❤ ਦਿਲ ਦਰਿਆ ਜਰੂਰ ਆ ਪਰ ਵਾਧੂ ? ਮੱਛੀਆਂ ਨਹੀਂ ਰੱਖਦੇ |
Copy
420
ਕੰਮ ਏਦਾਂ ਦਾ ਕਰੋ ਕਿ ਲੋਕ ਕਹਿਣ ਤੂੰ ਰਹਿਣਦੇ! ਮੈਂ ਆਪੇ ਕਰਲੂ ??
Copy
70
ਸਾਡੀ ਗੱਲਬਾਤ ਭਰਦੀ ਗਵਾਹੀ ਬੱਲਿਆ, ਅਸੀ ਮਹਿਫਲਾਂ ਚ ਜਾ ਕੇ ਨਹਿਓ ਨਾਮ ਦੱਸੀਦਾ?
Copy
134
ਵੈਰ ਲਈ ਵੀ ਇੱਕ Level ਚਾਹੀਦਾ ਛੋਟੇ ਵੀਰ, ਤੇ ਮਿੱਟੀ ਖਾਣਿਆਂ ਨਾਲ ਭਿੜਨਾ ਮੇਰੀ ਫ਼ਿਤਰਤ ਚ ਨੀ..?
Copy
116
ਜਿਹਦੇ ਬਦਲੇ ਤੂੰ ਮਿਲ ਜਾਵੇਂ, ਖੁਦਾ ਕੋਈ ਐਸਾ ਗੁਨਾਹ ਕਰਾਵੇ ਮੇਰੇ 'ਤੋਂ.. ❤️
Copy
43
ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ
Copy
840
ਮਾੜੇ ਨਹੀਂ ਹਾਂ ਅਸੀਂ, ਉਹ ਗੱਲ ਵੱਖਰੀ ਆ ਕੀ ਚੰਗੇ ਕਿਸੇ ਕਿਸੇ ਨੂੰ ਲੱਗਦੇ ਆ?
Copy
443
ਜੇਬ ਚ ਪੈਸਾ ਹੋਣਾ ਚਾਹੀਦਾ, ਆਪਣੇ ਤੇ ਪਿਆਰ ਸਿਵੀਆ ਤੱਕ ਵੀ ਸਾਥ ਨਿਭਾ ਜਾਂਦੇ ਆ ?
Copy
126
ਹੱਸਦੇ ਚਿਹਰੇ ਪਿੱਛੇ ਸੱਜਣਾ ਰਾਜ ਬੜੇ ਨੇ, ਕਾਂਵਾਂ ਨੂੰ ਬੋਲਣ ਦੇ ਅੱਗੇ ਬਾਜ਼ ਖੜੇ ਨੇ..?
Copy
628
ਬੁਰਾ ਤੋ ਹਰ ਕੋਈ ਹੈ ਜਾਨੀ ,ਫ਼ਰਿਸ਼ਤੇ ਨਾ ਤੁੰਮ ਹੋ ਨਾ ਹਮ ਹੈਂ✍??
Copy
294
ਪੁੱਤ ਸਾਡੇ ਨਾਲ ਰਹਿ ਕੇ ਤੇਰੀ ਪਹਿਚਾਣ ਹੋਈ ਆਂ, ਸਾਡੇ ਤੋਂ ਪਹਿਲਾਂ ਤੈਨੂੰ ਜਾਣਦਾ ਈ ਕਿਹੜਾ ਸੀ........?ਯਾਦ-ਰੱਖੀ?
