ਚਿਹਰਿਆਂ ਤੋਂ ਜੱਜ ਨਇਓ ਹੋਣੇ 💪ਬੱਲਿਆ,, ਕੋਈ ਕੱਢਣਾ ਜੇ ਸ਼ੱਕ ਨੇੜੇ❤ਹੋਕੇ ਦੇਖਲੀ,,.
Copy
179
ਬੱਸ ਇਹਨਾਂ ਕੁ ਮਾਣ ਆ ਆਪਣੇ ਕਿਰਦਾਰ ਤੇ, ਕੋਈ ਛੱਡ ਬੇਸ਼ੱਕ ਜਾਵੇ, ਪਰ ਭੁਲਾ ਨਈ ਸਕਦਾ 😎
Copy
221
ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
Copy
396
ਪਿਉ ਪੁੱਤ ਦੀਆਂ ਰਲਦੀਆਂ ਕਈ ਹੈਬਿਟਾਂ, ਉੱਤੋਂ ਪੱਗ ਦਾ ਸਟਾਇਲ ਸੇਮ ਸੇਮ ਜੱਟੀਏ..!!🔥🔥
Copy
44
ਵਫ਼ਾਦਾਰੀ ਦਾ ਸਬੂਤ ਤਾਂ ਪਿੱਠ ਪਿੱਛੇ ਹੁੰਦਾ, ਓੁਝ ਮੂੰਹ ਤੇ ਤਾਂ ਹਰ ਕੋਈ ਸੱਚਾ ਬਣਦਾ""🔥🔥
Copy
167
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ😌🦅
Copy
354
ਮੈ ਸੁਣਿਆ ਵੈਰੀ ਲਲਕਾਰ ਦੇ ਨੇ..ਨਵੀਂ ਪਨੀਰੀ ਹੋਣੀ ਆਂ 😏 ਪੁਰਾਣੇ ਤਾ ਸਭ ਜਾਣਦੇ ਨੇ...
Copy
395
ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |❤️
Copy
238
ਓਕਾਤ "ਚ"ਰਹਿ ਬੱਲਿਆ👈ਸ਼ਿਕਾਰ ਤਾਂ ਸ਼ੇਰਾਂ ਦਾ ਵੀ ਹੌ ਜਾਂਦਾ👌
Copy
216
ਜੁਬਾਨ ਦਾ ਵਜਨ ਬਹੁਤ ਘੱਟ ਹੁੰਦਾ ਹੈ..ਪਰ ਇਹ ਸੰਭਾਲੀ ਕਿਸੇ ਕਿਸੇ ਕੋਲੋ ਹੀ ਜਾਦੀ ਹੈ..
Copy
142
ਸਾਡੇ ਆਉਣ ਦੀ 🔥ਉਡੀਕ ਕਰ ਬੱਲਿਆ ਤੇਰੇ ਰਹਿੰਦੇ ਵੀ 💪ਭੁਲੇਖੇ ਦੂਰ ਕਰ ਦਿਆਗੇ☠️
Copy
198
ਜੁੱਤੀ ਚੱਟ ਚੱਟ ਵਾਕਬੀ ਨੀ ਪਾਈ ਦੀ 👉🏻ਲੰਡੂ ਬੰਦੇ ਨਾਲ ਬਹੁਤੀ ਸਾਂਝ 👎🏻ਨੀ ਵਧਾਈ ਦੀ🙏🏻🙏🏻
Copy
336
ਤੇਰੀ ਸੋਚ ਸਰਕਾਰੀ ਸਾਡੀ ਬਾਗੀ ਬੱਲੀਏ, ਅਸੀ ਕਾਗਜ਼ਾਂ ਚ ਪੱਕੇ ਅਪਰਾਧੀ ਬੱਲੀਏ |
Copy
121
ਪਿਆਰ ਤੇ ਸਿਆਸਤ ਓਹੀ ਜਿੱਤਦਾ , ਜਿਹੜਾ ਰੱਜ ਕੇ ਝੂਠ ਬੋਲਦਾ ...
Copy
117
ਉਸਤਾਦ ਟਾਈਮ ⏲️ ਚੰਗਾ ਜ਼ਰੂਰ ਆਉਂਦਾ ਪਰ ਆਉਂਦਾ time ⌛ ਨਾਲ ਈ ਆ |
Copy
209
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!📝😊
Copy
65
ਤੇਰੇ ਪਿੱਛੇ ਹੋਇਆ ਫਿਰਦਾ ਸੁਦਾਈ ਨੀ, ਹੋ ਮੈਨੂੰ ਭੁੱਲ ਗਈ ਏ ਸੋਹਣੀਏ ਪੜਾਈ ਨੀ
Copy
25
ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ
Copy
40
ਵਕਤ ਵੀ ਬਦਲੇਗਾ 🏃 ਸਾਹਮਣਾ ਵੀ ਹੋਵੇਗਾ 🚩ਬਸ ਜਿਗਰਾ 👫 ਰੱਖੀ ਅੱਖ 👀 ਮਿਲਾਉਣ ਦਾ |
Copy
314
ਤੈਨੂੰ ਭੁਲ ਗਏ ਨੇ ਯਾਰ ਪੁਰਾਣੇ, ਨਵਿਆੰ ਦੇ ਗਲ ਲਗਕੇ
Copy
125
ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ 💯💯
Copy
66
ਇਕ ਨੀਯਤ ਸਾਫ ਰਾਖੀ ਆ ਦੂਜੀ ਮਾਲਕ ਤੇ ਆਸ ਰੱਖੀ ਆ ਪਹੁੰਚਣ ਨੂੰ ਟਾਇਮ ਲੱਗੂ ਕਿਉਂਕਿ ਅਸੀਂ ਮੰਜਿਲ ਵੀ ਖਾਸ ਰੱਖੀ ਆ
Copy
600
ਇੱਕ ਬਾਂਹ ਸੱਜੀ ਤੇ ਦੂਜੀ ਖੱਬੀ, ਭਰਾ ਮਿਲਦੇ ਨੇ ਰੱਬ ਸੱਬਬੀ।💪
Copy
461
ਵਕਤ ਆਉਣ ਤੇ ਵਕਤ ਪਾ ਦਿਆਗੇ ਜਿਹੜੇ ਭੁੱਲ ਗਏ ਨੇ ਸਭ ਨੂੰ ਭੁੱਲਾ ਦਿਆਗੇ
Copy
257
ਬਿਲਕੁਲ ਇਹੋ ਸੱਚਾਈ ਆ , ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ😔
Copy
499
Game ਵੱਡੀ ਪਾਮਾਗੇ🤫 ਦਿਨ ਚੰਗੇ ਆ ਲੈਣ ਦੇ
Copy
306
ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!
Copy
144
ਸਮਾਂ⌚ ਵੀ ਪਰਖ ਰਿਹਾ ਸਾਨੂੰ ਤੇ ਕੁਝ ਯਾਰ ਵੀ, ਦਾਤੇ ਨੇ ਜੇ ਮੇਹਰ 🙏🏻🙏🏻ਰੱਖੀ ਹਰ ਪਾਸੇ ਫਤਿਹ ਹੋਵੇਗੀ
Copy
196
ਮੇਰੇ ਤੋਂ ਚੰਗੀਆਂ ਤੇਰੇ ਸ਼ਹਿਰ ਦੀਆਂ ਰਾਹਾਂ ਜੋ ਨਿੱਤ ਚੁੰਮਣ ਤੇਰੀਆਂ ਪੈੜਾਂ ਨੂੰ
Copy
31