ਖੁਸ਼ ਹਾਂ, ਆਪਣੀ ਛੋਟੀ ਜਿਹੀ ਜਿੰਦਗੀ ਵਿੱਚ ਸੱਚੀ ਸਫਲਤਾ ਨਾਲ ਗਤੀ ਧੀਮੀ ਜਰੂਰ ਹੈ ਪਰ ਜਿੰਨੀ ਵੀ ਹੈ ਆਪਣੇ ਜ਼ਮੀਰ ਦੇ ਨਾਲ ਤਾਂ ਹੈ...
Copy
980
ਜਿੰਨਾ ਨੇ ਦੌਰ ਚਲਾਏ ਉਹਨਾਂ ਦੇ ਦੌਰ ਨਹੀਂ ਜਾਦੇ....🔥🔥
Copy
67
ਕਦੇ ਸਾਡੇ ਨਾਲ ਵੀ ਗੱਲਾਂ ਕਰਿਆ ਕਰ ਸੱਜਣਾ ਅਸੀ ਤੈਨੂੰ ਬੋਲਣਾ ਸਿਖਾਇਆ ਸੀ।🥺
Copy
104
ਬਾਦਸ਼ਾਹ ਤਾ ਸਿਰਫ ਵਕਤ ਹੁੰਦਾ ਲੋਕ ਤਾ ਸਿਰਫ ਗਰੂਰ ਕਰਦੇ ਨੇ
Copy
495
ਅੱਜ ਫੇਰ ਰਵਾਤੀਂ ਨੀ .. ਯਾਦਾਂ ਨੇ ਜਾਨ ਤੇਰੀ..
Copy
183
ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ 🥺
Copy
263
ਰੋਜ ਬੱਸ ਇਕ ਹੀ ਖਿਆਲ, ਕਾਸ਼ ਉਹ ਅੱਜ ਵੀ ਹੁੰਦੇ ਨਾਲ..❤️
Copy
77
ਕਿਵੇਂ ਭੁਲਾ ਦੇਵਾਂ ਇੱਕ ਨਾਰ ਲਈ ਰੱਬ ਜਹੇ ਯਾਰਾ ਨੂੰ, ਕਮਲੀਏ ਉਮਰ ਬੀਤ ਜਾਂਦੀ ਆ ਪਾਉਣ ਲਈ ਇਹੋ ਜੇ ਦਿਲਦਾਰਾ ਨੂੰ .........
Copy
65
ਸਾਡਾ ਤੇਰੇ ਬਿਨਾਂ ਸਰਦਾ ਨੀ ਸੀ, ਜੇ ਤੇਰਾ ਸਰ ਗਿਆ ਫੇਰ ਕੀ ਹੋਇਆ, ਜਿੰਦਗੀ ਪਹਿਲਾਂ ਵੀ ਇੱਕ ਮਜਾਕ ਸੀ, ਥੋੜਾ ਜਿਹਾ ਤੂੰ ਕਰ ਗਿਆ ਫੇਰ ਕੀ ਹੋਇਆ।।
Copy
280
ਵਖਤ ਕਾ ਇੰਤਜ਼ਾਰ ਕਰੋ, ਮੁਕਾਬਲਾ ਹਮ ਸੇ ਹੀ ਹੋਗਾ 😎
Copy
149
ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ
Copy
204
ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ 💯💯
Copy
66
ਜਿਥੇ ਬੰਦਾ ਮਰ ਕੇ ਕਸੂਰ ਪੁੱਛਦੇ ਜੱਟ ਉਸ ਪਿੰਡ ਤੋਂ ਬੇਲੋਂਗ ਕਰਦਾ |
Copy
7
ਪੰਜ ਅੱਖਰਾਂ ਦਾ ਨਾਮ ਸਾਹਾਂ `ਚ ਰਹਿ ਗਿਆ ...ਮੇਰਾ DIL ਬਸ ਉਹ ਦੀਆਂ ਬਾਹਾਂ `ਚ ਰਹਿ ਗਿਆ..... :
Copy
516
ਉਮਰ ਤਾਂ ਹਾਲੇ ✍ ਕੁਝ ਵੀ ਨਹੀ ਹੋਈ,,,,, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ
Copy
2K
ਗੁਰੂ ਘਰ ਜਾਇਆ ਕਰ ਸਵੇਰ ਸ਼ਾਮ ਨੀ
Copy
122
ਸੱਜਣਾ ਏ ਨਾ ਸੋਚੀ ਕਿ ਤੂੰ ਸਾਡੇ ਬਾਰੇ ਸਭ ਜਾਣਦਾ, ਤੂੰ ਸਾਨੂੰ ਬਸ ਉਨਾ ਜਾਣਦਾ ਜਿੰਨਾ ਅਸੀ ਚਾਹੁੰਦੇ ਆ ਕਿ ਤੂੰ ਜਾਣੇ...😎😎
Copy
437
ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ, ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ |❤️
Copy
204
ਦਿਲ ਦੀ ਆਵਾਜ਼ ਸੁਨ ਅਫ਼ਸਾਨੇ ਤੇ ਨਾ ਜਾ , ਮੇਰੇ ਵੱਲ ਦੇਖ ਜ਼ਮਾਨੇ ਤੇ ਨਾ ਜਾ |
Copy
46
ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ 😍😍
Copy
72
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ l
Copy
225
ਗ਼ਲਤਫਹਿਮੀਆਂ ਦੇ ਸਿਲਸਿਲੇ ਅੱਜ ਕਲ ਇੰਨੇ ਦਿਲਚਸਪ ਹਨ ਕਿ ਹਰ ਇੱਟ ਸੋਚਦੀ ਹੈ ਕਿ ਕੰਧ ਮੇਰੇ ਤੇ ਟਿਕੀ ਹੈ
Copy
236
ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ, ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ💯
Copy
158
ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.
Copy
209
ਸਾਡੀ ਵੈਲੀਆਂ ਦੇ ਵਾਂਗੂੰ ਟੇਢੀ ਝਾਕਣੀਂ ਸਮਝੀਂ ਨਾਂ ਦਿਲ ਦੇ ਖਰਾਬ ਨੀਂ
Copy
170
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. 😤💪
Copy
175
ਸੁਣ ਮੁਹੱਬਤ ਮਰ ਗਈ ਐ ਇੱਧਰੋਂ ਲੰਘਿਆ ਤੇ ਲਾਸ਼ ਲੈਂਦਾ ਜਾਵੀਂ
Copy
80
ਘੜੀ ਠੀਕ ਕਰਨ ਵਾਲੇ ਤੇ ਬਹੁਤ ਨੇ , ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ
Copy
479
ਕਿਸੇ ਨੂੰ ਐਨੀ ਛੇਤੀ ਜੱਜ ਨਾ ਕਰੋ, ਕੀਤੇ ਫਿਰ ਆਪਣੀ ਗਲਤੀ ਤੇ ਪਛਤਾਵਾ ਹੋਵੇ।💯
Copy
327
ਨੀ ਮੇਰੀ ਬੇਬੇ ਨੇ ਕੰਗਣ ਜਿਹੜੇ ਸਾਂਭਿਆ ਮੈਨੂੰ ਤੇਰੇਆਂ ਗੁੱਟਾਂ ਦੇ ਮੇਚ ਲੱਗਦੇ.
Copy
6