ਤੇਰੀ Chat ਪੁਰਾਣੀ ਪੜ੍ਹ ਕੇ ਦਿਲ ਜਿਹਾ ਰੋ ਬੈਂਠਾ.
Copy
135
ਟੁੱਟ ਜਾਦੇਂ ਨੇ ਗਰੀਬੀ 'ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ
Copy
299
ਸ਼ੀਸ਼ੇ ਉੱਤੇ ਧੂੜ੍ਹਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ , ਜਿਲਦਾਂ ਸਾਂਭੀ ਜਾਂਦੇ ਨੇ ਝੱਲੇ ਵਰਕੇ ਪਾੜੀ ਜਾਂਦੇ ਨੇ
Copy
204
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
Copy
221
ਖਿਆਲ ਰਖਿਆਂ ਕਰ ਆਪਣਾ ਸੱਜਣਾ, ਸਾਡੀ ਆਮ ਜਿਹੀ ਜਿੰਦਗੀ ਵਿਚ ਬਹੁਤ ਖਾਸ ਏ ਤੂੰ ❤️
Copy
148
ਦੂਹਰੇ ਤੀਹਰੇ ਕਿਰਦਾਰ ਹੋਏ ਪਏ ਨੇ.. ਲੋਕੀ ਸਮਝੋਂ ਬਾਹਰ ਹੋਏ ਪਏ ਨੇ..??
Copy
115
ਅਸੀ ਥੋੜੇ ਜਹੇ ਬਰਬਾਦ ਹੋਏ, ਕੁਝ ਤੇਰੇ ਨਾਲ ਹੋਏ, ਕੁਝ ਤੇਰੇ ਬਾਅਦ ਹੋਏ | ?
Copy
73
ਜਿਹੜੇ ਬੰਦੇ ਅਸੂਲਾਂ ਦੇ ਨਾਲ ਜਿਊਦੇ ਨੇ ਉਨਾਂ ਦੇ ਦੋਸਤ ਘੱਟ ਤੇ ਦੁਸ਼ਮਣ ਜਿਆਦਾ ਹੁੰਦੇ ਨੇ ❤️?
Copy
233
ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ
Copy
253
ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
Copy
97
ਵੈਸੇ ਮੈਂ ਕਿਸੇ ਚੀਜ਼ ਦਾ ਮੁਹਤਾਜ ਨਹੀ, ਬਸ ਤੇਰੀ ਆਦਤ ਜਿਹੀ ਆ ?
Copy
71
ਕੀ ਹੋਇਆ ਜੇ ਜੁਦਾ ਤੂੰ ਏਂ, ਮੇਰੇ ਦਿਲ ਦੀ ਸਦਾ ਤੂੰ ਏਂ,
Copy
36
ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ, ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ..ਕਿ ਇਸਨੂੰ ਪਿਆਰ ਕਹਿੰਦੇ ਹਨ?
Copy
246
ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ~ Be friend with Guru Nanak. He won't ever break your heart.❤️❤️
Copy
198
ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||
Copy
841
ਤੇਰੇ ਤੋ ਬਗੈਰ ਕੋਈ ਸੁਪਣਾ ਸਜਾਇਆ ਨਾ, ਸੱਚ ਜਾਣੀ ਤੇਰੇ ਬਿਨਾ ਕਿਸੇ ਨੂੰ ਮੈ ਚਾਹਿਆ ਨਾ.
Copy
118
ਅਸੀ ਕਦੇ ਆਖੀਏ ਜੇ ਕੱਲੀ ਕਿੱਤੇ ਮਿਲ ਕੁੱਛ ਕਹੇਂਗੀ ਤਾਂ ਨਹੀਂ.
Copy
6
ਉਸਤਾਦ ਅਸੀਂ ਕਿਸੇ ਤੋਂ ਨਾਰਾਜ਼ ਨਹੀਂ ਹੁੰਦੇ ਬਸ ਖਾਸ ਤੋਂ ਆਮ ਕਰ ਦਿੰਦੇ ਆ ||
Copy
295
ਜਾ ਨੀਂ ਜਾ ਤੂੰ ਗੈਰਾਂ ਸੰਗ ਲਾ ਤੇ ਸਾਡੀ ਪਰਵਾਹ ਕਰੀਂ ਤੂੰ ਜ਼ਰਾ
Copy
25
ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ?
Copy
514
ਕੋਈ ਸਿਆਸਤ ਵੱਟਾ ਉਤੇ ਅੱਕ ਨੀ ਲਾ ਸਕਦੀ... ਗੁਰੂ ਨਾਨਕ ਦੇ ਖੇਤਾਂ´ਚੋਂ ਵਰਕਤ ਨੀ ਜਾ ਸਕਦੀ ?
Copy
40
ਮਾਣ ਤਾਣ ਪਤਾ ਲੱਗਜੂ ?ਕਦੇ ਦੇਖਲੀ ਬਰਾਬਰ ਅੜਕੇ?
Copy
122
ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ, ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ |
Copy
300
ਵੈਲੀ ਤੋਂ ਮਿਲੇ ਨਾ ਗੁਲਾਬ ਜੱਟੀਏ ਰੌਂਦ ਲੈ ਜੀ ਜੀਨੇ ਮਰਜ਼ੀ .
Copy
20
ਤੇਰੇ ਸ਼ਹਿਰ ਨੂੰ ਸੱਜ਼ਦਾ ਕਰ ਚੱਲੇ, ਜਿੱਤੀ ਹੋਈ ਬਾਜ਼ੀ ਹਰ ਚੱਲੇ, ਜਾਂ ਸਾਡੇ ਵਰਗਾ ਯਾਰ ਕਮਲੀਏ ਲੱਭਦੀ ਮਰਜ਼ੇਗੀ..
Copy
15
ਮੇਰੇ ਤੋਂ ਚੰਗੀਆਂ ਤੇਰੇ ਸ਼ਹਿਰ ਦੀਆਂ ਰਾਹਾਂ ਜੋ ਨਿੱਤ ਚੁੰਮਣ ਤੇਰੀਆਂ ਪੈੜਾਂ ਨੂੰ
Copy
31
ਉਸ ਯਾਰ ਦਾ ਕੀ ਵਿਸਾਹ ਕਰਨਾ , ਜਿਹੜਾ ਦੁਸ਼ਮਣ ਦਾ ਵੀ ਯਾਰ ਹੋਵੇ ?
Copy
125
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ ?
Copy
145