ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ, ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ...?❤️
Copy
108
ਪੱਥਰ ਕਦੇ ਗੁਲਾਬ ਨੀ ਹੁੰਦੇ , ਕੋਰੇ ਵਰਕੇ ਕਿਤਾਬ ਨਹੀਂ ਹੁੰਦੇ, ਜੇਕਰ ਲਈਏ ਯਾਰੀ ਬੁੱਲ੍ਹਿਆ, "ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ
Copy
855
ਖੋਹਣ ਵਾਲੇ ਤਾਂ ਰੱਬ ਤੋਂ ਵੀ ਖੋਹ ਲੈਂਦੇ ਨੇ ਸੱਜਣਾ ਪਰ ਤੂੰ ਤਾਂ ਕੋਸ਼ਿਸ਼ ਵੀ ਨਹੀਂ ਕੀਤੀ |
Copy
141
ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ
Copy
840
ਅਜਿਹੇ ਯਾਰ ਸਾਰੇ ਕੱਚੇ ਹੋ ਜਾਵਾਂਗੇ ਨਈ ਪੱਕੇ ਉੱਤੋਂ ਕੱਚੀ ਪੱਕੀ ਨੈਣਾ ਵਿਚੋਂ ਨੀਂਦ ਪੜਕੇ |
Copy
2
ਅਸੀ ਤਾਂ ਤੇਰੇ ਪਿਆਰ ਚ ਸ਼ਹੀਦ ਹੋਣ ਨੂੰ ਫਿਰਦੇ ਸੀ … ਪਰ ..ਤੂੰ ਤਾਂ ਕਮਲੀਏ ਜਿਊਂਦੇ ਜੀ ਹੀ ਮਾਰਤਾ |
Copy
108
?ਤੁਹਾਡੀ ਸੋਚ ਸੋਹਣੀ ਹੋਣੀ ਚਾਹੀਦੀ ਆ ਫੇਰ ਤੁਸੀਂ ਸਭ ਨੂੰ ਸੋਹਣੇ ਲੱਗੋਗੇ?
Copy
125
ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
Copy
143
? ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ ? ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
Copy
4K
ਮੁੜ ਆਉਣਾ ਨਹੀ ਉਹਨਾ?ਵਖ਼ਤਾਂ ਨੇ ..ਜੋ ਬਣ ਹਵਾਾਵਾ ਗੁਜ਼ਰੇ ਨੇ ਤੂੰ ਸੱਚ ਮੰਨ ਕੇ ਬਹਿ ਗਿਆ , ਜੋ ਬੋਲ?ਬਣ ਅਫਵਾਹਾ ਗੁਜ਼ਰੇ ਨੇ?
Copy
63
ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
Copy
464
ਸਹੀ ਹੁੰਦਾ ਹੈ, ਕਦੇ ਕਦੇ ਕੁੱਝ ਲੋਕਾਂ ਦਾ ਦੂਰ ਹੋ ਜਾਣਾ |?
Copy
99
ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !
Copy
522
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ....!!!
Copy
444
ਅੜ ਜੇ ਗਰਾਰੀ ਯਾਰ ਬਣ ਜਾਂਦੇ ਥੰਮ..? ਏਥੇ ਦੋਗਲੇ ਜੇ ਬੰਦਿਆਂ ਦਾ ਹੈਣੀ ਕੋਈ ਕੰਮ..?
Copy
249
ਅਸੀਂ ਸਮੇ ⏱️ ਵਰਗੇ ਆ ਮਿੱਤਰਾ ਤੇ ਸਮਾ ⌚ ਕਿਸੇ ਦੀ ਗੁਲਾਮੀ ਨੀ ਕਰਦਾ |
Copy
221
ਕੀ ਹੋਇਆ ਜੇ ਜੁਦਾ ਤੂੰ ਏਂ, ਮੇਰੇ ਦਿਲ ਦੀ ਸਦਾ ਤੂੰ ਏਂ,
Copy
36
ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ |
Copy
130
ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ
Copy
637
?ਅਸੀਂ ਆਪਣੀ ਰਿਆਸਤ ਦੇ ਰਾਜੇ ਹਾਂ? ਹੋਰਾਂ ਦੀ ਪਹੁੰਚ ਸਾਡੇ ਲਈ ਮਾਇਨੇ ਨਹੀਂ ਰੱਖਦੀ✅
Copy
229
ਤੁਸੀਂ ਜਾ ਸਕਦੇ ਹੋ ਜਨਾਬ ? ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ ?
Copy
252
ਤੇਰੀ ਲੁੱਕ ਨੇ ਪਵਾੜੇ ਪਾਏ ਨੀਂ, ਜੱਟਾਂ ਦੇ ਸਾਊ ਪੁੱਤ ਪੜਨੋਂ ਹਟਾਏ ਨੀਂ
Copy
55
ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.
Copy
103
ਬਾਜ ਕਦੇ ਨੀਵੀਂ ਥਾਂ ਤੇ ਬਹਿੰਦੇ ਨਹੀਓ ਹੁੰਦੇ , ਆਰ-ਪਾਰ ਵਾਲੇ ਕਦੇ ਖਹਿੰਦੇ ਨਹੀਓ ਹੁੰਦੇ?
Copy
70
ਧੇਲੇ ਦੀਆਂ ਘੁੱਗੀਆਂ ਨਾਲ ਲਿੰਕ ਬਣਾ ਕੇ ਬਾਜ ਨੀ ਰੋਕੇ ਜਾਣੇ ?
Copy
183
ਨਸ਼ਾ? ਤੇ ਪਿਆਰ? ਮੈਂ ਸਦਾ ਆਪਣੀ ਮਰਜੀ ਨਾਲ ਕਰਿਆ? ਤਾਂ ਹੀ ਤਾਂ ਰਾਹ ਜਾਂਦੇ? ਹੁਸਨ ਤੇ ਕਦੇ ਮਰਿਆ ਨਹੀਂ?
Copy
154
ਵੇ ਟੌਮ ਐਂਡ ਜੈਰੀ ਦਾ ਤੇਰਾ ਮੇਰਾ ਐ ਰਿਸ਼ਤਾ ਗੱਲ ਗੱਲ ਤੇ ਲੜ ਦੇ ਆਂ ਉਣੱਜ ਪਿਆਰ ਵੀ ਬਥੇਰਾ.
Copy
16
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ , ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
Copy
155
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ !
Copy
166
ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ , ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾਂ
Copy
338