ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ, ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!💔❤️
Copy
271
ਕੁਝ ਰਾਸਤਿਆ ਤੇ ਪੈਰ ਨਹੀ...ਦਿਲ ਥੱਕ ਜਾਂਦਾ ਹੈ...!
Copy
591
ਇਸ਼ਕ ਨਾਲ ਸਾਡੀ ਬਣਦੀ ਨਹੀ ਜਨਾਬ . ਓਹ ਗੁਲਾਮੀ ਚਾਉਂਦਾ ਹੈ, ਤੇ ਅਸੀਂ ਸ਼ੁਰੂ ਤੋਂ ਆਜ਼ਾਦ ਹਾ..😎
Copy
268
ਕੁੱਝ ਅਧੂਰੇ ਸੁਪਨੇ ਪਤਾ ਨੀ ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ 🥺
Copy
88
ਸਾਡੀ ਉਹਦੇ ਨਾਲ ਨਾਂ ਬਣੇ ਜਿਹੜਾ ਆਕੜਾਂ ਕਰੇ, ਦਿਲ ਖੋਲ ਰੱਖ ਦਈਏ ਜਿੱਥੇ ਕੋਈ ❤ ਦਿਲ ਤੋਂ ਕਰੇ
Copy
429
ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…..!!!
Copy
123
ਜ਼ਖਮ ਭਰ ਜਾਂਦੇ ਨੇ ਨਿਸ਼ਾਨ ਬਾਕੀ ਰਹਿ ਜਾਂਦੇ ਨੇ , ਦਿਲ ਟੁੱਟ ਜਾਂਦੇ ਨੇ , ਅਰਮਾਨ ਬਾਕੀ ਰਹਿ ਜਾਂਦੇ ਨੇ |
Copy
91
ਸੜਨ ਵਾਲਿਆ ਦੀ ਤਦਾਦ ਵਧਦੀ ਜਾਦੀ ਏ 🙏 ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵਧਦੀ ਜਾਦੀ ਏ 🙏
Copy
184
ਜ਼ਮਾਨਾ ਏ ਸਾਨੂੰ ਰੁਲਾਉਣ ਲਈ , ਤਨਹਾਈ ਏ ਸਾਨੂੰ ਸਤਾਉਣ ਲਈ |
Copy
50
ਜਿੰਨਾ ਨੇ ਦੌਰ ਚਲਾਏ ਉਹਨਾਂ ਦੇ ਦੌਰ ਨਹੀਂ ਜਾਦੇ....🔥🔥
Copy
67
ਚੱਲ ਮੰਨਿਆ ਅਸੀਂ ਬੁਰੇ ਸੀ , ਪਰ ਤੂੰ ਹੀ ਚੰਗੀ ਬਣ ਕੇ ਦਿਖਾ ਜਾਂਦੀ
Copy
455
ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ
Copy
124
ਅਸੀ ਕਦੇ ਆਖੀਏ ਜੇ ਕੱਲੀ ਕਿੱਤੇ ਮਿਲ ਕੁੱਛ ਕਹੇਂਗੀ ਤਾਂ ਨਹੀਂ.
Copy
6
ਉਹ ਨੂੰ ਮੇਰੀ ਸਾਦਗੀ ਪਸੰਦ ਆ ਤੇ ਮੈਨੂੰ ਉਹਦਾ ਰੀਝ ਲਾਕੇ ਤੱਕਣਾ |
Copy
118
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
Copy
57
ਗੈਰਾ ਦੀ ਤਾ coffee ਤੇ ਵੀ doubt ਕਰੀਏ ਮਿੱਤਰਾ ਦਾ jehar ਵੀ ਕਬੂਲ ਗੋਰੀਏ |
Copy
101
ਮਾਰਦਾ ਗਲੀ ਚ ਗੇਹੜੇ ਮੁੰਡਾ ਜੱਟਾਂ ਦਾ ਫਿਰਦਾ ਕੁੜੀ ਨੂੰ ਇਮਪ੍ਰੈੱਸ ਕਰਦਾ ਇਸ ਗੱਲ ਦਾ ਮੈਂ ਫਿਰਾਂ ਪਤਾ ਕਰਦੀ ਲੱਭ ਲਿਆ ਇਹਨੇ ਕਿਥੋਂ ਪਤਾ ਘਰ ਦਾ.
Copy
6
ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ,,,😊
Copy
94
ਕਰਦੇ ਚੱਲੋ ਗਲ ਹਰਿ ਦੀ, ਇਸ ਤੋਂ ਵੱਡੀ ਗੱਲ ਨਹੀਂ | ਨਹੀਂ ਅਵਤਾਰ ਭਰੋਸਾ ਤਨ ਦਾ , ਅੱਜ ਤਾ ਹੈ ਪਰ ਕੱਲ ਨਹੀਂ ||
Copy
93
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. 😤💪
Copy
175
ਜਿੰਦੇ ਨੀ ਜਿੰਦੇ ਤੇਰੇ ਸੁਪਨੇ ਦੁੱਖ ਦਿੰਦੇ ਤੇਰੇ ਮਲਕੇ ਕੋਈ ਹੋਰ ਬਹਿ ਗਿਆ ਜਿਸ ਦਿਲ ਵਿਚ ਘਰ ਸੀ ਮੇਰਾ.
Copy
7
ਹੋਰਾਂ ਨਾਲੋਂ ਨੀਵੇਂ👏ਜ਼ਰੂਰ ਹੋਵਾਂਗੇ .ਪਰ ਕਿਸੇ ਦੇ 👌ਗੁਲਾਮ ਨਹੀਂ ....🙏
Copy
224
ਕੋਈ ਮੁਸੀਬਤ ਪਵੇ ਤਾਂ ਯਾਦ ਕਰੀਂ ਅਸੀਂ ਸਲਾਹਾਂ ਨਈਂ ਸਾਥ ਦੇਣ ਵਾਲਿਆ ਚੋਂ ਆਂ ❤️💯👍
Copy
157
ਮਾਲਕਾ ਅਮੀਰ ਰੱਖੀ ਭਾਵੇਂ ਗਰੀਬ ਰੱਖੀ ਜੋ ਕਦੇ ਨਾ ਮਰੇ ਇਹੋ ਜਿਹਾ ਜ਼ਮੀਰ ਰੱਖੀ
Copy
240
ਕਰੀ ਨਾ ਯਕੀਨ ਅਫਵਾਵਾਂ ਉੱਤੇ ਨੀ❌ ਸਾਡੇ ਬੜੇ ਇਲਜ਼ਾਮ ਨੇ ਨਿਗਾਂਵਾ ਉੱਤੇ ਨੀ⛳️
Copy
197
ਉਲਝੇ ਹੋਏ ਧਾਗੇ ਦੇਖੇ ਐ ਤੂੰ ? ਬਿਲਕੁਲ ਉਹਨਾਂ ਵਰਗੀ ਹਾਂ ਮੈਂ!
Copy
301
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ, ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।❤️
Copy
116
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
Copy
51
ਵੇ ਟੌਮ ਐਂਡ ਜੈਰੀ ਦਾ ਤੇਰਾ ਮੇਰਾ ਐ ਰਿਸ਼ਤਾ ਗੱਲ ਗੱਲ ਤੇ ਲੜ ਦੇ ਆਂ ਉਣੱਜ ਪਿਆਰ ਵੀ ਬਥੇਰਾ.
Copy
16