ਮੈਂ ਸੂਰਜ ਵਾਂਗੂ ਪੂਰਾ ਸੀ ਤੇਰੇ ਨਾਲ ਮਿਲਣ ਤੋਂ ਪਹਿਲਾ ਤੂੰ ਮਿਲੀ ਤੇ ਚਾਨਣ ਦੇ ਵਾਂਗੂ ਅੱਧਾ ਰਹਿ ਗਿਆ.
Copy
9
ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ
Copy
251
ਕਿਥੇ ਦੱਬਦੇ ਸੀ ਸੱਜਣਾ ਤੋ ਹਾਰੇ ? ਆ,,ਜਿੱਤਾਂ ਦੇ ਸ਼ੌਂਕੀ ਸੀ ਪਿਆਰ ? ਚ ਹਾਰੇ ਆ..!!
Copy
147
ਹਾਂ ਬਹੁਤ ਬੁਰੇ ਆਂ ਅਸੀ ਪਰ ਦੋ ਚਿਹਰੇ ਨੀ ਰੱਖਦੇ | ??
Copy
386
ਫੁਕਰੇ ਬਂਦੇ ਦੀ ਹਾਮੀ ਆਪਾ ਕਦੇ ਭਰੀ ਨੀ ਦੂਜ ਕਦੀ ? ਛਡੀ ਨੀ ਤੇ ਪਹਿਲ ਕਦੀ ਕਰੀ ਨੀ |
Copy
99
ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ ??
Copy
72
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
Copy
493
ਵਕਤ ਬੜਾ ਬੇਈਮਾਨ ਹੈ, ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..!!
Copy
39
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।
Copy
1K
ਪਿਆਰ ਕਰਨ ਵਾਲਿਆ ਦੇ ਦੀਵਾਨ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,??
Copy
145
ਫੂਕ ਮਾਰ ਕੇ ਹਰ ਇਕ ਫਿਕਰ ਉਡਾਈ ਜਾ ਮੌਤ ਨਹੀਂ ਜਦ ਤੱਕ ਆਂਉਦੀ ਜਸ਼ਨ ਮਨਾਈ ਜਾ ਸਾਹਾਂ ਵਾਲੀ ਮਾਲਾ ਜਿਸ ਨੇ ਬਖਸ਼ੀ ਏ ਹਰ ਮਣਕੇ ਨਾਲ ਓਹਦਾ ਨਾਮ ਧਿਆਈ ਜਾ
Copy
289
ਮੇਰੀ ਲੱਤਾਂ ਖਿੱਚਣ ਵਾਲੇ ਸਾਲੇ ਇਹ ਭੁੱਲ ਜਾਂਦੇ ਆ ਕੇ ਮੇਰੀ ਉਂਗਲਾਂ ਉਸ ਰੱਬ ਨੇ ਫੜੀ ਹੋਈ ਆ
Copy
321
ਤੋੜ ਕੇ ਰੱਖ ਦਿੰਦੇ ਨੇ ਨਾਲ ਜੁੜਨ ਵਾਲੇ
Copy
161
ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ , ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ..??
Copy
104
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,?
Copy
292
ਥੋੜੇ ਜੇ ਝੱਲੇ ਆ ਥੋੜੇ ਜੇ ਕੱਲੇ ਆ ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ
Copy
7K
ਜਿਥੇ ਲਲਕਾਰੇ ਕੰਮ ਨਹੀਂ ਕਰਦੇ, ਓਥੇ ਚੁੱਪ ਖਿਲਾਰੇ ਪਾਉਂਦੀ ਐ।♠️
Copy
255
ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
Copy
154
ਜੋ ਦੱਸਣੀ ਪਵੇ ♠️ਉਹ ਪਹਿਚਾਣ ਨਹੀ ਹੁੰਦੀ??
Copy
408
ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ
Copy
538
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ !
Copy
166
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
Copy
75
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ, ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ
Copy
97
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
Copy
236
ਜਿਨਾ ਨਾਲ ਸਾਰੀਆਂ ਖੁਸ਼ੀਆਂ ਸੋਚੀਆਂ ਹੁੰਦੀਆ , ਉਹ ਸਾਰੀਆਂ ਖੁਸ਼ੀਆਂ ਖੋਹ ਕੇ ਲੈ ਜਾਂਦੇ ਨੇ..
Copy
139
ਤੇਰੇ ਯਾਰ ਨੂੰ ਪੈਣ ਭੁਲੇਖੇ ਨੀ ਜੱਟ ਪਿਛਲੇ ਜਨਮ ਚ ਕਿੰਗ ਹੋਉ
Copy
10
ਜੇਕਰ ਛੱਲੇ ਮੁੰਦੀਆਂ ਮੋੜਨ ਵਿੱਚ ਖੁਸ਼ੀ ਮਿਲਦੀ ਏ ਨਾ ? ਤਾ ਸਾਡੇ ਤੇ ਯਕੀਨ ਰੱਖੀ ਅਸੀਂ ਆਪ ਮੋੜਨ ਆਵਾਂਗੇ ।।
Copy
52
"ਆ ਚੱਕ ਆਪਣਾ ਛੱਲਾ ਵੇ ਜਾ ਪਾਦੇ ਜਾਕੇ ਗੈਰਾਂ ਨੂੰ ਆ ਚੱਕ ਆਪਣੀ ਝੰਝਰ ਵੇ ਹੁਣ ਭਾਰੀ ਲੱਗਦੀ ਪੈਰਾਂ ਨੂੰ"
Copy
6
ਹੁਣ ਕੁਝ ਚਲਾਕੀਆਂ ਸਿੱਖਿਆਂ ਨੇ, ਕਿਉਕਿ ਮੇਰੀ ਸਾਦਗੀ ਕਿਸੇ ਨੂੰ ਪਸੰਦ ਨੀ ਆਈ❤
Copy
209