ਮੂੰਹ ਤੋਂ ਰੱਬ ਦਾ ਨਾਮ ਲਵੇਂ, ਕਦੇ ਦਿਲ ਤੋਂ ਸਿਮਰਨ ਕਰਿਆ ਕਰ, ਜੋ ਵੀ ਦਿੱਤਾ ਉਸ 'ਤੇ ਸਬਰ ਕਰ, ਐਵੇਂ ਬਹੁਤੇ ਲਈ ਨਾਂ ਮਰਿਆ ਕਰੋ .
Copy
171
ਕੁਝ ਰਾਸਤਿਆ ਤੇ ਪੈਰ ਨਹੀ...ਦਿਲ ਥੱਕ ਜਾਂਦਾ ਹੈ...!
Copy
591
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
Copy
863
ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ , ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.
Copy
238
ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ
Copy
57
ਯਾਰੀ Chandigarh ਵਾਲੀਏ ਨੀ ਤੇਰੀ ਕਰਾ ਗਈ ਹੱਥ ਯਾਰ ਦੇ ਖੜੇ
Copy
30
ਸਾਡੀਆਂ ਬਾਹਾਂ ਨੂੰ ਦੇਖ ਕੇ ਅੰਦਾਜਾ ਲਾਉਣ ਵਾਲਿਓ ....ਥਰਮਾਮੀਟਰ ਬੁਖਾਰ ਚੈੱਕ ਕਰਦਾ ਦਲੇਰੀ ਨੀ?
Copy
92
ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!
Copy
2K
ਉਹਨਾਂ ਨੂੰ ਪੂੱਛ ਲਵੋ ਇਸ਼ਕ ਦੀ ਕੀਮਤ.. ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ ☕
Copy
117
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ
Copy
517
ਦੁਖੀ ਨਾ ਹੋਇਆ ਕਰੋ ਲੋਕਾਂ ਦੀਆ ਗੱਲਾਂ ਸੁਣ ਕੇ ਕਿਉਕਿ ਕੁੱਝ ਲੋਕ ਪੈਦਾ ਹੀ ਬਕਵਾਸ ਕਰਨ ਲਈ ਹੁੰਦੇ ਆ
Copy
995
ਜਿਹੜੇ ਕਰਦੇ ਆ ? ਇਗਨੌਰ ਬੱਲੀਏ..Jatt ਵੀ ? ਕਰਦਾ ਨੀ ਉਨ੍ਹਾਂ ਉੱਤੇ ? ਗੌਰ ਬੱਲੀਏ.....
Copy
211
ਪੁਰਾਣੇ ਖਿਡਾਰੀ ਆ ਸ਼ਾਹ ਜੀ..|| ਗੇਮ ਖੇਡਣੀ ਵੀ ਜਾਣਦੇ ਆ ਤੇ?ਪਾਉਣੀ ਵੀ ?
Copy
173
ਸਾਡੀ ਮੰਜਿਲ ਦੇ ਰਸਤੇ ?️ ਟੇਡੇ ਤੇ ਸਫਰ ਅਨੋਖੇ ਨੇ, ਨਾਮ ਲਿੱਖਣੇ ਸੌਖੇ ਨੇ ਪਰ ਬਣਾਉਣੇ ਔਖੇ ਨੇ. ?
Copy
435
ਦੋਸਤਾ...ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |
Copy
207
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.!!
Copy
964
ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ
Copy
575
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
Copy
193
ਸ੍ਰੀ ਹਰਕਿ੍ਸ਼ਨ ਧਿਆਈਐ , ਜਿਸ ਡਿਠੇ ਸਭੇ ਦੁਖ ਜਾਏ।।
Copy
234
ਮੇਰੀ ਰੀਸ ਨਾਂ ਕਰਿਆ ਕਰ ਪ੍ਰਦਾਨ, ਮੇਰੀ ਬਣੀ ਥੋੜਿਆ ਨਾਲ ਵਿਗੜੀ ਬਹੁਤਿਆਂ ਨਾਲ ?
Copy
661
ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾਂ ਨੂੰ ਕੋਈ ਦੁਸਰਾ ਨਹੀ ਮਿਲ ਜਾਂਦਾ !
Copy
92
ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l
Copy
210
ਅਥਰੀ ਏ #ਟੋਰ ਨਾਲੇ ਪੂਰੀ ਏ #ਤਬਾਹੀ !! ਲੋਕੀ #Att ਕਰਾਉੰਦੇ ਆਪਾ ਧੰਨ ਧੰਨ ਕਰਾਈ ??
Copy
186
ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ...
Copy
823
ਹੋਰਾਂ ਨਾਲੋਂ ਨੀਵੇਂ ? ਜ਼ਰੂਰ ਹੋਵਾਂਗੇ.....ਪਰ ਕਿਸੇ ਦੇ ?? ਗੁਲਾਮ ਨਹੀਂ.....
Copy
197
ਦੱਸ ਕੌਣ ਗੱਭਰੂ ਦਾ ਗੁੱਟ ? ਫੜ੍ਹ ਲਉ ਬਾਂਹ ਫੜਨ ਕਿੱਸੇ ਨੂੰ ਤੇਰੀ ਮੈਂ ਨੀ ਦਿੰਦਾ✍️??
Copy
503
ਅਸੀ ਤਾਂ ਤੇਰੇ ਪਿਆਰ ਚ ਸ਼ਹੀਦ ਹੋਣ ਨੂੰ ਫਿਰਦੇ ਸੀ … ਪਰ ..ਤੂੰ ਤਾਂ ਕਮਲੀਏ ਜਿਊਂਦੇ ਜੀ ਹੀ ਮਾਰਤਾ |
Copy
108
ਥਾਂ ਥਾਂ ਤੇ ?ਪੰਗੇ ਨਈਉ ਲੈਂਦਾ ਬੱਲੀਏ? ਜਿਹਨਾਂ ਪਿਛੇ ?ਅੜਦਾ ਉਹ ਬੰਦੇ ਖਾਸ ਨੇ
Copy
192
ਆਜ਼ਾਦ ਕਰ ਦਈਦਾ ਉਹ ਪਰਿੰਦਾ ਜਿਹੜਾ ਨਿੱਤ ਨਵੇਂ ਪਿੰਜਰੇ ਦਾ ਚਾਹਵਾਨ ਹੋਵੇ..?
Copy
266
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
Copy
388