ਬੀਬਾ ੲਿਹ ਹੀ ਹੈ ਸੱਚ ਕਿ ਮੇਰੇ ਕੋਲੋ ਜਿੰਨਾ ਬੱਚ ਸਕਦੀ ਹੈਂ ਬੱਚ
Copy
119
ਤੇਰੇ ਬਿਨਾਂ ਇੱਕ ਪਲ ਵੀ ਦੂਰ ਹੋਣ ਦਾ ਸੋਚਿਆ ਨਹੀ ਸੀ, ਪਰ ਕਿਸਮਤ ਦੇ ਇੱਕਤਰਫੇ ਫੈਸਲੇ ਨੇ ਸੱਭ ਕੁੱਝ ਮਿੱਟੀ ਵਿੱਚ ਮਿਲਾ ਦਿੱਤਾ॥
Copy
126
ਚਿੱਟਾ ਕੁੜਤਾ ਪਜ਼ਾਮਾ, ਥੱਲੇ ਕਾਲੀ ਰੱਖੀ ਥਾਰ, ਯਾਰ ਮੇਰੇ ਤੱਤੇ ਪੰਗਾ ਲੈਣ ਨੂੰ ਤਿਆਰ
Copy
293
ਜੋ ਵਕ਼ਤ ਤੋਂ ਪਹਿਲਾ ਮਾਰ ਆ ਮੈਂ ਸੁਣਿਆ ਬਣਦੇ ਤਾਰੇ ਆ ਮੈਂ ਕਿਥੋਂ ਲੱਭਾ ਤੈਨੂੰ ਨੀ ਇਹ ਤਾਰੇ ਕਿੰਨੇ ਸਾਰੇ ਆ .
Copy
6
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ? ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .
Copy
2K
ਮੈਨੂ ਬਹੁਤ ਯਾਦ ਆਉਂਦਾ ਹੈ ਉਹ ਗੁਜ਼ਰਿਆ ਜ਼ਮਾਨਾ ਤੇਰਾ ਦੇਖਣਾ, ਮੁਸਕਰਾਉਣਾ ਅਤੇ ਦੌੜ ਕੇ ਲਿਪਟ ਜਾਣਾ |
Copy
125
ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ , ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ |
Copy
85
ਸਾਰੇ ਕੱਮ ਜੈਜ਼ ਇਕ ਅਸਲਾ ਨਜ਼ੈਜ, ਤੇਰੇ ਕਰਕੇ ਰਕਾਨੇ ਪੇਨਦਾ ਰੱਖਣਾ
Copy
64
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ|| ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ।।?
Copy
16
ਦਿਲ ❤️ਕੀਤਾ ਤਾਂ ਬੁਲਾ ਲਵੀਂ, ਮੈਂ ਕਿਹੜਾ ਵਕਤ ⌛ਆਂ ਜਿਹਨੇ ਮੁੜਕੇ ਨੀ ਆਉਣਾ..
Copy
263
ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।❤️?
Copy
128
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ। ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ।
Copy
294
"ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ … ਜੇਹੜਾ ਸਾਡੀ Care ਤਾਂ ਕਰਦਾ"
Copy
134
ਜੇਕਰ ਛੱਲੇ ਮੁੰਦੀਆਂ ਮੋੜਨ ਵਿੱਚ ਖੁਸ਼ੀ ਮਿਲਦੀ ਏ ਨਾ ? ਤਾ ਸਾਡੇ ਤੇ ਯਕੀਨ ਰੱਖੀ ਅਸੀਂ ਆਪ ਮੋੜਨ ਆਵਾਂਗੇ ।।
Copy
52
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Copy
1000
?ਨਾ ? ਹੋਰ ਲੈ ? ਇਮਤਿਹਾਨ ਮੇਰਾ ? ਅੱਖਾਂ 'ਚ ਲਿਖਦਾ ? ਨਾਮ ਤੇਰਾ ?
