ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ
Copy
1K
ਅੱਜ ਫੇਰ ਰਵਾਤੀਂ ਨੀ .. ਯਾਦਾਂ ਨੇ ਜਾਨ ਤੇਰੀ..
Copy
183
ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ..😊
Copy
136
ਵਕ਼ਤ ਦਿੱਸਦਾ ਤਾਂ ਨਹੀਂ ਪਰ ਦਿਖਾ ਬਹੁਤ ਕੁਝ ਜਾਂਦਾ ਹੈ
Copy
582
ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.
Copy
209
ਜਿੰਦਗੀ ਜਿਉਣ ਦੇ ਢੰਗ ਬਦਲੇ 😉 ਸੁਭਾਅ ਤੇ ਅਸੂਲ ਅੱਜ ਵੀ ਉਹੀ ਰੱਖੇ ਹੋਏ ਨੇ👌👌
Copy
190
ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |
Copy
139
ਦਿਲ ਵਿਚ ਖੋਟ ਹੈਨੀ, ਸਿਧਾ ਹਿਸਾਬ ਐ, ਬੰਦੇ ਅਸੀ ਚੰਗੇ ਬਸ image ਖਰਾਬ ਐ ..🦅🤗
Copy
330
ਉਲਝੇ ਹੋਏ ਧਾਗੇ ਦੇਖੇ ਐ ਤੂੰ ? ਬਿਲਕੁਲ ਉਹਨਾਂ ਵਰਗੀ ਹਾਂ ਮੈਂ!
Copy
301
ਬਾਂਝ ਭਰਾਵਾਂ ਸੁੰਨੀਆਂ ਰਾਹਾਂ ਆਉਦੀਆਂ ਨੇ ਵੱਡ ਖਾਵਣ ਨੂੰ, ਇਕ ਇਨਸਾਨ ਦੀ ਜਰੂਰਤ ਜਰੂਰ ਪੈਂਦੀ ਏ ਮੰਜ਼ਿਲ ਉੱਤੇ ਜਾਵਣ ਨੂੰ....🧑🤝🧑🧑🤝🧑
Copy
27
End ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ , ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ
Copy
620
ਹੱਕ ਜਤਾਉਣ ਤੋਂ ਲੈ ਕੇ ਦਿਲ ਤੜਵਾਉਣ ਤੱਕ ਦਾ ਸਫ਼ਰ ਸੀ ਤੇਰੇ ਨਾਲ.
Copy
181
ਅਸੀਂ ਅੱਜ ਦੇ ਰਾਜੇ ਹਾਂ ♠ ਸਾਡਾ ਪਤਾ ਨਹੀਂ ਕੱਲ ਦਾ ♥🔫🔫
Copy
49
ਮਾਤਾ ਕਿਥੇ ਅਜਿਹੇ ਗਾਉ ਐ ਮਾਤਾ ਜਿਹਨੇ ਐ ਜੰਮਿਆ ਓਹਨੂੰ ਬਹੁਲਤਾ ਮਾਂ ਦੀ ਨੀ ਪੂਜਾ ਗਾਉ ਦੀ ਹੁੰਦੀ ਐ ਲੋਕਾਂ ਨੇ ਉਰੀਨੇ ਵੀ
ਵਿਕਣਾ ਲਾਤਾ|
Copy
8
ਕਿਸੇ ਇੱਕ ਨਾਲ ਹੀ ਪਾਵੀ ਪਿਆਰ, ਬਹੁਤਿਆਂ ਨੂੰ ਦਫਾ ਕਰੀ । ਧੋਖੇ ਤਾਂ ਸਾਰੀ ਦੁਨੀਆਂ ਕਰਦੀ ਏ, ਤੂੰ ਕਰਨੀ ਏ ਤੇ ਵਫਾ ਕਰੀ ।।
Copy
253
ਮੇਰੀ ਰੂਹ ਨੂ ਬਚਪਨ ਵਾਲਾ , ਰੂਹਾਫ੍ਜ਼ਾ ਨਾ ਮਿਲੇ
Copy
164
❤ ਦਿਲ ਦਰਿਆ ਜਰੂਰ ਆ ਪਰ ਵਾਧੂ 🐟 ਮੱਛੀਆਂ ਨਹੀਂ ਰੱਖਦੇ |
Copy
420
ਜਿਥੇ ਲਲਕਾਰੇ ਕੰਮ ਨਹੀਂ ਕਰਦੇ, ਓਥੇ ਚੁੱਪ ਖਿਲਾਰੇ ਪਾਉਂਦੀ ਐ।♠️
Copy
255
ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ....!!!!
