ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ
Copy
246
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
Copy
435
ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ, ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ..❤️
Copy
107
ਜਿਹਦੇ ਬਦਲੇ ਤੂੰ ਮਿਲ ਜਾਵੇਂ, ਖੁਦਾ ਕੋਈ ਐਸਾ ਗੁਨਾਹ ਕਰਾਵੇ ਮੇਰੇ 'ਤੋਂ.. ❤️
Copy
43
ਸਾਡੇ ਜੀਣ ਦਾ ਤਰੀਕਾ ਥੋੜਾ ਅਲੱਗ ਹੈ,ਅਸੀਂ ਉਮੀਦ 'ਤੇ 'ਨਹੀਂ,ਜੀਦ'ਤੇ ਜਿਉਂਦੇ ਹਾਂ
Copy
357
ਇੱਜ਼ਤ ਮਿਲਦੀ ਜਮੀਰ ਨਾਲ, ਪਿਆਰ ਮਿਲੇ ਤਕਦੀਰ ਨਾਲ💯💯
Copy
129
♠️ ਫੱਕਰ ਬੰਦੇ ਆਂ ਸੱਜਣਾਂ, ਨਾਂ ਡਿੱਗੇ ਦਾ ਗਮ ਨਾਂ ਚੜਾਈ ਦੀ ਹਵਾਂ 🦅
Copy
612
ਚਿਹਰਿਆਂ ਤੋਂ ਜੱਜ ਨਇਓ ਹੋਣੇ 💪ਬੱਲਿਆ,, ਕੋਈ ਕੱਢਣਾ ਜੇ ਸ਼ੱਕ ਨੇੜੇ❤ਹੋਕੇ ਦੇਖਲੀ,,.
Copy
179
ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ ਕਿ ਉਹ ਐਨਾ ਸੇਕ ਕਿਵੇੰ ਜਰ ਗਿਆ ਸੀ? ਅੱਗ ਨੇ ਕਿਹਾ ਦੱਸਾੰ ਉਹ ਤਾੰ ਮੈਨੂੰ ਵੀ ਠੰਢਾ ਕਰ ਗਿਆ ਸੀ..
Copy
184
ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||
Copy
841
ਚੁੱਪਾਂ ਤੇ ਨਾ ਜਾਈ ਸੱਜਣਾ, ਰੌਲੇ ਸਾਂਭੀ ਫਿਰਦੇ ਆਂ |
Copy
510
ਗੱਲਾ ਕਰਨ ਨੂੰ ਤਾ ਦੁਨੀਆ ਸ਼ੇਰ ਹੁੰਦੀ ਏ..!! ਬੀਤੇ ਆਪਣੇ ਨਾਲ ਤਕਲੀਫ ਤਾਂ ਫੇਰਹੁੰਦੀ ਏ.
Copy
75
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
Copy
388
ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ
Copy
32
ਭੇਦ ਤਾਂ ਅੱਜ ਵੀ ਜਾਣਦਾ ਸਾਰਿਆਂ ਦੇ ਪਰ ਕਦੇ ਖੋਲੇ ਨੀ♠️
Copy
202
ਕੀ ਹੋਇਆ ਜ਼ੇ ਤੇਰੇ ਨਾਲ ਲੜਦਾ ਹਾਂ, ਪਿਆਰ ਵੀ ਤਾਂ ਕਮਲੀਏ ਤੈਨੂੰ ਹੀ ਕਰਦਾ ਹਾਂ...
Copy
66
ਕਿੱਥੇ ਗਏ ਉਹ ਇਕੱਠੇ ਜੀਣ ਮਰਨ ਦੇ ਵਾਅਦੇ ਤੇਰੇ, ਕਸਮਾਂ ਪਿਆਰ ਭਰੀਆਂ ,ਜਾਨ ਦੇਣ ਦੇ ਇਰਾਦੇ ਤੇਰੇ|
Copy
70
ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ
Copy
104
ਇੱਕ ਪੱਤਾ ਟੁੱਟਾ ਟਾਹਣੀ ਤੋਂ...ਜਿਵੇ ਮੈਂ ਵੱਖ ਹੋਈ ਹਾਣੀ ਤੋਂ....ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ...ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ...
Copy
1K
❤️ਕਰੀ ਦਾ ਨੀ ਮਾਨ ਗੋਰੇ ਚਿੱਟੇ ਰੰਗ ਦਾ ਜੱਟ ਵੀ ਸ਼ਿਕਾਰੀ ਚਾਹੇ ਥੋੜਾ ਸੰਗ ਦਾ❤️
Copy
148
ਲੋਕੀ ਕਹਿੰਦੇ ਦਾਲ ਨੀ ਗਲਦੀ ਮੈਂ ਪੱਥਰ ਗਾਲਦੇ ਦੇਖੇ ਨੇ ਜਿਨ੍ਹਾਂ ਨੇ ਕਦਰ ਨਹੀਂ ਕੀਤੀ ਰੱਬ ਦੀ ਬੁਲਿਆਂ ਹੱਥ ਮਲਦੇ ਦੇਖੇ ਨੇ
Copy
343
ਮੇਰੀ ਰੀਸ ਨਾਂ ਕਰਿਆ ਕਰ ਪ੍ਰਦਾਨ, ਮੇਰੀ ਬਣੀ ਥੋੜਿਆ ਨਾਲ ਵਿਗੜੀ ਬਹੁਤਿਆਂ ਨਾਲ 😎
Copy
661
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
Copy
553
ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ, ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ😎
Copy
282
🛣️ਰਾਹ ਤਾਂ ਤੂੰ ਬਦਲੇ ਸੀ ਕਮਲੀਏ, ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ🚶
Copy
158
ਜੋ ਮਿਲ ਗਿਆ ਉਸਦਾ ਸ਼ੁਕਰ ਕਰੀ ਜੋ ਨਹੀਂ ਮਿਲਿਆ ਉਸਦਾ ਸਬਰ ਕਰੀ ਪੈਸਾ ਸਭ ਏਥੇ ਰਹਿ ਜਾਣਾ ਜੇ ਕਰਨਾ ਤਾ ਆਪਣੇ ਗੁਨਾਹਾ ਦਾ ਫਿਕਰ ਕਰੀ
Copy
244
ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
Copy
139
ਮਿੱਠਾ ਸੁਭਾਅ ਏ ਸਾਡਾ ਜਿਵੇ ਰਸ ਗੰਨੇ ਦਾ..ਪਰ ਰੋਹਬ ਵੀ ਨੀ ਝਲਦੇ ਕਿਸੇ LaNdU 😡ਬੰਦੇ ਦਾ..!💪👌
Copy
312