ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ
Copy
204
ਨਫ਼ਰਤ ਨਹੀ ਆ ਕਿਸੇ ਨਾਲ ਬੱਸ ਹੁਣ ਕੋਈ ਵਧੀਆ ਨਹੀ ਲੱਗਦਾ |?
Copy
144
ਸਾਡੀਆਂ ਗੱਲਾਂ ਚ ਬਸ ਇੱਕ ਦੂਜੇ ਦਾ ਜ਼ਿਕਰ ਹੁੰਦਾ..... ਉਹ ਮੇਰਾ ਖਿਆਲ ਰੱਖਦੀ ਤੇ ਮੈਨੂੰ ਓਹਦਾ ਫ਼ਿਕਰ ਹੁੰਦਾ |
Copy
103
ਜੀਣਾ ਮਰਨਾ ਹੋਵੇ ਨਾਲ ਤੇਰੇ , ਕੋਈ ਸਾਹ ਨਾ ਤੇਰੇ ਤੋਂ ਵੱਖ ਹੋਵੇ , ਤੈਨੂੰ ਜਿੰਦਗੀ ਆਪਣੀ ਆਖ ਸਕਾਂ , ਬਸ ਏਨਾ ਕੁ ਤੇਰੇ ਤੇ ਹੱਕ ਹੋਵੇ
Copy
206
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..
Copy
5K
ਜੇ ਸਾਲੇ ਸ਼ੀਸ਼ੇ ਨਾ ਹੁੰਦੇ.. ਖੂਬਸੂਰਤੀ ਦੇ ਵੀ ਅਲੱਗ ਪੇਮਾਨੇ ਹੋਣੇ ਸੀ, ਫਿਰ ਲੋਕ ਸ਼ਕਲਾ ਦੇ ਨਹੀ ,ਬਸ ਰੂਹਾ ਦੇ ਦੀਵਾਨੇ ਹੋਣੇ ਸੀ✍??
Copy
338
ਉਲਝੇ ਹੋਏ ਧਾਗੇ ਦੇਖੇ ਐ ਤੂੰ ? ਬਿਲਕੁਲ ਉਹਨਾਂ ਵਰਗੀ ਹਾਂ ਮੈਂ!
Copy
301
ਤੇਰੇ ਬਾਝੋਂ ਮੈਂ ਰੁਲ ਸਕਦਾ ਪਰ ਮੈਂ ਤੈਨੂੰ ਨੀ ਭੁੱਲ ਸਕਦਾ
Copy
470
ਯਾਰ ਬੰਦੂਕਾਂ ਵਰਗੇ, ਕੀ ਕਰਨਾ ਤਲਵਾਰਾਂ ਨੂੰ... ਲੰਬੀ ਉਮਰਾਂ ਬਖਸ਼ੀ ਰੱਬਾ ਸਾਡੇ ਜ਼ਿਗਰੀ ਯਾਰਾਂ ਨੂੰ❤️
Copy
232
ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ ? ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ❤️
Copy
159
ਬਨਾਵਟੀ? ਰਿਸ਼ਤਿਆਂ? ਤੋਂ ਜ਼ਿਆਦਾ ਸਕੂਨ? ਦਿੰਦਾ ਏ .......ਇਕਲਾਪਨ?
Copy
1K
ਅਸੀ ਥੋੜੇ ਜਹੇ ਬਰਬਾਦ ਹੋਏ, ਕੁਝ ਤੇਰੇ ਨਾਲ ਹੋਏ, ਕੁਝ ਤੇਰੇ ਬਾਅਦ ਹੋਏ | ?
Copy
73
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ , ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ |
Copy
192
ਕਿਸੇ ਬੰਦੇ ਮੂਹਰੇ ਝੁੱਕਣਾ ਕਿਓ ਦੱਸ ਫਿਰ ਨੀ ਜਦੋ ਬਾਬੇ ? ਅੱਗੇ ਲੱਗਣੀ ਆ ਪੇਸ਼ੀ ਬੱਲੀਏ ?
Copy
61
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
Copy
479
ਆਕੜਾ ਵਿੱਚ ਨਹੀ ਅਸੀ ਤਾ ਅਣਖਾ ਵਿੱਚ ਰਹਿੰਦੇ ਹਾ?ਗੱਲਾ ਪਿੱਠ ਪਿਛੇ ਨਹੀ ਸਿੱਧੀਆ ਮੂੰਹ ਤੇ ਕਹਿੰਨੇ ਹਾ ?
Copy
439
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,
Copy
3K
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ , ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
Copy
657
ਚੁਸਤ ਚਲਾਕੀਆ ਆਉਂਦੀਆਂ ਤਾਂ ਨਹੀਂ , ਪਰ ਫੜ ਜਰੂਰ ਲਈ ਦੀਆਂ .
Copy
357
ਮਨਜੂਰ ਹੈ ਥੋੜਾ ਰੁੱਕ ਕੇ ਚਲਣਾ??♂️ਪਰ ਚੱਲਾਂਗੇ ਆਪਣੇ ਦਮ ਤੇ?
Copy
146
ਯਾਰੀਆਂ ਚ ਫਿੱਕ ਨਾ ਪਵਾਵੀਂ ਮਾਲਕਾ ਵੈਰੀ ਭਾਵੇਂ ਨਿੱਤ ਨਵਾ ਟੱਕਰੇ |
Copy
213
ਜੱਟ ਵੀ ਆ ਸੋਹਣਾ ਉੱਤੋਂ ਤੂੰ ਵੀ ਆਂ Cute ਨੀ..ਮੇਰੀ ਟੌਰ ਮੁੱਛ ਨਾਲ ਤੇਰੀ ਟੌਰ Suit ਨੀ |
Copy
49
ਅੱਜ ਅਸੀਂ ਵੀ ਇੱਕ ਨੇਕ ਕੰਮ ਕਰ ਆਏ , ਦਿਲ ਦੀ ਵਸੀਅਤ ਕਿਸੇ ਦੇ ਨਾਮ ਕਰ ਆਏ |
Copy
92
ਪੰਜ ਅੱਖਰਾਂ ਦਾ ਨਾਮ ਸਾਹਾਂ `ਚ ਰਹਿ ਗਿਆ ...ਮੇਰਾ DIL ਬਸ ਉਹ ਦੀਆਂ ਬਾਹਾਂ `ਚ ਰਹਿ ਗਿਆ..... :
Copy
516
ਸ਼ੇਰ ? ਜਿਡਾ ਦਿਲ ਆ ਹੰਕਾਰ ਨਹਿਉ ਕਰੀਦਾ, ਰੱਬ ? ਤੋ ਬਗੈਰ ਨਹਿਉ ਕਿਸੇ ਕੋਲੋ ਡਰੀਦਾ ?
Copy
103
ਸੋਚ ਸਮਝ ਕੇ ਹੀ ਕਿਸੇ ਨਾਲ ਰੁੱਸਿਆ ਕਰੋ ਕਿਉਂਕਿ ਅੱਜਕਲ ਮਨਾਉਣ ਦਾ ਰਿਵਾਜ ਖਤਮ ਹੋ ਗਿਆ ਹੈ
Copy
353
ਕੀਤੀ ਸੀ ਦੋਸਤੀ ਪਰ ਪਿਆਰ ਹੋ ਗਿਆ ਉਸਦਾ ਦਿਲ ਜਿੱਤਦੇ ਜਿੱਤਦੇ ਆਪਣਾ ਹੀ ਦਿਲ ਹਾਰ ਹੋ ਗਿਆ ..!
Copy
744
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ
Copy
357
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,, ??
Copy
236