Copy
986
ਰੱਬ ਜਾਨੇ ਮੈਨੂੰ ਕਿਹੜੀ ਉਹ ਸਜਾ ਦੇ ਗਈ , ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ
Copy
31
ਜਿਸ ਤੇ ਸਾਰੇ ਵਿਸ਼ਿਆਂ ਨੂੰ ਸੰਭਾਲਣ ਦੀ ਜਿੰਮੇਵਾਰੀ ਹੁੰਦੀ ਹੈ ਉਹ ਕਾਪੀ ਅਕਸਰ ਰਫ ਬਣ ਜਾਂਦੀ ਹੈ
Copy
264
ਫੈਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ VALUE ਪਤਾ ਆ ਵੈਲੀਆਂ ਨੂੰ ਯਾਰ ਦੀ..
Copy
8
ਦੇਖ ਅੱਖਾ ਵਿੱਚ ਝਲਕੇ ਗਰੂਰ ਨੀ...ਇਹ ਤਾ ਮਾਲਕ ਦੇ ਨਾਮ ਦਾ ਸਰੂਰ ਨੀ...❤❤❤
Copy
152
ਸਭ ਦਾ ਹੀ ਕਰੀਦਾ ਏ ❤ ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ☺
Copy
938
ਔਕਾਤ ਸਾਨੂੰ ਆਪਣੀ ਵੀ ਪਤਾ ਤੇ ਅਸੀਂ ਦੂਸਰਿਆਂ ਨੂੰ ਵੀ ਉਹਨਾਂ ਦੇ ਔਕਾਤ ਦਿਖਾਉਣੀ ਜਾਣਦੇ ਆ
Copy
278
ਪਾਲਸ਼ਾਂ ਤੇ ਸਾਜ਼ਿਸ਼ਾਂ ਤੋਂ ਦੂਰ ਬੱਲੀਏ, ਆਜਾ ਦੱਸਦੇ ਆਂ ਕਾਤੋਂ ਮਸ਼ਹੂਰ ਬੱਲੀਏ |❤️🔥
Copy
43
ਵੈਲੀ ਤੋਂ ਮਿਲੇ ਨਾ ਗੁਲਾਬ ਜੱਟੀਏ ਰੌਂਦ ਲੈ ਜੀ ਜੀਨੇ ਮਰਜ਼ੀ .
Copy
20
ਪਿਉ ਪੁੱਤ ਦੀਆਂ ਰਲਦੀਆਂ ਕਈ ਹੈਬਿਟਾਂ, ਉੱਤੋਂ ਪੱਗ ਦਾ ਸਟਾਇਲ ਸੇਮ ਸੇਮ ਜੱਟੀਏ..!!🔥🔥
Copy
44
ਭੇਤੀ ਤਾਂ ਕਈਆ ਦੇ ਆ ..ਬਸ ਲੰਕਾ ਢਾਉਣ ਦੇ ਸ਼ੋਕੀਨ ਨੀ ।। 💪
Copy
447
ਜਦ ਬੀ ਦਿੱਸਦਾ ਚੇਹਰਾ ਤੇਰਾ ਫਿਰ ਨਹੀਂ ਲੱਗਦਾ ਦਿਲ ਹਾਏ ਮੇਰਾ, ਕਦੇ ਤੇਰੇ ਸੁਪਨੇ ਵਿਚ ਮੈਂ ਮੁਸਕਾਉਂਦਾ ਹਾਂ ਕਿ ਨਹੀਂ, ਲੱਖ ਕਰਦਾ ਤੈਨੂੰ ਯਾਦ , ਯਾਦ ਮੈਂ ਆਉਂਦਾ ਹਾਂ ਕਿ ਨਹੀਂ
Copy
10