ਕੀ ਹੋਇਆ ਜ਼ੇ ਤੇਰੇ ਨਾਲ ਲੜਦਾ ਹਾਂ, ਪਿਆਰ ਵੀ ਤਾਂ ਕਮਲੀਏ ਤੈਨੂੰ ਹੀ ਕਰਦਾ ਹਾਂ...
Copy
66
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.
Copy
1000
ਜੇ ਉਮਰਾਂ ਛੋਟੀਆਂ ਨੇ ਤਾਂ ਐਵੇਂ ਜਵਾਕ ਨਾ ਜਾਣੀ, ਜਿਨਾਂ ਤੂੰ ਪੜਕੇ ਸਿੱਖਿਆ, ਉਨਾਂ ਕੁ ਤਾਂ ਸਾਨੂੰ ਗੁੜਤੀ ‘ਚ ਮਿਲਿਆ | ? ?
Copy
306
ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ, ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।।?
Copy
127
ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ, ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ !!
Copy
830
?ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ⚡ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ❤
Copy
274
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,
Copy
3K
ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ
Copy
57
ਜ਼ਿੰਦਗੀ ਦੇ ਦਿੱਤੇ ਤੈਨੂੰ ਸਾਰੇ ਹੱਕ ਵੇ ਗੈਰਾਂ ਵੱਲ ਤੱਕਿਆ ਨਾ ਅੱਖ ਚੱਕ ਵੇ
Copy
108
ਸੁਣ ਮੁਹੱਬਤ ਮਰ ਗਈ ਐ ਇੱਧਰੋਂ ਲੰਘਿਆ ਤੇ ਲਾਸ਼ ਲੈਂਦਾ ਜਾਵੀਂ
Copy
80
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
Copy
1K
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ, ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ ?
Copy
249
ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ, ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!?❤️
Copy
271
ਐਵੇਂ ਇਸ਼ਕ ਇਸ਼ਕ ਨਾ ਕਰਿਆ ਕਰ ਸੱਜਣਾ, ਤੇਰੇ ਆਪਣੇ ਤੇਨੂੰ ਠੱਗਣਗੇ.....ਘਰਦਿਆਂ ਤੇ ਯਕੀਨ ਰੱਖੀ ਬਾਈ.... ਉਹ ਕਿਹੜਾ ਮਾੜੀ ਲੱਭਣਗੇ
Copy
172
ਕਿਸੇ ਦੇ?ਚੇਲੇ ਬਣਕੇ ਮਸ਼ਹੂਰ ਨੀ ਹੋਏ ਪੁੱਤ??ਯਾਰ ✌️ਬਦਨਾਮ ਵੀ ਆ ਤਾਂ ਆਵਦੇ ਨਾਮ ਕਰਕੇ
Copy
553
ਆਪਣੀ ਜਿੰਦਗੀ ਆਪਣੇ ਰੁਲ , ਦੂਨੀਆ ਦੀਆਂ ਗੱਲਾ ਸਮਝੀਏ ਫਜੂਲ
Copy
250
ਜੋ ਔਕਾਤ ਦੀ ਗੱਲ ਕਰਦੇ ਨੇ….????….ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ
Copy
316
ਮੂੰਹ ਉੱਤੇ ਮਿੱਠੇ ਰਹਿਣ ਪਿੱਠ ਪਿੱਛੇ ਬੋਲਦੇ, ਸਾਡੇ ਕੋਲੋਂ ਖ਼ਾਕੇ ਸਾਨੂੰ ਮਾੜਾ ਬੋਲਦੇ ?
Copy
191
ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ …. ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
Copy
200
ਪਿਆਰ ਤੇ ਸਿਆਸਤ ਉਹੀ ਜਿੱਤਦਾ, ਜਿਹੜਾ ਰੱਜ ਕੇ ਝੂਠ ਬੋਲਦਾ ਹੋਵੇ..!!??
Copy
241
ਆ ਜਵਾਕ ਜਿਹੇ ਪੁਰਾਣੇ ਖੁੰਢਾ ਨਾਲ ਖਹਿਦੇ ਨੇ, ਆਪਣੇ ਆਪ ਨੂੰ ਉਸਤਾਦ ਤੇ ਸਾਨੂੰ ਚੇਲੇ ਕਹਿੰਦੇ ਨੇ ??
Copy
155
ਜੇ ਬਹੁਤੇ ਵੇਖ ਕੇ ਜਰਦੇ ਨਹੀਂ ਤੇ ਸੱਜਣਾ ਦੁਆਵਾਂ ਮੰਗਣ ਵਾਲੇ ਵੀ ਬਥੇਰੇ ਨੇ
Copy
564
?ਕਿਸੇ ਦੇ ਸਿਰ ਤੇ ਨੱਚਣ ਦੀ ਆਦਤ ਨੀ., ਜਿੱਥੇ ਵੀ ਖੜੀ ਦਾ ਆਪਣੇ ਦਮ ਤੇ ਖੜੀ ਦਾ...
Copy
431
ਆ ਲੈ ਫੜ ਰੱਖ ਲੈ ਖਿਆਲ ਦਿਲ ਦਾ ਨਿਕਲਦਾ ਜਾਂਦਾ ਹੁੰਦੇ ਮੇਰੇ ਹੱਥ 'ਚੋਂ, ਠੋਡੀ ਵਾਲਾ ਤਿੱਲ ਸਾਡਾ ਦਿਲ ਲੈ ਗਿਆ ਮਸਾਂ ਹੀ ਬਚੇ ਸੀ ਤੇਰੀ ਬਿੱਲੀ ਅੱਖ ਤੋਂ !!
Copy
68
ਅਸੀਂ ਚਾਹਿਆ ਸੀ ਜਿਸਨੂੰ ਆਪਣਾ ਬਣਾਉਣ ਦੇ ਲਈ , ਪਰ ਉਸਨੇ ਕੀਤਾ ਸਾਨੂੰ ਪਿਆਰ ,ਮਨ ਪਰਚਾਉਣ ਦੇ ਲਈ
Copy
71
ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ
Copy
32
ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ??
Copy
175
ਬਾਂਝ ਭਰਾਵਾਂ ਸੁੰਨੀਆਂ ਰਾਹਾਂ ਆਉਦੀਆਂ ਨੇ ਵੱਡ ਖਾਵਣ ਨੂੰ, ਇਕ ਇਨਸਾਨ ਦੀ ਜਰੂਰਤ ਜਰੂਰ ਪੈਂਦੀ ਏ ਮੰਜ਼ਿਲ ਉੱਤੇ ਜਾਵਣ ਨੂੰ....??????
Copy
27
ਸ਼ਖਸ਼ੀਅਤ ਹੋਵੇ ਤਾਂ ਹੀ ਦੁਸ਼ਮਣ ਬਣਦੇ ਨੇ.. ਨਹੀਂ ਤਾਂ ਅੱਜ ਕੱਲ ਮਾੜੇ ਬੰਦੇ ਵੱਲ ਕੌਣ ਵੇਖਦਾ..??
Copy
47
ਮਿੱਟੀ ਦੇ ਜੰਮਿਆ ਤੋਂ ਕੋਈ ਮਿੱਟੀ ਨਹੀਂ ਖੋਹ ਸਕਦਾ, ਏਨੀ ਛੇਤੀ ਮੁੜ ਜਾਈਏ, ਦਿੱਲੀਏ ਏਦਾ ਹੋ ਨਹੀਂ ਸਕਦਾ ।
Copy
274