?..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ... ❤...
Copy
206
ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
Copy
113
ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ
Copy
1000
ਪਰਖ਼" ਕੇ ਪਤਾ ਲੱਗਦਾ ਉਂਝ ਵੇਖਣ ਨੂੰ ਤਾਂ ਸਾਰੇ ਈ ਚੰਗੇ" ਲੱਗਦੇ ਆ.
Copy
1000
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ
Copy
598
ਮੰਜਿਲ ਤਾਂ ‘ਮੌਤ’ ਏ ? ਸਫ਼ਰ ਦਾ ਮਜ਼ਾ ਲਵੋਂ ✨
Copy
576
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ?
Copy
489
ਤੁਸੀਂ ਜਾ ਸਕਦੇ ਹੋ ਜਨਾਬ ? ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ ?
Copy
252
ਇੱਕ ਕੁੜੀ ਮੈਨੂੰ ਕਹਿੰਦੀ ਤੇਰੀ ਕੋਈ ਸਹੇਲੀ ਨੀ ਹੈਗੀ ਮੈਂ ਕਿਹਾ ਕਮਲੀਏ, ਸਹੇਲੀਆਂ ਤਾਂ ਕੁੜੀਆਂ ਦੀਆਂ ਹੁੰਦੀਆਂ ਸਾਡੇ ਤੇ ਯਾਰ ਹੁੰਦੇ ਆ |
Copy
291
❤ਮੇਰੇ ਫਿਕਰਾਂ ਵਿਚ ਨਾ ਸੌਂਦੀ ਏ, ਮੇਰੀ ਬੇਬੇ , ਓਏ ਰੱਬਾ❤
Copy
812
ਮੰਜ਼ਿਲਾਂ ਭਾਵੇਂ ਜਿੰਨੀਆਂ ਮਰਜੀ ਉੱਚੀਆਂ ਹੋਣ, ਪਰ ਰਸਤੇ ਤਾਂ ਹਮੇਸ਼ਾਂ ਪੈਰਾਂ ਥੱਲੇ ਹੁੰਦੇ ਨੇ ??
Copy
119
ਮੇਰੇ ਖਵਾਬਾ ਵਿੱਚ ਆਣਾ ਤੇਰਾ ਨਿੱਤ ਦਾ ਏ ਕੰਮ ॥ ਹੁਣ ਆ ਗਿਆ ਤਾ ਸੌਜਾ ਮੈਨੂੰ ਤੰਗ ਨਾ ਤੂੰ ਕਰ ॥
Copy
27
ਜਿਸ din ਕਿਰਪਾ ਹੋਗੀ ਮੇਰੇ ਮਾਲਕ ਦੀ … ਦੂਰੋਂ ਦੂਰੋਂ ਮੱਥੇ ਟੇਕਦੀ ਰਹਿ ਜਾਏਂਗੀ …
Copy
52
ਮੁਹੱਬਤ ਵਿਖਾਈ ਨਹੀਂ, ਨਿਭਾਈ ਜਾਂਦੀ ਏ ਸੱਜਣਾ..?
Copy
185
ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।
Copy
323
ਆ ਜਵਾਕ ਜਿਹੇ ਪੁਰਾਣੇ ਖੁੰਢਾ ਨਾਲ ਖਹਿਦੇ ਨੇ, ਆਪਣੇ ਆਪ ਨੂੰ ਉਸਤਾਦ ਤੇ ਸਾਨੂੰ ਚੇਲੇ ਕਹਿੰਦੇ ਨੇ ??
Copy
155
ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ , ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ |
Copy
69
ਜੋ ਦੱਸਣੀ ਪਵੇ ♠️ਉਹ ਪਹਿਚਾਣ ਨਹੀ ਹੁੰਦੀ??
Copy
408
ਉਹ ਪਾਗਲ ਕਰ ਗਈ ,ਇਕ ਵਾਰ ਦੇਖ ਕੇ , ਮੈਂ ਕੁਛ ਨਾ ਕਰ ਪਾਇਆ ,ਹਰ ਬਾਰ ਦੇਖਕੇ
Copy
69
ਤੇਰੇ ਸ਼ਹਿਰ ਨੂੰ ਸੱਜ਼ਦਾ ਕਰ ਚੱਲੇ, ਜਿੱਤੀ ਹੋਈ ਬਾਜ਼ੀ ਹਰ ਚੱਲੇ, ਜਾਂ ਸਾਡੇ ਵਰਗਾ ਯਾਰ ਕਮਲੀਏ ਲੱਭਦੀ ਮਰਜ਼ੇਗੀ..
Copy
15
ਕੰਮ ਏਦਾਂ ਦਾ ਕਰੋ ਕਿ ਲੋਕ ਕਹਿਣ ਤੂੰ ਰਹਿਣਦੇ! ਮੈਂ ਆਪੇ ਕਰਲੂ ??
Copy
70
ਜਿਨ੍ਹਾਂ ਨੂੰ ਤੂੰ ਜਾਕੇ ਮਿਲਦਾ ਕਾਕਾ ਉਹ ਸਾਨੂੰ ਆਕੇ ਮਿਲਦੇ ਨੇ?
Copy
74
ਆਪਣੇ ਤੂੰ ਆਪ ch ਕੀ ਬਣੀ ਫਿਰਦੀ, ਨੀ ਬੇਬੇ ਜੱਟ ਨੂ ਵੀ ਕਾਲਾ ਟਿੱਕਾ⚫ ਲਾਉਦੀ ਆ?
Copy
129
ਜੇ ਬਹੁਤੇ ਵੇਖ ਕੇ ਜਰਦੇ ਨਹੀਂ ਤੇ ਸੱਜਣਾ ਦੁਆਵਾਂ ਮੰਗਣ ਵਾਲੇ ਵੀ ਬਥੇਰੇ ਨੇ
Copy
564
ਜਮਾਨਾ ਹਮਸੇ ਜਲਤਾ ਹੈ, ਜਮਾਨੇ ਸੇ ਹਮ ਨਹੀ??
Copy
152
ਕਰੀਏ ਨਾ ਮਾਨ ਕਦੇ ਕਿਸੇ ਗੱਲ ਦਾ... ਕਿੰਨੇ ਦੇਖਿਆ ਏ ਇੱਥੇ ਦਿਨ ਕੱਲ ਦਾ ?
Copy
134
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..❤️
Copy
168
ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ , ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ
Copy
818
ਸ਼ੇਰਾ ਦੇ ਗਰੂਰ ਬਸ ਸ਼ੇਰ ਸਾਂਭਦੇ ਨਾਂ ਜੱਚਦੇ STyLeee ਸਾਡੇ ਕਿਸੇ ਹੋਰ ਨੂੰ
Copy
142
ਨਾਮ ਰੰਗਿ, ਸਰਬ ਸੁਖੁ ਹੋਇ ॥ ਬਡਭਾਗੀ ਕਿਸੈ, ਪਰਾਪਤਿ ਹੋਇ ॥
Copy
254