ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ
Copy
295
ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ
Copy
963
ਉਤੋਂ ਉਤੋਂ ਕਹਿੰਦੇ ਸਾਰੇ ਜੁਗ ਜੁਗ ਜੀਅ ,ਵਿੱਚੋ ਸਾਰੇ ਫਿਰਦੇ ਭੋਗ ਪਾਉਣ ਨੂੰ 😠😠
Copy
41
ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ😌😌
Copy
175
ਕੋਈ ਤਾਂ ਮੋੜ ਕੇ ਲੈ ਆਵੇ ਉਸ ਨੂੰ ਇਕਲੀਆ ਓਹਦੀਆਂ ਯਾਦਾ ਨਾਲ ਕਿੱਥੇ ਸਰਦਾ
Copy
67
ਤੇਰੀ ਅੱਖੀਆਂ ਚ ਨੂਰ ਕਿੰਨਾ ਸਾਰਾ ਗੱਲਾਂ ਚ ਸੁਕੂਨ ਸੀ ਸਾਜਨਾ ਮੈਨੂੰ ਲਗੇਗਾ ਅਲਾਹ ਨੇ ਆਵਾਜ਼ ਮਾਰੀ ਬੁਲਾਇਆ ਮੈਨੂੰ ਤੂੰ ਸੀ ਸੱਜਣ
Copy
163
😊ਹੱਸਣਾ ਸਿੱਖ ਸੱਜਣਾ, ਮੱਚਣ ਲਈ ਤਾਂ ਲੋਕ ਬੈਠੇ ਨੇ💯.
Copy
274
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ....!!!
Copy
444
Time ਤਾਂ ਜਰੂਰ ਲੱਗੂ ਪਰ ਕੁਝ ਬੰਦਿਆਂ ਦੇ ਵਹਿਮ ਬੜੀ ਰੀਝ ਨਾਲ ਕੱਢਣੇ ਆਂ
Copy
503
ਸੋਈ ਕਰਣਾ ਜਿ ਆਪਿ ਕਰਾਇ || ਜਿਥੈ ਰਖੈ ਸਾ ਭਲੀ ਜਾਇ ||
Copy
93
ਭੇਤੀ ਤਾਂ ਕਈਆ ਦੇ ਆ ..ਬਸ ਲੰਕਾ ਢਾਉਣ ਦੇ ਸ਼ੋਕੀਨ ਨੀ ।। 💪
Copy
447
ਰੂਹ ਨੂੰ ਸਮਝਣਾ ਵੀ ਜ਼ਰੂਰੀ ਹੈ, ਸਿਰਫ਼ ਹੱਥ ਫੜ੍ਹਨਾ ਸਾਥ ਨਹੀਂ ਹੁੰਦਾ 🖤
Copy
210
ਚੁਸਤ ਚਲਾਕੀਆਂ ਨੀ ਆਉਂਦੀਆਂ ਪਰ ਫੜ ਜਰੂਰ ਲਈ ਦੀਆ
Copy
317
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..💔
Copy
236
ਮੈਨੂੰ ਆਪਣਾ ਤੂੰ ਕਹਿਕੇ ਤੰਨ ਮੰਨ ਮੇਰਾ ਲੈਕੇ ਨੀ ਤੂੰ ਛੇਤੀ ਅੱਕ ਗਈ ਮੇਰੇ ਤੂੰ ਪਿਆਰਾਂ ਦਾ ਕੀਤੇ ਐਤਬਾਰਾਂ ਦਾ ਹਾਏ ਫਾਇਦਾ ਚੱਕ
ਗਈ |
Copy
2
ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ
Copy
139
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
Copy
142
ਤੇਰਾ ਮੇਰਾ ਮਿਲਦਾ ਨਾ ਰੂਟ ਵੇ, ਜੱਟੀ ਤੇਰੇ ਨਾਲੋਂ ਵੱਧ ਆ Cute ਵੇ
Copy
319
ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ |
Copy
130
ਸਾਡੀਆਂ ਬਾਹਾਂ ਨੂੰ ਦੇਖ ਕੇ ਅੰਦਾਜਾ ਲਾਉਣ ਵਾਲਿਓ ....ਥਰਮਾਮੀਟਰ ਬੁਖਾਰ ਚੈੱਕ ਕਰਦਾ ਦਲੇਰੀ ਨੀ🤘
Copy
92
ਤੂੰ ਮੰਨ ਜਾਂ ਨਾ ਮੰਨ ਪਰ ਤੈਨੂੰ ਮੇਰੀ ਯਾਦ ਤਾਂ ਜਰੂਰ ਆਉਂਦੀ ਹੋਊਗੀ
Copy
61
ਕੱਚੀ ਉਮਰ ਨਾ ਦੇਖ ਦਿਲਾਂ ਪੱਕੇ ਬਹੁਤ ਇਰਾਦੇ ਨੇ, ਨਜ਼ਰਾ ਚੋਂ ਨਜ਼ਰਾਨੇ ਪੜੀਏ ਇੰਨੇ ਧੱਕੇ ਖਾਧੇ ਨੇ।♠️
Copy
535
ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ , ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।
Copy
281
ਵਫ਼ਾਦਾਰੀ ਦਾ ਸਬੂਤ ਤਾਂ ਪਿੱਠ ਪਿੱਛੇ ਹੁੰਦਾ, ਓੁਝ ਮੂੰਹ ਤੇ ਤਾਂ ਹਰ ਕੋਈ ਸੱਚਾ ਬਣਦਾ""🔥🔥
Copy
167
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ
Copy
517
JEEPA ਦਾ ਏ ਰੌਲ਼ਾ ਜੱਟ ਕਾਰਾ ਨੂੰ ਨੀ ਪੁੱਛਦੇ ਸ਼ਹਿਰ ਦੇ ਜਵਾਕ ਬੀਬਾ ਫੈਨ ਸਾਡੀ ਮੁੱਛ ਦੇ…
Copy
219
ਵੇ ਜਾਲਮਾ ਰੇਤੇ ਚ ਰੋਲ ਤੀ ਜਵਾਨੀ ।।
Copy
74
ਖ਼ੁਦ ਮਿੱਟ ਜਾਂਦੇ ਆ ਹੋਰਾਂ ਨੂੰ ਮਿਟਾਉਣ ਵਾਲੇ, ਲਾਸ਼ ਕਿੱਥੇ ਰੋਂਦੀ ਆ ਰੋਂਦੇ ਆ ਜਲਾਉਣ ਵਾਲੇ 🥀
Copy
421
ਕਾਂਵਾ ਦੀਆਂ ਡਾਰਾਂ ਦੇ ਰੋਲੇ ਫਜ਼ੂਲ ਹੁੰਦੇ ਆ ਮੜਕ ਨਾਲ ਜਿੰਦਗੀ ਜਿਉਣ ਦੇ ਵੀ ਅਸੂਲ ਹੰਦੇ ਆ
Copy
161
ਵੈਰੀਆ ਲਈ ਸਾਡਾ ਇੱਕੋ ਜਵਾਬ ਏ ਜੇ ਪੁੱਤ ਤੂੰ ਨੀ ਸਿੱਧਾ ਤਾ ਦਿਮਾਗ ਇੱਧਰ ਵੀ ਖਰਾਬ ਏ |
Copy
252