ਚੁੱਪ ਜਹੇ ਚੰਗੇ ਆ, ਛੋਰ ਨੀ ਚਾਹੀਦਾ ਇਕ ਨੇ ਤੋਬਾ ਕਰਾਤੀ, ਹੁਣ ਹੋਰ ਨੀ ਚਾਹੀਦਾ । 😊
Copy
262
ਤੇਰੇ ਲਈ ਤੇਰੇ ਨਾਲ ਹੀ ਲੜ ਰਹੇ ਹਾਂ ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |
Copy
57
ਹਮ ਅਪਨਾ ਵਕਤ ਬਰਬਾਦ ਨਹੀਂ ਕਰਤੇ ਜੋ ਚਲਾ ਗਿਆ ਉਸੇ ਯਾਦ ਨਹੀਂ ਕਰਤੇ..
Copy
589
ਇੱਕ ਬਾਂਹ ਸੱਜੀ ਤੇ ਦੂਜੀ ਖੱਬੀ, ਭਰਾ ਮਿਲਦੇ ਨੇ ਰੱਬ ਸੱਬਬੀ।💪
Copy
461
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
Copy
382
ਕੁੱਝ ਦੁੱਖ ਸਲਾਹ ਨੀ ਸਹਾਰਾ ਮੰਗਦੇ ਆ ਸੱਜਣਾ | 💯
Copy
112
ਕਹਿਣ ਵਾਲਿਆਂ ਦਾ ਕੀ ਜਾਂਦਾ ਹੈ ਕਮਾਲ ਤਾਂ ਸਹਿਣ ਵਾਲੇ ਕਰ ਜਾਂਦੇ ਨੇ
Copy
346
ਪਿਆਰ ਕਰਨ ਵਾਲਿਆ ਦੇ ਦੀਵਾਨ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,😎😎
Copy
145
ਆਪਣਿਆਂ ਨਾਲ ਬਿਤਾਈਆਂ ਘੜੀਆਂ ਦੇ ਕਦੀ ਸੈੱਲ ਨਹੀਂ ਮੁੱਕਿਆ ਕਰਦੇ
Copy
222
ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|
Copy
101
ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ
Copy
637
ਹਾਲੇ ਤਾਂ ਅਸੀਂ ਬਦਲੇ ਆਂ ਬਦਲੇ ਤਾਂ ਹਾਲੇ ਬਾਕੀ ਨੇ...
Copy
446
❤️ਪਿਆਰ ਤੇ ਵਪਾਰ♠️ਸਾਨੂੰ ਰਾਸ ਆਏ ਨਾ♠️👍
Copy
302
ਹਲੇ ਤਾ ਘੜੀ ਸੈੱਟ ਕੀਤੀ ਆ ਤੇ ਏਨਾ ਰੌਲਾ , ਤੂੰ ਸੋਚ ਜਦੋਂ Time Set ਕੀਤਾ ਫ਼ੇਰ ਕੀ ਬਣੂ
Copy
376
ਤੇਰੀ🤔ਆਪਣੀ Thinking, ਸਾਡੀ ਆਪਣੀ Approach, ਅਸੀ ਚੰਗੇ ਜਾ ਮਾੜੇ - ਤੂੰ ਜੋ ਮਰਜੀ ਸੋਚ💯🤙
Copy
538
ਨਾ ਮੈ ghaint.. ਨਾ ਮੈਂ Fashiona ਦੀ ਪੱਟੀ ਦੁਧ ਮਖਣ ਨਾਲ ਪਾਲੀ ਹੋਯੀ… ਮੈਂ ਆ ਆਪਣੇ ਮਾਪਿਆਂ ਦੀ sau ਜੱਟੀ
Copy
425
ਨਹੀਂਓਂ ਨਿਬ ਦੇ ਯਰਾਨੇ ਸਾਡੇ ਸਬ ਨਾਲ ਨੀ ਲਾ ਕੇ ਵਿਰਤੀ ਰੱਖੀਦੀ ਸੱਦਾ ਰੱਬ ਨਾਲ ਨੀ🙏🙏
Copy
205
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ
Copy
357
ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ।
Copy
1K
ਗੱਲਾਂ ਕਰਨੇ ਨੂੰ ਦੁਨੀਆਂ ਸ਼ੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ ਤਾਂ ਫੇਰ ਹੁੰਦੀ ਆ
Copy
351
ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ
Copy
39
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ !
Copy
166
ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ , ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।
Copy
281
ਭਰਕੇ ਜਾਮ ਮੁਹੱਬਤ ਵਾਲਾ ਬਖ਼ਸ਼ੀਂ ਮੁਰਸ਼ਦ ਸਾਈਆਂ ,,ਪਹਿਲੋਂ ਇਸ਼ਕ ਦਿਖਾਵੇ ਜਲਵੇ ਪਿਛੋਂ ਦਰਦ ਰੁਸਵਾਈਆ ..
Copy
92
ਕਿਸੇ ਦੇ👬ਚੇਲੇ ਬਣਕੇ ਮਸ਼ਹੂਰ ਨੀ ਹੋਏ ਪੁੱਤ🤙🏻ਯਾਰ ✌️ਬਦਨਾਮ ਵੀ ਆ ਤਾਂ ਆਵਦੇ ਨਾਮ ਕਰਕੇ
Copy
553
ਕੁਝ ਸਾਨੂੰ ਆਕੜ ਮਾਰ ਗਈ, ਕੁਝ ਸੱਜਣ ਬੇ-ਪਰਵਾਹ ਨਿਕਲੇ | ❤️
Copy
42
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ, ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..😇
Copy
83
ਜਿਹੜਾ ਪਿਆਰ ਨਾਲ ਤੱਕੇ ਉਹਨੂੰ ਤੱਕ ਲਈਦਾ, ਜਿਹੜਾ ਘੂਰ-ਘੂਰ ਦੇਖੇ ਉਹਨੂੰ ਚੱਕ ਲਈਦਾ,👊👊
Copy
139
ਜਾਨ ਜਾਂਦੀ ਸੀ ਜਿਸਦੇ ਜਾਣ ਨਾਲ, ਮੈਂ ਉਸਨੂੰ ਜ਼ਿੰਦਗੀ 'ਚੋਂ ਜਾਂਦੇ ਦੇਖਿਆ ਹੈ
Copy
94
ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ |
Copy
108