ਇੱਕ ਕੁੜੀ ਮੈਨੂੰ ਕਹਿੰਦੀ ਤੇਰੀ ਕੋਈ ਸਹੇਲੀ ਨੀ ਹੈਗੀ ਮੈਂ ਕਿਹਾ ਕਮਲੀਏ, ਸਹੇਲੀਆਂ ਤਾਂ ਕੁੜੀਆਂ ਦੀਆਂ ਹੁੰਦੀਆਂ ਸਾਡੇ ਤੇ ਯਾਰ ਹੁੰਦੇ ਆ |
Copy
291
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ....!!!
Copy
444
ਸਾਡੀ ਵੇਖ ਕੇ ਚੜਾਈ...ਦਿਲ ਘਟਦਾ ਕਿਉ ਤੇਰਾ...ਤੈਨੂੰ ਕਿਹਾ ਸੀ ਨਾ ਬੀਬਾ ...ਟਾਈਮ ਆਊਗਾ ਨੀ ਮੇਰਾ ??
Copy
212
ਆਪਣੇ ਕਿਰਦਾਰ ਪਰ ਡਾਲ ਪਰਦਾ, ਹਰ ਸਖਸ਼ ਕਹਿ ਰਹਾ ਹੈ ਜ਼ਮਾਨਾ ਖਰਾਬ ਹੈ ?
Copy
50
ਹਮ ਵੋਹ ਮਜ਼ਿਲ ?ਕੇ ਰਾਹੀ ਹੈਂ, ਜੋ ਹਰ ਕਿਸੀ ਕੇ ਨਸੀਬ ਮੇਂ ਨਹੀ ਹੋਤੀ??
Copy
175
ਨੀਤਾਂ ਰੱਖੀਏ ਸਾਫ ਬਾਕੀ ਰੱਬ ਕਰੁ ਮਾਫ
Copy
801
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
Copy
534
ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ |
Copy
178
ਉੱਚੀਆਂ-ਇਮਾਰਤਾਂ ਦੇ ਸੁਪਨੇ ਨਾਂ ਦੇਖ, ਜਦੋਂ ਆਉਂਦਾ ਏ ਭੂਚਾਲ ਇਹ ਗਿਰ ਜਾਂਦੀਆਂ..||
Copy
98
ਜੇ ਸਾਂਭਦਾ ਵਲੈਤ ਨਾ ਪੰਜਾਬ ਨੂੰ ਕਿੱਥੋਂ ਬਣਨੇ ਸੀ ਰੰਗਲੇ ਚੁਬਾਰੇ |
Copy
8
ਕਈਆ ਦੇ ਦਿੱਲ ਵਿੱਚ ਰਹਿੰਦੇ ਆ ਕਈਆਂ ਦੀ ਤਾ ਸਮਝ ਤੋਂ ਵੀ ਬਾਹਰ ਆ
Copy
728
ਨਾ ਅਮੀਰਾਂ ਦੀ ਗੱਲ ਹੈ , ਨਾ ਗਰੀਬਾਂ ਦੀ ਗੱਲ ਹੈ , ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ।
Copy
496
ਬਿਲਕੁਲ ਇਹੋ ਸੱਚਾਈ ਆ , ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ?
Copy
499
ਗੋਰੇ ਰੰਗ ਤੇ ਨਾ ਮਰੇ ਜੱਟ ਦਿਲ ਦਾ ਏ ਗਾਹਕ ਨੀ ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ...? ?
Copy
99
ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |
Copy
139
ਸੱਜਣਾ ਤੂੰ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੱਥ ਫੜ ਲਿਆ ਅਸੀਂ ਤਾਂ ਅੱਜ ਵੀ ਓਥੇ ਆ ਜਿਥੈ ਛੱਡ ਕੇ ਗਿਆ ਸੀ
Copy
271
ਛੋਟੇ ਸਾਹਿਬਜਾਦੇਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤੇਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਸ਼ਹੀਦੀ ਨੂ ਕੋਟਿ ਕੋਟਿ ਪ੍ਰਣਾਮ
Copy
326
ਜਿਹਦੇ ਬਦਲੇ ਤੂੰ ਮਿਲ ਜਾਵੇਂ, ਖੁਦਾ ਕੋਈ ਐਸਾ ਗੁਨਾਹ ਕਰਾਵੇ ਮੇਰੇ 'ਤੋਂ.. ❤️
Copy
43
ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ
Copy
1000
ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ, ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।।?
Copy
127
ਪਿਆਰ ਤੇ ਇੱਜਤ ਕਰਨ ਵਾਲਿਆ ਦੇ ਦੀਵਾਨੇ ?ਹਾਂ..♠️ਪੈਸਾਂ ਤੇ ਕਾਰਾਂ ਦੇਖ ਕੇ ਕਦੇ ਯਾਰ ਨੀ ਬਦਲੇ..!!!
Copy
280
ਸ਼ੇਰ ? ਜਿਡਾ ਦਿਲ ਆ?, ਹੰਕਾਰ ਨਹਿਉ ਕਰੀਦਾ? ਰੱਬ ਤੋ ? ਬਗੈਰ ਨਹਿਉ ?ਕਿਸੇ ਕੋਲੋ ਡਰੀਦਾ.?
Copy
167
ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।??
Copy
229
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ, ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..?
Copy
83
♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
Copy
1K
ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
Copy
41
ਗਿਆਨ ਖੰਭ ਦਿੰਦਾ ਹੈ, ਤੁਜਰਬਾ ਜੜ੍ਹਾਂ ਦਿੰਦਾ ਹੈ ਖੁੱਭਣ ਲਈ .
Copy
56
ਤੂੰ ਐਸੀ ਤਾਂ ਨਹੀਂ ਸੀ, ਜੈਸੀ ਹੁਣ ਲੱਗਦੀ ਹੈਂ , ਦਿਲ ਤੋੜ ਕੇ ਆਪਣੀਆਂ ਦਾ ,ਗੈਰਾਂ ਨਾਲ ਹੱਸਦੀ ਐਂ |
Copy
67
ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ...?
Copy
225
ਦਿਲ ❤️ਕੀਤਾ ਤਾਂ ਬੁਲਾ ਲਵੀਂ, ਮੈਂ ਕਿਹੜਾ ਵਕਤ ⌛ਆਂ ਜਿਹਨੇ ਮੁੜਕੇ ਨੀ ਆਉਣਾ..
Copy
263