ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ,,??
Copy
96
ਵਕਤ ਬੜਾ ਬੇਈਮਾਨ ਹੈ, ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..!!
Copy
39
ਦਿਲ ਵਿਚ ਖੋਟ ਹੈਨੀ, ਸਿਧਾ ਹਿਸਾਬ ਐ, ਬੰਦੇ ਅਸੀ ਚੰਗੇ ਬਸ image ਖਰਾਬ ਐ ..??
Copy
330
ਬਦਲਾ ਤਾਂ ਦੁਸ਼ਮਣ ਲੈਂਦੇ ਆ ਸੋਹਣਿਆ, ਅਸੀ ਤਾ ਮਾਫ ਕਰਕੇ ਦਿਲ ❤️ ਵਿਚੋਂ ਹੀ ਕੱਢ ਦਈਦਾ।।?
Copy
425
ਤੇਰੇ ਪਿਆਰ ਨੂੰ ਕਦੇ ਖੇਡ ਨਹੀਂ ਸਮਝਿਆ, ਨਹੀਂ ਤਾਂ ਖੇਡ ਤਾਂ ਬਹੁਤ ਖੇਡੇ ਨੇ ਤੇ ਕਦੇ ਹਾਰੇ ਵੀ ਨਹੀਂ |
Copy
351
ਰੋਣ ਦੀ ਕੀ ਲੋੜ ਜੇ ? ਕੋਈ ? ਹਸਾਉਣ ਵਾਲਾ ਮਿਲ ਜਾਵੇ,ਟਾਈਮ ⏰ ਪਾਸ ਦੀ ਕੀ ਲੋੜ ਜੇ, ਕੋਈ ਦਿਲੋ ❤ ਕਰਨ ਵਾਲਾ ਮਿਲ ਜਾਵੇ ?
Copy
170
?ਸਾਨਾਂ ਜਹੇ ਜੱਟ ਦੇਖ ਪਾਉਂਦੇ ਬਿੱਲੋ ਡੈਸ਼ ਰੂਡ ਤਾਂ ਹੋਣਗੇ ਕਿਉਂਕਿ ਦੁਆਬਾ ਪਦੈਸ਼?
Copy
81
ਤੂੰ ਕੀ ਜਾਨੇ ਤੇਨੂੰ ਕਿੰਨਾ ਪਿਆਰ ਕਰੀਏ , ਯਾਰਾ ਤੇਨੂੰ ਕਿਵੇ ਇਜਹਾਰ ਕਰੀਏ , ਤੂੰ ਤਾ ਸਾਡੇ ਇਸ਼ਕੇ ਦਾ ਰੱਬ ਹੋ ਗਿਓ, ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥
Copy
338
ਜਿੰਦੇ ਨੀ ਜਿੰਦੇ ਤੇਰੇ ਸੁਪਨੇ ਦੁੱਖ ਦਿੰਦੇ ਤੇਰੇ ਮਲਕੇ ਕੋਈ ਹੋਰ ਬਹਿ ਗਿਆ ਜਿਸ ਦਿਲ ਵਿਚ ਘਰ ਸੀ ਮੇਰਾ.
Copy
7
ਬਿਨਾਂ ਮਿਲੇ ਵੀ ਤੇ ਮੁਲਾਕਾਤ ਹੁੰਦੀ ਐ, ਖਿਆਲ ਵੀ ਤੇ ਕੁਝ ਸੋਚ ਕੇ ਬਣਾਏ ਨੇ ਰੱਬ ਨੇ..❤️?
Copy
177
ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ ਕਿਸੇ ਦੀ ਨਜ਼ਰ ਕਰਾਉੰਦੀ ਹੈ!! ❤️
Copy
134
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ ??
Copy
332
ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।??
Copy
229
ਉਸ ਯਾਰ ਦਾ ਕੀ ਵਿਸਾਹ ਕਰਨਾ , ਜਿਹੜਾ ਦੁਸ਼ਮਣ ਦਾ ਵੀ ਯਾਰ ਹੋਵੇ ?
Copy
125
ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ..ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ..
Copy
1000
ਸਾਰੇ ਕੱਮ ਜੈਜ਼ ਇਕ ਅਸਲਾ ਨਜ਼ੈਜ, ਤੇਰੇ ਕਰਕੇ ਰਕਾਨੇ ਪੇਨਦਾ ਰੱਖਣਾ
Copy
64
ਸ਼ੋਕ ਤਾ ਮੇਰੇ ਵੀ ? ਸਿਰੇ ਦੇ ਨੇ...ਪਰ ਜੋ ਮਾਪਿਆਂ ਦਾ ? ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..
Copy
3K
?ਹਮ ਵਹਾਂ ਦੋਸਤੀ ਕਰਤੇ ਹੈਂ , ਜਹਾਂ ਜਾਨ ਸੇ ਜਿਆਦਾ ਜੁਬਾਨ ਕੀ ਕੀਮਤ ਹੋ?
Copy
822
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..
Copy
3K
?ਹੱਸਣਾ ਸਿੱਖ ਸੱਜਣਾ, ਮੱਚਣ ਲਈ ਤਾਂ ਲੋਕ ਬੈਠੇ ਨੇ?.
Copy
274
ਐਵੇਂ ਇਸ਼ਕ ਇਸ਼ਕ ਨਾ ਕਰਿਆ ਕਰ ਸੱਜਣਾ, ਤੇਰੇ ਆਪਣੇ ਤੇਨੂੰ ਠੱਗਣਗੇ.....ਘਰਦਿਆਂ ਤੇ ਯਕੀਨ ਰੱਖੀ ਬਾਈ.... ਉਹ ਕਿਹੜਾ ਮਾੜੀ ਲੱਭਣਗੇ
Copy
172
ਜਿਸ ਤੇ ਸਾਰੇ ਵਿਸ਼ਿਆਂ ਨੂੰ ਸੰਭਾਲਣ ਦੀ ਜਿੰਮੇਵਾਰੀ ਹੁੰਦੀ ਹੈ ਉਹ ਕਾਪੀ ਅਕਸਰ ਰਫ ਬਣ ਜਾਂਦੀ ਹੈ
Copy
264
ਜੇ ਮੰਗਣਾ ਸਹਾਰਾ ਮੰਗ ਉਸ ਕਰਤਾਰ ਦਾ ਜਿਹੜਾ ਔਖੇ ਵੇਲੇ ਕਦੇ ਪਲਟੀ ਨੀ ਮਾਰਦਾ
Copy
190
ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ
Copy
99
ਜਿਨ੍ਹਾਂ ਨੂੰ ਅਸੀਂ ਬੁਰੇ ਲਗਦੇ ਆ ਕਿਰਪਾ ਕਰਕੇ ਉਹ ਸਾਡੀ Range ਤੋਂ ਬਾਹਰ ਰਹਿਣ
Copy
621
ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ...
Copy
823
ਬਾਦਸ਼ਾਹ ਤਾ ਸਿਰਫ ਵਕਤ ਹੁੰਦਾ ਲੋਕ ਤਾ ਸਿਰਫ ਗਰੂਰ ਕਰਦੇ ਨੇ
Copy
495
ਤੰਗੀਆ ਚ ਜਿੰਨਾ ਲੰਗਨਾ ਸੀ ਲੰਘਿਆ, ਪਰ ਆਉਣ ਵਾਲਾ ਟੈਮ ਤੇਰੇ ੨੨ ਦਾ
Copy
46
ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ
Copy
970
ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
Copy
180