ਅਸੀਂ ‘ਕੀਮਤ’ 💰 ਨਾਲ ਨਹੀਂ, ਕਿਸਮਤ’ ਨਾਲ ਮਿਲਦੇ 🤗 ਹਾ !!
Copy
211
ਕਿੱਥੇ ਖੋ ਗਈ ਤੂੰ ਮੈਥੋਂ ਜੁਦਾ ਹੋ ਕੇ ਦਰ ਦਰ ਭਟਕ ਰਿਹਾ ਹਾਂ , ਪਿਆਰ ਚ ਫਨਾਹ ਹੋ ਕੇ |
Copy
36
ਬੇਚੈਨ ਭਰੀ ਜਿ਼ੰਦਗੀ ਚ ਮੇਰਾ ਸਕੂਨ ਏ ਤੂੰ ❤️
Copy
305
ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ
Copy
343
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ 🥰🥰
Copy
116
ਖ਼ਿਲਾਫ਼ ਕਿਤਨੇ ਹੈਂ ਫਰਕ ਨਹੀਂ ਪੜਤਾ, ਜਿਨਕਾ ਸਾਥ ਹੈ ਲਾਜਵਾਬ ਹੈ,,,,,,,,💪💪
Copy
197
ਨਾ ਕੋ ਮੂਰਖੁ ਨਾ ਕੋ ਸਿਆਣਾ || ਵਰਤੈ ਸਭ ਕਿਛੁ ਤੇਰਾ ਭਾਣਾ ||
Copy
471
ਪਰਦੇ ਇਤਬਾਰਾਂ ਦੇ, ਮੈਂ ਉੱਠਦੇ ਦੇਖੇ ਨੇ !! ਕਈ ਹਾਣੀ ਰੂਹਾਂ ਦੇ, ਪਿੰਡੇ ਲੁੱਟਦੇ ਦੇਖੇ ਨੇ!! ❤️
Copy
48
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..❤️
Copy
168
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ😌🦅
Copy
354
Zindabaad ਰਹਿਣ ਬਿੱਲੋ ਯਾਰੀਆਂ, ਜਿੰਹਨਾਂ ਕਰਕੇ ਜਿਉਂਦਾ ਜੱਟ ਨੀਂ
Copy
167
🃏ਤਾਸ਼ ਚ' ਇੱਕਾ ☝ ਤੇ ਜਿੰਦਗੀ 🌐 ਚ' ਸਿੱਕਾ 🪙 ਜਦੋ ਚੱਲਦਾ ਤਾਂ ਦੁਨੀਆਂ 🌍ਸਲਾਮਾ ਕਰਦੀ ਆ 💯
Copy
274
Rude ਵੀ ਬੜੇ ਹਾਂ ਤੇ ਜਜਬਾਤੀ ਵੀ ਬੜੇ ਹਾਂ ਮੱਥੇ ਟੇਕੇ ਵੀ ਬਥੇਰੇ ਤੇ ਪਾਪੀ ਵੀ ਬੜੇ ਹਾਂ🦁🦅🦅...
Copy
276
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ "ਵਹਿਮ" ਆ...ਪੁੱਛ ਕੇ ਦੇਖ ਆਪਣੇ "YaaRan"👬👭 ਨੂੰ ਉਹ ਵੀ ਤੇਰੀ Jatti 💁ਦੇ Fan ਆ..😜😉😂
Copy
3K
ਜਿੰਨ੍ਹਾਂ ਨੂੰ ਤੂੰ ਮਿਲ ਕੇ ਗਰੂਰ ਕਰਦਾ ਏਂ ਉਹ ਸਾਨੂੰ ਮਿਲਣ ਲਈ ਤਰਸਦੇ ਨੇ॥🥀
Copy
515
ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ , ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ
Copy
227
ਹੁਣ ਜੇ ਕਦੇ ਮੇਰਾ ਖਿਆਲ ਆਵੇ, ਤਾਂ ਆਪਣਾ ਖਿਆਲ ਰੱਖੀ..
Copy
54
ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।
Copy
128
ਅੱਜ ਕੱਲ੍ਹ ਖੁਸ਼ ਰਹਿਣ ਲਈ ਢੀਠ ਹੋਣਾ ਬਹੁਤ ਜਰੂਰੀ ਏ।
Copy
448
ਰੁਤਬਾ ਏ ਐਡਾ ਕਿਸੇ ਮੁਰੇ ਸਿਰ ਝੁਕਦਾ ਨੀ ਮਿਹਨਤ ਆ ਕੀਤੀ ਐਵੇ ਫੁਕਰੀ ਚ ਬੁਕਦਾ ਨੀ
Copy
150
ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ , ਮੇਰੀ ਦਖ਼ਕੇ ਓ ਲਾਸ਼ ,ਅੱਜ ਹੰਝੂ ਬਹਾੳਂਦੀਸੀ
Copy
40
ਪੱਥਰ ਕਦੇ ਗੁਲਾਬ ਨੀ ਹੁੰਦੇ , ਕੋਰੇ ਵਰਕੇ ਕਿਤਾਬ ਨਹੀਂ ਹੁੰਦੇ, ਜੇਕਰ ਲਈਏ ਯਾਰੀ ਬੁੱਲ੍ਹਿਆ, "ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ
Copy
855
ਜਿੰਦਗੀ ਜਿਉਣ ਦਾ ਸਵਾਦ ਲੈਨੇ ਆ 🤟🏻
Copy
2K
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ ਯਾਦ ਵੀ ਓਹੀ ਆਉਂਦੇ ਨੇ
Copy
202
🚩ਅਸੀਂ ਆਪਣੀ ਰਿਆਸਤ ਦੇ ਰਾਜੇ ਹਾਂ👑 ਹੋਰਾਂ ਦੀ ਪਹੁੰਚ ਸਾਡੇ ਲਈ ਮਾਇਨੇ ਨਹੀਂ ਰੱਖਦੀ✅
Copy
229
ਹਮਸਫਰ ਸਮਝੀ ਬੈਠੇ ਸੀ, ਪਰ ਉਹ ਮੁਸਾਫਿਰ ਨਿਕਲੇ...🥺
Copy
183
ਜ਼ਿੰਦਗੀ ਬਹੁਤ ਸੋਹਣੀ ਹੈ...ਸਾਰੇ ਏਹੀ ਕਹਿੰਦੇ ਨੇਂ, ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆ
Copy
231
ਸਾਰੀਆਂ ਨੂੰ ਪਿਆਰ ਭਰੀ ਸੱਤ ਸ਼੍ਰੀ ਅਕਾਲ ਜੀ 🙏
Copy
131
ਚੰਗੇ 👬 ਯਾਰ ਤੇ ਉੱਚੇ ਵਿਚਾਰ ☝ ਰੱਖੀਏ, ਗੱਲ ਮੂੰਹ ਤੇ ਕਰੀਏ ਦਿਲ ❤ ਚ ਨਾ ਖਾਰ ✔ ਰੱਖੀਏ
Copy
261
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..
Copy
1K