ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
Copy
203
ਦਿਲੋਂ ਤਾਂ ਨਹੀਂ ਕਦੇ ਤੈਨੂੰ ਭੁੱਲਦੇ ਜੇ ਧੜਕਣ ਹੀ ਰੁੱਕ ਗਈ ਤਾਂ ਮਾਫ ਕਰੀਂ
Copy
241
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ 👈ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ ❤️
Copy
102
ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ...
Copy
152
ਕਾਲਜ Time ਤੋਂ Pehla ਜਿਥੇ ਰੋਜ਼ ਸਵੇਰੇ ਮਿਲਦੀ ਸੀ ਯਾਰੋ ਓਹ ਕਲਾਸ ਰੂਮ ਬੜਾ ਯਾਦ ਆਉਂਦਾ ਏ .....
Copy
212
100 ਦਿਨ ਭੇਡ ਦਾ ਤੇ ਇੱਕ ਦਿਨ ਸ਼ੇਰ ਦਾ,ਘੁੰਮਦਾ ਹਾਂ ਕੱਲਾ ਜਿੱਥੇ ਮਰਜੀ ਆ ਕੇ ਘੇਰ ਲਾ..!
Copy
261
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
Copy
398
ਜੇ ਸਾਂਭਦਾ ਵਲੈਤ ਨਾ ਪੰਜਾਬ ਨੂੰ ਕਿੱਥੋਂ ਬਣਨੇ ਸੀ ਰੰਗਲੇ ਚੁਬਾਰੇ |
Copy
8
ਜਿਹੜੇ ਗੱਲ ਗੱਲ ਤੇ ਪਿਅਾਰ ਕਰਨ ਦੀ ਗੱਲ ਕਰਦੇ ਨੇ ੳੁਹਨਾ ਦਾ ਪਿਅਾਰ ਸਿਰਫ਼ ਦਿਖਾਵਾ ਹੁੰਦਾ..
Copy
116
ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ
Copy
166
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ
Copy
518
ਜੋ ਕੁਝ ਪੱਲੇ ਆ ਰੱਬ ਜਾਣਦਾ ਦਿਖਾਵਾ ਕਰਨ ਦੀ ਆਦਤ ਨੀ🙏🙏
Copy
269
ਇਕ ਰੀਝ ਅਧੂਰੀ ਏ, ਤੈਨੂੰ ਸੀਨੇ ਲਾਉਣ ਲਈ, ਤੇਰਾ ਨਾਮ ਤਰਸਦਾ ਏ, ਬੁੱਲਾਂ ਤੇ ਆਉਣ ਲਈ
Copy
66
ਉਮਰ ਤਾਂ ਹਾਲੇ ✍ ਕੁਝ ਵੀ ਨਹੀ ਹੋਈ,,,,, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ
Copy
2K
ਮੇਰੇ ਕੰਨ ਵਿਚ ਕਿਹਾ ਖੁਦਾ ਨੇ,ਜਿਗਰਾ ਰੱਖੀਂ ਡੋਲੀਂ ਨਾ….ਅਾਖਰ ਨੂੰ ਦਿਨ ਚੰਗੇ ਅਾੳੁਣੇ,ਬਸ ਚੁੱਪ ਕਰਜਾ ਬੋਲੀਂ ਨਾ
Copy
661
ਜਿਸ ਦਿਨ ਸਾਦਗੀ ਸ਼ਿੰਗਾਰ ਹੋ ਜਾਵੇਗੀ ਉਸ ਦਿਨ ਸ਼ੀਸ਼ੇ ਦੀ ਵੀ ਹਾਰ ਹੋ ਜਾਵੇਗੀ
Copy
345
ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ
Copy
538
👉ਵੇ ਤੂੰ 👦Rulega ਹਜ਼ਾਰ ਵਾਲੇ Note ਵਾਂਗੂ...ਜੇ Jatti 💁ਸੋਹਣਿਆ ਕਰੰਸੀ💰 ਵਾਂਗੂ Chnge ਹੋ ਗਈ..
Copy
988
ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
Copy
97
ਅਜਿਹੇ ਯਾਰ ਸਾਰੇ ਕੱਚੇ ਹੋ ਜਾਵਾਂਗੇ ਨਈ ਪੱਕੇ ਉੱਤੋਂ ਕੱਚੀ ਪੱਕੀ ਨੈਣਾ ਵਿਚੋਂ ਨੀਂਦ ਪੜਕੇ |
Copy
2
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ , ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
Copy
657
ਫੱਕਰ ਬੰਦੇ ਆਂ ਸੱਜਣਾਂ, ਨਾਂ ਡਿੱਗੇ ਦਾ ਗਮ ਨਾਂ ਚੜਾਈ ਦੀ ਹਵਾਂ 🔥
Copy
152
ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.
Copy
209
ਇਸਕ ਦੇ ਚਰਚੇ ਬਹੁਤ ਨੇ ਹੁਸਨ ਤੇ ਪਰਚੇ ਬਹੁਤ ਨੇ, ਵੇਖ ਲਿਆ ਮੈ ਦਿਲ ਲਾ ਕੇ ਸਾਲੇ ਖਰਚੇ ਬਹੁਤ ਨੇ
Copy
146
ਬੜੇ ਚੱਲਦੇ ਨੇ ਯਾਰਾਂ ਦੇ ਖ਼ਿਲਾਫ ਚੱਲ ਕਰ ਤੇ ਮੈਂ ਮਾਫ਼ ਜੱਟ ਨੀਤਾਂ ਵੱਲੋਂ ਸਾਫ਼ ਆ 🦅
Copy
64
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,
Copy
3K
♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
Copy
1K
ਹੋਣ ਮਨਸੂਬੇ ਨੇਕ ਤਾਂ ਬੰਦਾ ਕੀ ਨੀ ਕਰ ਸਕਦਾ | 👍
Copy
40
ਤੇਰੀ ਖੈਰ ਮੰਗਦੇ ਰਹਾਂਗੇ !… ਤੂੰ ਮਿਲੇ ਚਹੇ ਨਾ ਮਿਲੇ …ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ !.🥰🥰
Copy
140