Copy
175
ਹਮਸਫ਼ਰ ਬਹੁਤ ਨੇ ਪਰ ਕੋਈ ਵੀ ਜਚਦਾ ਨਹੀਂ , ਤੇਰੇ ਸਿਵਾ ਕੋਈ ਚੇਹਰਾ ਦਿਲ ਵਿਚ ਵਸਦਾ ਨਹੀ |
Copy
68
ਜੇਕਰ ਛੱਲੇ ਮੁੰਦੀਆਂ ਮੋੜਨ ਵਿੱਚ ਖੁਸ਼ੀ ਮਿਲਦੀ ਏ ਨਾ ? ਤਾ ਸਾਡੇ ਤੇ ਯਕੀਨ ਰੱਖੀ ਅਸੀਂ ਆਪ ਮੋੜਨ ਆਵਾਂਗੇ ।।
Copy
52
ਸਾਡੀ ਚੂਪੀ ਨੂੰ ਬੇਵਸੀ ਨਾ ਸਮਜੀ ਅਸੀ,,ਬੋਲਣਾ ਵੀ ਜਾਣ ਦੇ ਆਂ ,,ਤੇ ਰੋਲਣਾਂ ਵੀ.।।
Copy
1K
ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ. ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ
Copy
218
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ
Copy
455
ਜ਼ਿੰਦਗੀ ਦੇ ਦਿੱਤੇ ਤੈਨੂੰ ਸਾਰੇ ਹੱਕ ਵੇ ਗੈਰਾਂ ਵੱਲ ਤੱਕਿਆ ਨਾ ਅੱਖ ਚੱਕ ਵੇ
Copy
108
ਤਜਰਬੇ ਉਮਰਾਂ ਨਾਲ ਨਹੀਂ, ਹਲਾਤਾਂ ਨਾਲ ਆਉਂਦੇ ਨੇ ?
Copy
276
ਕੋਈ ਮੌੜ ਲਿਆਵੋ ਨੀਂ ਯਾਰ ਮੇਰਾ ਛੱਡ ਗਿਆ
Copy
90
ਦੇਖ ਕੇ ਸਾਡੀ ਟੋਹਰ ਲੋਕੀ ਰਹਿਣ ਮੱਚਦੇ , ਪਰ ਫਿਰ ਵੀ ਅਸੀਂ ਸਦਾ ਰਹੀਏ ਹੱਸਦੇ
Copy
404
ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |
Copy
139
ਨਾ ਸਾਡਾ ਯਾਰ ਬੁਰਾ, ਨਾ ਤਸਵੀਰ ਬੁਰੀ ਕੁਝ ਅਸੀ ਬੁਰੇ, ਕੁਝ ਤਕਦੀਰ ਬੁਰੀ....
Copy
183
ਗੂੜੇ ਨੇ ਇਹਸਾਨ ਇਸ਼ਕ ਦੇ, ਹੰਝੂਆਂ ਨਾਲ ਵੀ ਧੋ ਨਹੀ ਸਕਿਆ, ਉਹਨੇ ਪਿਆਰ ਹੀ ਇੰਨਾ ਕੀਤਾ, ਮੈਂ ਕਿਸੇ ਹੋਰ ਦਾ ਹੋ ਨਹੀ ਸਕਿਆ...❤️
Copy
178
kisMaT nal ਲੜਨ ? ਦਾ ਜਿਗਰਾ ਰੱਖਦੀ aw jaTti ? ohnÁ chO nhi ? ਜਿਹੜੇ ਧੂੰਏ ਨੂੰ ਧੁੰਦ ਸਮਝ ਕੇ ਕੋਟੀਆਂ ?ਪਾਈ fiRde aw ?
Copy
1000
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ
Copy
890
ਤੋੜ ਕੇ ਰੱਖ ਦਿੰਦੇ ਨੇ ਨਾਲ ਜੁੜਨ ਵਾਲੇ
Copy
161
ਕਰਦੀ ਏਂ ਮਾਨ ਨੀਂ ਤੂੰ ਨਿੱਕੇ ਜਿਹੇ ਮਕਾਨ ਦਾ, ਰੋਹਬ ਨਹੀਂਓ ਸਹਿੰਦਾ ਮੁੰਡਾ ਕਿਸੇ ਵੀ ਰਕਾਨ ਦਾ
Copy
129
ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ। ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ?
Copy
211
ਚਿਹਰਿਆਂ ਤੋਂ ਜੱਜ ਨਇਓ ਹੋਣੇ ?ਬੱਲਿਆ,, ਕੋਈ ਕੱਢਣਾ ਜੇ ਸ਼ੱਕ ਨੇੜੇ❤ਹੋਕੇ ਦੇਖਲੀ,,.
Copy
179