ਕਿਸਮਤ ਨੂੰ ਚੈਲੰਜ ਕਰਦੇ ਆਂ ਨੀ ਜਦ ਪਾਸਾ ਪਲਟੂ ਵੇਖਾਂਗੇ...
Copy
782
ਬਿਨਾਂ ਮਿਲੇ ਵੀ ਤੇ ਮੁਲਾਕਾਤ ਹੁੰਦੀ ਐ, ਖਿਆਲ ਵੀ ਤੇ ਕੁਝ ਸੋਚ ਕੇ ਬਣਾਏ ਨੇ ਰੱਬ ਨੇ..❤️?
Copy
177
ਮੈਨੂੰ ਆਪਣਾ ਤੂੰ ਕਹਿਕੇ ਤੰਨ ਮੰਨ ਮੇਰਾ ਲੈਕੇ ਨੀ ਤੂੰ ਛੇਤੀ ਅੱਕ ਗਈ ਮੇਰੇ ਤੂੰ ਪਿਆਰਾਂ ਦਾ ਕੀਤੇ ਐਤਬਾਰਾਂ ਦਾ ਹਾਏ ਫਾਇਦਾ ਚੱਕ
ਗਈ |
Copy
2
ਅਜਿਹੇ ਯਾਰ ਸਾਰੇ ਕੱਚੇ ਹੋ ਜਾਵਾਂਗੇ ਨਈ ਪੱਕੇ ਉੱਤੋਂ ਕੱਚੀ ਪੱਕੀ ਨੈਣਾ ਵਿਚੋਂ ਨੀਂਦ ਪੜਕੇ |
Copy
2
ਵੈਰੀਆ ਲਈ ਸਾਡਾ ਇੱਕੋ ਜਵਾਬ ਏ ਜੇ ਪੁੱਤ ਤੂੰ ਨੀ ਸਿੱਧਾ ਤਾ ਦਿਮਾਗ ਇੱਧਰ ਵੀ ਖਰਾਬ ਏ |
Copy
252
??ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..✌️
Copy
442
ਲਾ ਕੇ ਇਸ਼ਾਰਿਆਂ ਤੇ ਬੀਬਾ ਪੁੱਤ ਮਾਂ ਦਾ, ਹੁਣ ਕਿਹਨੀਂ ਏ ਸ਼ੁਦਾਈ ਕਿਸੇ ਥਾਂ ਦਾ
Copy
39
ਕਹਿੰਦੀ , "ਤੂੰ ਮੈਨੂੰ ਕਿੰਨਾ ਪਿਆਰ ਕਰਦਾ ਹੈ , ਮੈਂ ਕਿਹਾ, "ਜਿੰਨਾ ਠੰਡ ਚ ਰਜਾਈ ਨੂੰ"
Copy
104
ਜੱਟੀ ਹਾਂ ਹੁਣ ….ਆਕੜ ਤਾਂ ਹੋਊਗੀ
Copy
533
ਏਨੀਆਂ ਸ਼ਰਾਰਤਾਂ ਨਾ ਕਰਿਆ ਕਰ, ਕੁੱਟ ਬਹੁਤ ਪਊਗੀ
Copy
45
ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ ! ?
Copy
671
ਕਮਲਿਆ ਦੀ ਦੁਨੀਆਂ ਹੀ ਰਾਸ ਹੈ ਸਾਨੂੰ ਬਹੁਤਿਆ ਸਿਆਣਿਆ ਦੇ ਚ ਦਿਲ ਨਹੀ ਲੱਗਦਾ ਸਾਡਾ !!..
Copy
164
ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।
Copy
128
ਜਿੰਨੀ ਪਹਿਚਾਣ ਬਣਉਣੀ ਆਪਣੀ ਬਣਾਉ, ਲੋਕਾਂ ਦਾ ਨਾਮ ਜੱਪ ਕੇ ਕੁੱਝ ਨਹੀ ਮਿਲਨਾ |❤️
Copy
59
ਕਦੇ ਕਦੇ ਜ਼ਿੰਦਗੀ ਧੋਖਾ ਦੇ ਜਾਂਦੀ ਹੈ ਕਦੇ ਧੋਖਾ ਈ ਜ਼ਿੰਦਗੀ ਦੇ ਜਾਂਦਾ ਏ
Copy
337
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ, ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..?
Copy
83
ਯਾਰ ਕਹਾਉਣਾ ਅਸਾਨ ਨੀ ਹੁੰਦਾ ਚਰਚੇ, ਪਰਚੇ, ਖਰਚੇ ਸਭ ਝਲਣੇ ਪੈਂਦੇ ਆ..
Copy
126
ਤੇਰੇ ਅੱਗੇ ਬੋਲਦਾ ? ਈ ਨਈ ਬੋਲਦਾ ਈ ਨਈ ਪਿੰਡ ਰਾਉਲੇਆਂ ? ਚ ਪਹਿਲਾ ਨਾਮ ਆਉਂਦਾ।
Copy
25
ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥ ਛਤ੍ਰ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥
Copy
222
ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ
Copy
39
? ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ ? ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
Copy
4K
ਕਬੂਤਰੀਆਂ ?️ ਦੇ ਗੁਣ ਗਾਉਣ ਵਾਲੇਆਂ ਨੂੰ ਕੀ ਪਤਾ ? ਬਾਜ਼ ਕਿੱਥੇ ਰਹਿੰਦੇ ਨੇ ...
Copy
225
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ??
Copy
51
ਮੇਰੇ ਵਲੋ ਵਾਰ ਵਾਰ ਗਲਤੀਆ ਮਨੰਣ ਦਾ ਮਤਲਬ ਇਹ ਨਹੀ ਸੀ ਕਿ ਮੈਂ ਹਰ ਵਾਰ ਗਲਤ ਸੀ ,ਅਸਲ ਚ ਮੈਂ ਅਪਣੀ ਇਜ਼ਤ ਨਾਲੋ ਜਿਆਦਾ ਅਾਪਣੇ ਰਿਸ਼ਤੇ ਦੀ ਇਜ਼ਤ ਕਰਦਾ ਸੀ
Copy
650
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ , ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ...???
Copy
1000
ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ , ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ |
Copy
110
ਉਸ ਬੇਵਫਾ ਦੇ ਜਾਨ ਤੌਂ ਬਾਅਦ …ਮੈਂ ਮਰਨ ਹੀ ਵਾਲਾ ਸੀ,ਅਚਾਨਕ ਮੈਨੂੰ ਯਾਦ ਆਇਆ ਕਿ ਉਸਦੀ ਸਹੇਲੀ ਨੇ ਵੀ ਮੈਨੂੰ ਨੰਬਰ ਦਿਤਾ ਸੀ
Copy
147
ਜੋ ਦੱਸਣੀ ਪਵੇ ♠️ਉਹ ਪਹਿਚਾਣ ਨਹੀ ਹੁੰਦੀ??
Copy
408
ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !
Copy
522