ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ਸਾਡੇ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਏ
Copy
122
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ..!!?
Copy
149
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||?
Copy
131
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ ਯਾਦ ਵੀ ਓਹੀ ਆਉਂਦੇ ਨੇ
Copy
202
ਕਹਿੰਦਾ ਅੱਜ ਤੂੰ block ਕੀਤਾ ਨਾ ਇਕ ਗੱਲ ਯਾਦ ਰੱਖੀ ਕਦੇ searcha ਮਾਰੇਗੀ ?
Copy
233
ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ... ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ
Copy
120
ਪਾਣੀ ਖੂਹਾਂ ਦਾ? ਤੇ ਪਿਆਰ ਰੂਹਾਂ ਦਾ ?ਕਿਸਮਤ ਵਾਲੇ ਨੂੰ ਹੀ ?ਮਿੱਲਦਾ।
Copy
238
ਇਸ਼ਕ ਮੁਹੱਬਤ ਲਈ ਮਰਨ ਦੀਆਂ ਗੱਲਾਂ ਪੁਰਾਣੀਆਂ ਨੇ ਸੱਜਣਾ, ਹੁਣ ਜੇ ਤੈਨੂੰ ਕਦਰ ਨੀ ਤਾਂ ਸਾਨੂੰ ਵੀ ਪਰਵਾਹ ਨੀ ??
Copy
335
ਨੀ ਸਾਰੀ Family ਦੇ ਕੱਪੜੇ ਆ ਜਾਂਦੇ ਜਿੰਨੇ ਦੀ ਤੇਰੀ Jean ਕੁੜੀਏ
Copy
30
ਹਮਸਫ਼ਰ ਬਹੁਤ ਨੇ ਪਰ ਕੋਈ ਵੀ ਜਚਦਾ ਨਹੀਂ , ਤੇਰੇ ਸਿਵਾ ਕੋਈ ਚੇਹਰਾ ਦਿਲ ਵਿਚ ਵਸਦਾ ਨਹੀ |
Copy
68
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..
Copy
3K
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ। ?
Copy
171
ਦੁਖੀ ਨਾ ਹੋਇਆ ਕਰੋ ਲੋਕਾਂ ਦੀਆ ਗੱਲਾਂ ਸੁਣ ਕੇ ਕਿਉਕਿ ਕੁੱਝ ਲੋਕ ਪੈਦਾ ਹੀ ਬਕਵਾਸ ਕਰਨ ਲਈ ਹੁੰਦੇ ਆ
Copy
995
ਇੱਕ ਰੀਜ ਅਧੂਰੀ ਏ, ਤੈਨੂੰ ਸੀਨੇ ਲਾਉਣ ਲਈ ਤੇਰਾ ਨਾਮ ਤਰਸਦਾ ਏ, ਬੁਲ੍ਹਾਂ ਤੇ ਆਉਣ ਲਈ॥?❤️
Copy
54
ਨਾ ਸਾਡਾ ਯਾਰ ਬੁਰਾ, ਨਾ ਤਸਵੀਰ ਬੁਰੀ ਕੁਝ ਅਸੀ ਬੁਰੇ, ਕੁਝ ਤਕਦੀਰ ਬੁਰੀ....
Copy
183
ਅੱੜਬ ਜਿਹੇ ਬੰਦੇ ਆ... ਦਿਲ ਤੋਂ ਨਾ ਖੋਟੇ ਆ..ਸ਼ਾਂਤ ਰਹੀਏ ਤਾਂ ਗਊ.... ਜੇ ਅੜ ਗਏ ਤਾਂ ਝੋਟੇ ਆਂ ??
Copy
62
ਚੁਸਤ ਚਲਾਕੀਆ ਆਉਂਦੀਆਂ ਤਾਂ ਨਹੀਂ , ਪਰ ਫੜ ਜਰੂਰ ਲਈ ਦੀਆਂ .
Copy
357
ਕੋਈ ਮਹਿੰਗਾ ਤੋਹਫ਼ਾ ਦੇ ਸਕਾ ਇਹ ਤਾਂ ਹਾਲਾਤ ਨਹੀਂ ਮੇਰੇ ....ਬੱਸ ਇੱਕ ਵਕਤ ਹੈ ਜੋ ਸਾਇਦ ਹਰ ਕਿਸੇ ਕੋਲ ਨਹੀਂ |
Copy
205
ਕੀ ਵਫ਼ਾ ਮਿਲਣੀ ਓਹਨਾ ਤੋਂ .... ਜੋ ਖੁਦ ਬੇਵਫ਼ਾ ਨੇ
Copy
52
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ
Copy
518
ਖੁਸ਼ੀ ਖੁਦ ਵਿੱਚੋ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਂਗੇ ਤਾਂ ਦੁੱਖ ਹੀ ਮਿਲੇਗਾ |
Copy
296
ਸੜਨ ਵਾਲਿਆ ਦੀ ਤਦਾਦ ਵਧਦੀ ਜਾਦੀ ਏ ? ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵਧਦੀ ਜਾਦੀ ਏ ?
Copy
184
ਜਿਹੜਾ ਜੱਟ ਦੇ ਆ ਸੀਨੇ ਵਿਚ ਨੀ , ਉਹ #ਜਿਗਰਾ ਏ ਸ਼ੇਰ ਦਾ ..
Copy
27
ਬੜੇ ਚੱਲਦੇ ਨੇ ਯਾਰਾਂ ਦੇ ਖ਼ਿਲਾਫ ਚੱਲ ਕਰ ਤੇ ਮੈਂ ਮਾਫ਼ ਜੱਟ ਨੀਤਾਂ ਵੱਲੋਂ ਸਾਫ਼ ਆ ?
Copy
64
ਚੱਲਦੇ ਰਹਿਣਗੇ ਕਾਫਲੇ, ਮੇਰੇ ਬਗੈਰ ਵੀ ਏਥੇ। ਇੱਕ ਤਾਰਾ ਟੁੱਟਣ ਨਾਲ, ਆਸਮਾਨ ਸੁੰਨਾ ਨਹੀਂ ਹੁੰਦਾ।?
Copy
238
? ਯਾਰਾਂ ਨਾਲ ਹੀ ਉਠਦੇ ਆਂ,, ? ਯਾਰਾਂ ਨਾਲ ਹੀ ਬਹਿੰਦੇ ਆਂ, ? ਤੇਰੇ ਵਰਗੀਆਂ ? ਫੁਕਰੀਆਂ ਤੋਂ.. ਕਿਲੋਮੀਟਰ? ਦੂਰ ਰਹਿੰਦੇ ਆਂ
Copy
2K
End ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ , ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ
Copy
620
ਅਸੀਂ ਚੁੱਪ ਕੀ ਹੋਏ, ਕਾਂ ਖੁਦ ਨੂੰ ਬਾਜ਼ ਸਮਝਣ ਲੱਗ ਪਏ, ਚੇਹਰੇ ਤੇ ਮਾਸੂਮੀਅਤ ਕੀ ਆਈ, ਚੇਲੇ ਖੁਦ ਨੂੰ ਉਸਤਾਦ ਸਮਝਣ ਲੱਗ ਪਏ |
Copy
307
ਵਖਤ ਕਾ ਇੰਤਜ਼ਾਰ ਕਰੋ, ਮੁਕਾਬਲਾ ਹਮ ਸੇ ਹੀ ਹੋਗਾ ?
Copy
149
ਭੁੱਲਿਆ ਨੀਂ ਪੰਗੇ ਭਾਮੇਂ ਫੱਕਰ ਹੋਇਆ, ਆ ਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ.... ??
Copy
170