Copy
155
ਯਕੀਨ ਰੱਖੋ ਜੋ ਤੁਹਾਡੀ ਕਿਸਮਤ ਵਿਚ ਹੈ ਉਹ ਤੁਹਾਨੂੰ ਹੈ ਮਿਲੇਗਾ
Copy
205
Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ
Copy
6K
ਜੀਹਦੇ ਹੇਠ ਘੋੜਾ ਮੋਢੇ ਤੇ ਦੋਨਾਲ਼ੀ ਨੀ , ਪੱਗ ਬੰਨ੍ਹਦਾ ਜੀਊਣੇ ਮੌੜ ਵਾਲ਼ੀ ਨੀ ।
Copy
18
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ, ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..?
Copy
83
ਇਕੱਲੇ ਤੁਰਨ ਦੀ ਆਦਤ?♂ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ? ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ?
Copy
420
✋ਕਿਹੜਾ ਕਰੇ ਮਾੜੀ ਕਿਹੜਾ ਚੰਗੀ ਕਰਦਾ,ਮੈ ਉਗਲਾਂ ਤੇ ਰਹਿੰਦਾ ਹਾਂ ਹਿਸਾਬ ਜੋੜਦਾ..?
Copy
164
ਮੈਂ ਹੋਰ ਵੀ ਸਿਤਮ ਸਹਿ ਸਕਦਾ ਸੀ , ਪਰ ਅਫਸੋਸ ਤੁਸੀਂ ਹੀ ਕਹਿ ਦਿੱਤਾ, ਮੈਨੂੰ ਭੁੱਲ ਜਾ |
Copy
41
ਲੋਕਾਂ ਦਾ ਕੰਮ ਹੁੰਦਾ ਚੰਗਾ ਮਾੜਾ ਕਹਿਣਾ। ਰੱਬ ਸੁੱਖ ਰੱਖੇ ਆਪਾਂ ਲੋਕਾਂ ਤੋਂ ਕੀ ਲੈਣਾ ..???
Copy
268
ਦੁਨੀਆ ਦੀ ਹਰ ਚੀਜ਼ ਤੋਂ ਸੋਹਨੀ ਤੇਰੀ ਇਹ ਮੁਸਕਾਨ ਮੇਰੀ ਜਾਨ ਤੋਂ ਵਧਕੇ ਮੈਨੂੰ ਪਿਆਰੀ ਤੇਰੀ ਜਾਨ ,
Copy
8
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ
Copy
640
ਸਮਝਣ ਵਾਲੇ ਸਮਝ ਜਾਂਦੇ ਨੇ ਚੁੱਪ ਦੀ ਵਜਾ, ਨਹੀਂ ਤਾਂ ਅੱਜ ਕਲ ਕਹਿਣ ਦੀਆਂ ਗੱਲਾਂ ਨੇ ਕਿ “ਮੈਂ ਤੇਰਾ ਦਰਦ ਤੇਰੀ ਚੁੱਪੀ ਤੋਂ ਪੜ ਸਕਦਾ ਆ।।”
Copy
177
ਦਿਲਾ ਨਾਲ ਜਾਂਦੀਆ ਨਿਭਾਈਆਂ ਯਾਰੀਆ,ਦਿਮਾਗ ਨਾਲ ਬੱਲੀਏ ਵਪਾਰ ਹੁੰਦੇ ਨੇ....
Copy
279
ਟੁੱਟ ਗਈਆਂ ਸਭ ਹਸਰਤਾਂ , ਅਰਮਾਨ ਖੋ ਗਏ , ਉਨਾਂ ਨਾਲ ਦਿਲ ਲਗਾ ਕੇ , ਅਸੀਂ ਬਦਨਾਮ ਹੋ ਗਏ
Copy
182
ਜ਼ਿੰਦਗੀ ਬਹੁਤ ਖ਼ੂਬਸੂਰਤ ਆ ਜੇ ਲੋਕ ਆਪਣੇ ਕੰਮ ਨਾਲ ਕੰਮ ਰੱਖਣ ਤਾਂ ..|?
Copy
200