ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,, ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..
Copy
610
ਹੋਣਾ Success ਕੋਈ ਵੱਡੀ ਗੱਲ ਨੀ ਹੋਵੇ ਨਾ ਰਕਾਨੇ ਬੰਦਾ ਮਾੜਾ ਨੀਤ ਦਾ
Copy
234
ਹੁਣ ਜੇ ਕਦੇ ਮੇਰਾ ਖਿਆਲ ਆਵੇ, ਤਾਂ ਆਪਣਾ ਖਿਆਲ ਰੱਖੀ..
Copy
54
ਗੱਲ ਤਾ ਸੱਜਣਾ ਦਿਲ ❤️ ਮਿਲੇ ਦੀ ਏ ..ਨਜ਼ਰਾਂ ? ਤਾ ਰੋਜ਼ ਹਜ਼ਾਰਾ ਨਾਲ ਮਿਲਦੀਆਂ ਨੇ |
Copy
76
4 ਦਿਨ ਮੂੰਗਫ਼ਲੀ ? ਦੇ ਆਉਣ ਨਾਲ ਬਦਾਮਾ ਦੇ RATE ਨਹੀਂ ਕੱਟਦੇ ਬੱਲਿਆਂ ?
Copy
93
ਬਾਹਮਣੀ ਨੇ ਜੱਟ ਪੱਟਿਆ, ਪੱਟਿਆ ਸਕੀਮਾ ਲਾ ਕੇ..
Copy
122
ਹੁਣ ਰੋਣਾ ਮੈਂ, ਪਛਤਾਉਣਾ ਮੈਂ ਕੇ ਚੰਨ ਨਹੀਂ ਹੋਇਆ ਚਕੋਰ ਦਾ ਹੁਣ ਤੂੰ ਵੀ ਆਏ ਕਿਸੇ ਹੋਰ ਦੀ ਮੈਂ ਵੀ ਆਂ ਕਿਸੇ ਹੋਰ ਦਾ |
Copy
1
ਕਦੀ ਉਹ ਵੇਲਾ ਸੀ ਜੀਅ ਕਰਦਾ ਸੀ ਜਾਨ ਵੀ ਵਾਰ ਦਿਆਂ, ਹੁਣ ਉਹ ਵੇਲਾ ਏ, ਜੀਅ ਕਰਦਾ ਤੈਨੂੰ ਜਾਨ ਤੋਂ ਮਾਰ ਦਿਆਂ
Copy
83
ਮੇਰਾ ਵਕਤ ਬਦਲਿਆ,, ਰੁਤਬਾ ਨਹੀਂ,, ਤੇਰੀ ਕਿਸਮਤ ਬਦਲੀ ਆ,, ਔਕਾਤ ਨਹੀਂ,,?
Copy
658
ਸਾਨੂੰ ?ਸਮਝਣ ਲਈ?ਦਿਲ ਵਰਤੀ, ਦਿਮਾਗ਼ ਤਾ ਵਹਿਮ 'ਚ ਹੀ ਰੱਖੂ??.
Copy
182
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ' ਦਿੰਦਾ ਹੈ' ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ
Copy
631
ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ , ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ
Copy
818
ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |?
Copy
252
ਕਹਿੰਦੀ , "ਤੂੰ ਮੈਨੂੰ ਕਿੰਨਾ ਪਿਆਰ ਕਰਦਾ ਹੈ , ਮੈਂ ਕਿਹਾ, "ਜਿੰਨਾ ਠੰਡ ਚ ਰਜਾਈ ਨੂੰ"
Copy
104
Rude ਵੀ ਬੜੇ ਹਾਂ ਤੇ ਜਜਬਾਤੀ ਵੀ ਬੜੇ ਹਾਂ ਮੱਥੇ ਟੇਕੇ ਵੀ ਬਥੇਰੇ ਤੇ ਪਾਪੀ ਵੀ ਬੜੇ ਹਾਂ???...
Copy
276
ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ ਜਿੰਨੀ . . . ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ
Copy
30
ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇ |
Copy
452
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. ??
Copy
175
ਦੋਸਤਾ...ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |
Copy
207
??ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..✌️
Copy
442
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ, ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।❤️
Copy
116
ਨੀ ਮੇਰੀ ਬੇਬੇ ਨੇ ਕੰਗਣ ਜਿਹੜੇ ਸਾਂਭਿਆ ਮੈਨੂੰ ਤੇਰੇਆਂ ਗੁੱਟਾਂ ਦੇ ਮੇਚ ਲੱਗਦੇ.
Copy
6
ਰੱਬਾ ਮੇਰੇ ਪਿਆਰ ਨੂੰ ਅੱਖਾ ਸਾਹਮਣੇ ਰਹਿਣ ਦੇ , ਰੱਜਿਆ ਨੀ ਦਿਲ ਅਜੇ ਹੋਰ ਤੱਕ ਲੈਣ ਦੇ
Copy
255
ਕੋਈ ਮੌੜ ਲਿਆਵੋ ਨੀਂ ਯਾਰ ਮੇਰਾ ਛੱਡ ਗਿਆ
Copy
90
ਸ਼ੇਰ ਦੀ ਭੂਖ ?ਤੇ ਸਾਡੀ look ਕਾਕਾ ਦੋਵੇਂ ਖ਼ਤਰਨਾਕ ਨੇ?
Copy
459
ਦੱਸ ਕੌਣ ਗੱਭਰੂ ਦਾ ਗੁੱਟ ? ਫੜ੍ਹ ਲਉ ਬਾਂਹ ਫੜਨ ਕਿੱਸੇ ਨੂੰ ਤੇਰੀ ਮੈਂ ਨੀ ਦਿੰਦਾ✍️??
Copy
503
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
Copy
142
ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ
Copy
571
ਜੇ ਮੌਕੇ ਨਾ ਮਿਲਣ ਤੇ ਖੁਦ ਰਾਹ ਬਣਾਓ
Copy
219