ਚਿਹਰੇ ਉੱਤੇ ਰੱਖਕੇ ਹਾਸੇ ? ਜ਼ਿੰਦਗੀ ਜਿਉਣਾਂ ਸਿੱਖਗੇ ਆਂ?❤️.
Copy
574
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
Copy
382
ਗ਼ਲਤਫਹਿਮੀਆਂ ਦੇ ਸਿਲਸਿਲੇ ਅੱਜ ਕਲ ਇੰਨੇ ਦਿਲਚਸਪ ਹਨ ਕਿ ਹਰ ਇੱਟ ਸੋਚਦੀ ਹੈ ਕਿ ਕੰਧ ਮੇਰੇ ਤੇ ਟਿਕੀ ਹੈ
Copy
236
ਮੁਕਾਮ ਉਹ ਚਾਹੀਦਾ ਜੇ ਹਾਰੀਏ ਵੀ ਤਾਂ ਜਿੱਤਣ ਵਾਲਿਆ ਤੋਂ ਵੀ ਵੱਧ ਚਰਚਾ ਹੋਵੇ. ?
Copy
147
ਸਕੂਨ ਮਿਲਦਾ ਤੇਰੇ ਨਾਲ ਗੱਲ ਕਰਕੇ ਐਵੇਂ ਨੀ ਅਸੀਂ ਆਪਣੀ ਨੀਂਦ ਗਵਾਉਂਦੇ |
Copy
244
❤ ਦਿਲ ਦਰਿਆ ਜਰੂਰ ਆ ਪਰ ਵਾਧੂ ? ਮੱਛੀਆਂ ਨਹੀਂ ਰੱਖਦੇ |
Copy
420
ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ
Copy
538
ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ ?? ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ ??
Copy
493
ਵਾਅਦੇ ਭਾਵੇ ਲੱਖ ਕਰਦੇ ਨੇ ਲੋਕੀ ਮਾਪਿਆ ਜਿਨਾ ਨਾ ਕੋਈ ਪਿਆਰ ਕਰਦਾ
Copy
298
ਨੀ ਤੂੰ ਆਕੜ ਨਾ ਸਮਝੀ ਇਹ ਤਾ ਅਣਖ ਤੇਰੇ ਯਾਰ ਦੀ, ਜਦੋ ਨਾਲ ਤੁਰੇਗੀ ਲੋਕੀ ਕਹਿਣਗੇ ਕਿਸਮਤ ਆ ਮੁਟਿਆਰ ਦੀ
Copy
497
ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
Copy
559
ਥਾਂ ਥਾਂ ਤੇ ?ਪੰਗੇ ਨਈਉ ਲੈਂਦਾ ਬੱਲੀਏ? ਜਿਹਨਾਂ ਪਿਛੇ ?ਅੜਦਾ ਉਹ ਬੰਦੇ ਖਾਸ ਨੇ?
Copy
129
ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…
Copy
117
ਆਪਣੀ ਤਕ਼ਦੀਰ ਤਾਂ ਕੁਜ ਏਦਾਂ ਦੀ ਲਿਖੀ ਹੈ ਰੱਬ ਨੇ ਕਿ,ਕਿਸੇ ਨੇ ਵਕ਼ਤ ਗੁਜ਼ਾਰਨ ਲਈ ਸਾਡੇ ਨਾਲ ਪਿਆਰ ਕਰ ਲਿਆ, ਤੇ ਕਿਸੇ ਨੇ ਪਿਆਰ ਕਰ ਕੇ ਵਕ਼ਤ ਗੁਜ਼ਾਰ ਲਿਆ
Copy
228
ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ
Copy
99
ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ
Copy
149
?..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ... ❤...
Copy
206
ਰੁਤਬਾ ਏ ਐਡਾ ਕਿਸੇ ਮੁਰੇ ਸਿਰ ਝੁਕਦਾ ਨੀ ਮਿਹਨਤ ਆ ਕੀਤੀ ਐਵੇ ਫੁਕਰੀ ਚ ਬੁਕਦਾ ਨੀ
Copy
150
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ?
Copy
332
ਉਤੋਂ ਉਤੋਂ ਕਹਿੰਦੇ ਸਾਰੇ ਜੁਗ ਜੁਗ ਜੀਅ ,ਵਿੱਚੋ ਸਾਰੇ ਫਿਰਦੇ ਭੋਗ ਪਾਉਣ ਨੂੰ ??
Copy
41
ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
Copy
180
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ !
Copy
166
ਮੇਰੇ ਹੰਜੂ ਵੀ ਉਸਨੂੰ ਖ਼ਰੀਦ ਨਾ ਸਕੇ ਤੇ ਲੋਕਾਂ ਦੀ ਝੂਠੀ ਮੁਸਕਾਨ ਨੇ ਉਸਨੂੰ ਆਪਣਾ ਬਣਾ ਲਿਆ
Copy
285
ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ ਅੰਦਰੋਂ ਬੂਜੇ ਹੋਏ ? ਬਾਹਰੋਂ ਦਿਲਦਾਰ ਨੇ ?
Copy
122
ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ | ? ?
Copy
266
ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ
Copy
139
ਸ਼ਤਰੰਜ ਵਿੱਚ ਵਜ਼ੀਰ ਅਤੇ ਜ਼ਿੰਦਗੀ ਵਿਚ ਜ਼ਮੀਰ ਮਰ ਜਾਏ ਤਾਂ ਸਮਝੋ ਖੇਡ ਖਤਮ |✔️
Copy
171
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ , ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ.....
Copy
421
? money ਹੀ Black ਆ ਦਿਲ ਤੋਂ ਤਾਂ ਸੱਚੇ ਆਂ? ਨਾਗਨੀ ਸ਼ਕੀ ਦੀ ਭੋਰਾ ? ਚਿੱਟੇ ਤੋਂ ਤਾਂ ਬਚੇ ਆਂ☠️
Copy
55
ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ
Copy
40