੇ ਵਿਚ ਲੋਕੀ ਸੱਚਾ ਪਿਆਰ ਭੁੱਲ ਜਾਂਦੇ ਮੇਰੇ ਕੋਲੋਂ ਤੇਰਾ ਝੂਠਾ ਪਿਆਰ ਨੀ ਭੁਲਦਾ |
Copy
2
ਪਤਾ ਨਹੀਂ ਯਾਰੋ ਮੇਰੀ ਵਾਲੀ ਕਿਹੜੇ ਘਰ ਰੋਟੀਆਂ ਪਕਾਉਂਦੀ ਹੋਣੀ Aa
Copy
64
ਅੱਜ ਮਾੜਾ ਟਾਇਮ ਏ ਕੱਲ ਚੰਗਾ ਵੀ ਆਊਗਾ ਮੰਨਿਆ ਕੋਈ ਸਾਥ ਦੇਣ ਵਾਲਾ ਨਹੀਂ , ਪਰ ਰੱਬ ਕੋਈ ਨਾ ਕੋਈ ਰਾਸਤਾ ਜਰੂਰ ਦਿਖਾਊਗਾ |
Copy
307
ਗੱਲ 91 ਜਾਂ 92 ਦੀ ਹੋਣੀ ਆ, ਤੇਰੇ ਬਾਰੇ ਆਂ ਜਦੋਂ ਦੇ ਅਸੀਂ ਸੋਚਦੇ....!!!!!
Copy
43