ਸ਼ਤਰੰਜ ਵਿੱਚ ਵਜ਼ੀਰ ਅਤੇ ਜ਼ਿੰਦਗੀ ਵਿਚ ਜ਼ਮੀਰ ਮਰ ਜਾਏ ਤਾਂ ਸਮਝੋ ਖੇਡ ਖਤਮ |✔️
Copy
171
ਕਿਸੇ ਇੱਕ ਨਾਲ ਹੀ ਪਾਵੀ ਪਿਆਰ, ਬਹੁਤਿਆਂ ਨੂੰ ਦਫਾ ਕਰੀ । ਧੋਖੇ ਤਾਂ ਸਾਰੀ ਦੁਨੀਆਂ ਕਰਦੀ ਏ, ਤੂੰ ਕਰਨੀ ਏ ਤੇ ਵਫਾ ਕਰੀ ।।
Copy
253
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥
Copy
53
ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ
Copy
314
ਜੋ ਕੁਝ ਪੱਲੇ ਆ ਰੱਬ ਜਾਣਦਾ ਦਿਖਾਵਾ ਕਰਨ ਦੀ ਆਦਤ ਨੀ??
Copy
269
ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ, ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ !?
Copy
153
ਗੈਰਾ ਦੀ ਤਾ coffee ਤੇ ਵੀ doubt ਕਰੀਏ ਮਿੱਤਰਾ ਦਾ jehar ਵੀ ਕਬੂਲ ਗੋਰੀਏ |
Copy
101
ਯਾਰੀ ਨਾਲੋ ਵੱਧ ਚੀਜ ਪਿਆਰੀ ਕੋਈ ਨਾਂ, ਤੇ ਫੂਕਰੇ ਬੰਦੇ ਸਾਡੀ ਯਾਰੀ ਕੋਈ ਨਾਂ
Copy
464
ਪਿਂੱਠ ਪਿੱਛੇ ਬੁਰਾਈ ਓਹੀ ਕਰਦੇ ਨੇ ਜਿਨ੍ਹਾਂ ਦੀ ਔਕਾਤ ਨਹੀਂ ਸਾਡੀ ਬਰਾਬਰੀ ਕਰਨ ਦੀ??
Copy
161
ਸ਼ੇਰਾ ਦੇ ਗਰੂਰ ਬਸ ਸ਼ੇਰ ਸਾਂਭਦੇ ਨਾਂ ਜੱਚਦੇ STyLeee ਸਾਡੇ ਕਿਸੇ ਹੋਰ ਨੂੰ
Copy
142
ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.
Copy
812
ਮਿੱਠਾ ਬੋਲ ਕੇ ਖਰੀਦ ਲੈਦੀ ਦੁਨੀਆ, ਇਹਨੇ ਮਹਿੰਗੇ ਵੀ ਨੀ ਯਾਰ ਬੱਲੀਏ?
Copy
96
ਵੇ ਟੌਮ ਐਂਡ ਜੈਰੀ ਦਾ ਤੇਰਾ ਮੇਰਾ ਐ ਰਿਸ਼ਤਾ ਗੱਲ ਗੱਲ ਤੇ ਲੜ ਦੇ ਆਂ ਉਣੱਜ ਪਿਆਰ ਵੀ ਬਥੇਰਾ.
Copy
16
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ ❤️
Copy
135
ਕਿਸਮਤ ਨੂੰ ਚੈਲੰਜ ਕਰਦੇ ਆਂ ਨੀ ਜਦ ਪਾਸਾ ਪਲਟੂ ਵੇਖਾਂਗੇ...
Copy
782
ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ
Copy
61
ਸੱਪ ਦੱਬਣ ਦਾ ਹੁਨਰ ਸਿੱਖੋ ਜਨਾਬ, ਸੱਪਾਂ ਦੇ ਹੋਣ ਨਾਲ ਜੰਗਲ ਨਹੀਂ ਛੱਡਿਆ ਕਰਦੇ✌️
Copy
197
ਇਸ਼ਕ ਨਿਮਾਣਾ ਰਾਹ ਤੱਕਦਾ, ਹੁਸਨ ਹਮੇਸ਼ਾ ਆਕੜ ਰੱਖਦਾ .
Copy
116
ਟਿੱਚਰਾਂ ਕਰਦੇ ਨੇਂ ਲੋਕ, ਜਲ਼ਦੀ ਹੋਵਾਂਗੇ ਮਸ਼ਹੂਰ ਬਲੇਆ .ਵੇਖਣ ਨੂੰ ਵੀ ਤਰਸੇਂਗਾ, ਮਿਲਣਾ ਤਾਂ ਬੜੀ ਦੂਰ ਬਲੇਆ ❤️?
Copy
215
ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ , ਮੇਰੀ ਦਖ਼ਕੇ ਓ ਲਾਸ਼ ,ਅੱਜ ਹੰਝੂ ਬਹਾੳਂਦੀਸੀ
Copy
40
Game ਤਾਂ ਤੂੰ ਸੋਹਣੀ ਖੇੇਡ ਰਿਹਾ, ਪਰ ਬੰਦਾ ਗਲਤ ਚੁਣ ਲਿਆ |
Copy
508
ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ ?✍??
Copy
144
ਜੁਬਾਨ ਦਾ ਵਜਨ ਬਹੁਤ ਘੱਟ ਹੁੰਦਾ ਹੈ..ਪਰ ਇਹ ਸੰਭਾਲੀ ਕਿਸੇ ਕਿਸੇ ਕੋਲੋ ਹੀ ਜਾਦੀ ਹੈ..
Copy
142
? ਯਾਰਾਂ ਨਾਲ ਹੀ ਉਠਦੇ ਆਂ,, ? ਯਾਰਾਂ ਨਾਲ ਹੀ ਬਹਿੰਦੇ ਆਂ, ? ਤੇਰੇ ਵਰਗੀਆਂ ? ਫੁਕਰੀਆਂ ਤੋਂ.. ਕਿਲੋਮੀਟਰ? ਦੂਰ ਰਹਿੰਦੇ ਆਂ
Copy
2K
ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ
Copy
1000
ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ
Copy
896
ਪੈਸਾ ਦੇਖ ਕੇ ਯਾਰੀ ਲਾਉਣੀ, ਫਿਤਰਤ ਹੀ ਨਹੀਂ ਮਿੱਤਰਾਂ ਦੀ, ਇਕੱਲੇ ਰਹਿਣੇ ਪਸੰਦ ਕਰਦੇ ਆਂ, ਲੋੜ ਨੀ ਅਜਿਹੇ ਤਿੱਤਰਾਂ ਦੀ
Copy
178
ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ, ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ ❤️
Copy
143
ਉਸ ਬੇਵਫਾ ਦੇ ਜਾਨ ਤੌਂ ਬਾਅਦ …ਮੈਂ ਮਰਨ ਹੀ ਵਾਲਾ ਸੀ,ਅਚਾਨਕ ਮੈਨੂੰ ਯਾਦ ਆਇਆ ਕਿ ਉਸਦੀ ਸਹੇਲੀ ਨੇ ਵੀ ਮੈਨੂੰ ਨੰਬਰ ਦਿਤਾ ਸੀ
Copy
147